ਧੂਰੀ ( ਧਰਮਜੀਤ ) ਮੁਸਲਿਮ ਭਾਈਚਾਰੇ ਦੇ ਪਾਕ ਪਵਿੱਤਰ ਰਮਜ਼ਾਨ ਮਹੀਨੇ ਵਿੱਚ ਅੱਜ ਲੋਕ ਇਨਸਾਫ ਪਾਰਟੀ ਦੀ ਧੂਰੀ ਟੀਮ ਨੇ ਹਲਕਾ ਇੰਚਾਰਜ ਧੂਰੀ ਜਸਵਿੰਦਰ ਸਿੰਘ ਰਿਖੀ ਦੀ ਅਗਵਾਈ ਵਿੱਚ ਮਦੀਨਾ ਮਸਜ਼ਿਦ ਬੇਨੜਾ ਵਿਖੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਮੁਸਲਿਮ ਭਾਈਚਾਰੇ ਦਾ ਰੋਜ਼ਾ ਖੁੱਲ੍ਹਵਾਇਆ ਗਿਆ ਤੇ ਪਵਿੱਤਰ ਰਮਜ਼ਾਨ ਮਹੀਨੇ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ । ਰਿਖੀ ਨੇ ਕਿਹਾ ਕਿ ਸਾਡਾ ਦੇਸ਼ ਧਰਮ ਨਿਰਪੱਖ ਦੇਸ਼ ਹੈ ਤੇ ਇੱਥੇ ਵੱਖ ਵੱਖ ਧਰਮਾਂ ਦੇ ਲੋਕ ਭਾਈਚਾਰਕ ਏਕਤਾ ਨਾਲ ਰਹਿਦੇ ਹਨ ਤੇ ਇੱਕ ਦੂਜੇ ਦੇ ਦੁੱਖ ਸੁੱਖ ਤੇ ਤਿਉਹਾਰਾਂ ਵਿੱਚ ਸ਼ਰੀਕ ਹੁੰਦੇ ਹਨ । ਅੱਜ ਸਾਡੀ ਲੋਕ ਇਨਸਾਫ ਪਾਰਟੀ ਦੀ ਧੂਰੀ ਟੀਮ ਵੀ ਮੁਸਲਿਮ ਭਾਈਚਾਰੇ ਦੇ ਰਮਜ਼ਾਨ ਮਹੀਨੇ ਵਿੱਚ ਸਾਰੇ ਮੁਸਲਿਮ ਵੀਰਾਂ ਦੇ ਰੋਜ਼ੇ ਖੁਲ੍ਹਵਾਏ ਗਏ ਤੇ ਮੁਬਾਰਕਾਂ ਦਿੱਤੀਆਂ ਗਈਆਂ । ਇਸ ਮੌਕੇ ਕਰਮ ਦੀਨ, ਮਾਮਦੀਨ, ਨੈਤ ਖਾਨ, ਫ਼ਜ਼ਲ ਦੀਨ, ਮੁਹੰਮਦ ਸ਼ਮਸ਼ਾਦ, ਜੈਨੁਲ, ਸਨੀ, ਰਾਜੂ, ਬਸ਼ੀਰ ਖਾਨ, ਧਰਮਵੀਰ ਸਿੰਘ (ਚੇਅਰਮੈਨ ਪਰਿਵਾਰ ਫਾਉਂਡੇਸ਼ਨ ਪੰਜਾਬ), ਓਹਨਾਂ ਨਾਲ ਸੁਰਜੀਤ ਸਿੰਘ ਫੌਜੀ ਮੀਤ ਪ੍ਰਧਾਨ ਐਕਸ ਸਰਵਿਸਮੈਨ ਵਿੰਗ ਧੂਰੀ , ਬਲਵੰਤ ਸਿੰਘ ਮੀਤ ਪ੍ਰਧਾਨ ਧੂਰੀ , ਮਨਪ੍ਰੀਤ ਸਿੰਘ ਸੌਪਲ , ਕੁਲਵਿੰਦਰ ਸਿੰਘ ਕਾਲਾ ਵੜੈਚ ਯੂਥ ਪ੍ਰਧਾਨ ਧੂਰੀ ਤੇ ਹੋਰ ਮੈਂਬਰ ਹਾਜ਼ਿਰ ਸਨ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
few clouds
36.6
°
C
36.6
°
36.6
°
39 %
1.1kmh
15 %
Thu
36
°
Fri
37
°
Sat
36
°
Sun
37
°
Mon
39
°


























