ਲੁਧਿਆਣਾ ( ਧਰਮਜੀਤ ) ਲੋਕ ਇਨਾਸਫ ਪਾਰਟੀ ਦੇ ਖਰੜ ਹਲਕਾ ਇੰਚਾਰਜ ਦੀਦਾਰ ਸਿੰਘ ਸਹੋੜਾ ਕਿਸਾਨਾਂ ਦੀਆਂ ਸਮਸਿਆਵਾਂ ਹੱਲ ਨਾ ਕਰਨ ਅਤੇ ਖਰੀਦ ਵਿਵਸਥਾ ਸਹੀ ਨਾ ਹੋਣ ਕਾਰਨ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਕਣਕ ਖਰੀਦ ਦੇ ਸੁਚੱਜੇ ਪ੍ਰਬੰਧ ਕਰਨ ਵਿੱਚ ਫੇਲ ਹੋਈ ਹੈ ਉਨਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨਾ ਦੇ ਮੰਤਰੀ ਭਾਰਤ ਭੂਸਨ ਆਸੂ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਬਾਰਦਾਨੇ ਦੇ ਪੁੱਖਤਾ ਇੰਤਜਾਮ ਕਰਨ ਵਿੱਚ ਫੇਲ ਹੋਏ ਹਨ ਕੈਪਟਨ ਸਰਕਾਰ ਦੀ ਮੰਡੀਆਂ ਵਿੱਚ ਮਾੜੀ ਵਿਵਸਥਾ ਕਾਰਨ ਕਿਸਾਨ ਪੇ੍ਸਨ ਹੋ ਰਹੇ ਹਨ ਬਾਰਦਾਨੇ ਦੀ ਘਾਟ ਅਤੇ ਸੂਬਾ ਸਰਕਾਰ ਦੀ ਲਾਪ੍ਰਵਾਹੀ ਦੇ ਕਾਰਨ ਮੰਡੀਆਂ ਵਿੱਚ ਮੀਹ ਕਾਰਨ ਲੱਖਾਂ ਟੰਨ ਕਣਕ ਖਰਾਬ ਹੋ ਗਈ ਹੈ ਉਨਾ ਇਲਜਾਮ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਬੋਸ ਨਰਿੰਦਰ ਮੋਦੀ ਨਾਲ ਮਿਲੀਭੁਗਤ ਕਰਕੇ ਕਿਸਾਨਾਂ ਨੂੰ ਪੇ੍ਸਾਨ ਕਰ ਰਹੇ ਹਨ ਉਨਾ ਨੇ ਕਿਹਾ ਕਿ ਹਰ ਸਾਲ ਖਰੀਦ ਸੀਜਨ ਦੇ ਦੋਰਾਨ ਬਾਰਦਾਨੇ ਦੀ ਸਮੱਸਿਆ ਪੈਦਾ ਹੁੰਦੀ ਹੈ ਪਰ ਸਰਕਾਰ ਨੇ ਹੁਣ ਤੱਕ ਕੋਈ ਵਿਵਸਥਾ ਨਹੀ ਕੀਤੀ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਬਰਾਬਰ ਹੋ ਰਹੀ ਹੈ ਜੋ ਬਹੁਤ ਹੀ ਗਲਤ ਅਤੇ ਚਿੰਤਾਜਨਕ ਹੈ ਪੰਜਾਬ ਵਿੱਚ ਕਿਸਾਨ ਆਪਣੀ ਫਸਲ ਵੇਚਣ ਲਈ ਕਈ ਕਈ ਦਿਨਾਂ ਤੋ ਮੰਡੀਆਂ ਵਿੱਚ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਸੁੱਤੀ ਹੋਈ ਹੈ ਜਿਸ ਕਰਕੇ ਮੰਡੀਆਂ ਵਿੱਚ ਭਿ੍ਸਟਾਚਾਰ ਫੈਲ ਰਿਹਾ ਹੈ ਗਰੀਬ ਕਿਸਾਨ ਪੇ੍ਸਾਨ ਹੋ ਰਹੇ ਹਨ ਉਨ੍ਹਾਂਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਤਿੰਨ ਕਾਲੇ ਕਾਨੂੰਨ ਦੇ ਖਿਲਾਫ਼ ਸੰਘਰਸ਼ ਕਰ ਰਹੇ ਹਨ ਇਸ ਸਮੇ ਕਿਸਾਨ ਪ੍ਰਤੀ ਸਰਕਾਰ ਜਿਹਾੜਾ ਵਰਤਾਉ ਕਰ ਰਹੀ ਹੈ ਉਹ ਬਹੁਤ ਹੀ ਨਿੰਦਣਯੋਗ ਹੈ ਉਨ੍ਹਾਂ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਕਿਸਾਨਾ ਦੇ ਨਾਲ ਹੈ ਅਤੇ ਹਮੇਸ਼ਾ ਕਿਸਾਨਾਂ ਦੇ ਨਾਲ ਹੀ ਰਹਗੀ
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
broken clouds
29.6
°
C
29.6
°
29.6
°
67 %
1.5kmh
78 %
Thu
36
°
Fri
36
°
Sat
33
°
Sun
36
°
Mon
39
°



























