ਨਾਭਾ ( ਹੰਸ ) ਨਾਭਾ-ਭਾਦਸੋਂ ਰੋਡ ‘ਤੇ ਪਿੰਡ ਸਕਰਾਲੀ ਨੇੜੇ ਭਿਆਨਕ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ ਹੈ। ਤਿੰਨ ਨੌਜਵਾਨਾਂ ਚੋਂ ਇਕ ਦੀ ਪਛਾਣ ਯੁਵਇੰਦਰ ਸਿੰਘ ਵਾਸੀ ਅਲਹੌਰਾਂ ਕਲੋਨੀ ਨਾਭਾ ਵਜੋਂ ਹੋਈ ਹੈ ਜੋ ਆਪਣੇ ਮਾਪਿਆਂ ਨੂੰ ਘਰੋਂ ਕਿਸੇ ਪ੍ਰਾਈਵੇਟ ਫੈਕਟਰੀ ਵਿਚੋਂ ਰਾਤ ਦੀ ਡਿਊਟੀ ਕਰਨ ਸਬੰਧੀ ਦੱਸ ਕੇ ਆਇਆ ਸੀ ਤੇ ਦੋ ਹੋਰ ਅਣਪਛਾਤੇ ਨੌਜਵਾਨਾਂ ਨਾਲ ਵਾਪਸ ਘਰ ਜਾ ਰਿਹਾ ਸੀ । ਮਿਲੀ ਜਾਣਕਾਰੀ ਮੁਤਾਬਿਕ ਰਸਤੇ ਵਿਚ ਇਕ ਟਰੱਕ ਨੂੰ ਕਰਾਸ ਕਰਦਿਆਂ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰੀ ਅਤੇ ਇਨ੍ਹਾਂ ਤਿੰਨਾਂ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਕਾਰ ਚਾਲਕ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਇਨ੍ਹਾਂ ਤਿੰਨਾਂ ਨੌਜਵਾਨਾਂ ਵਿਚੋਂ ਇਕ ਨੌਜਵਾਨ ਦੀ ਪਛਾਣ ਮਿਊਜ਼ਿਕ ਡਾਇਰੈਕਟਰ ਅਜੇ ਸਹੋਤਾ ਦੇ ਇਕਲੌਤੇ ਪੁੱਤਰ ਵਜੋਂ ਹੋ ਸਕੀ ਹੈ ਅਤੇ ਦੋ ਨੌਜਵਾਨਾਂ ਦੀ ਪਛਾਣ ਹੋਣੀ ਅਜੇ ਬਾਕੀ ਹੈ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
clear sky
19.8
°
C
19.8
°
19.8
°
56 %
1.8kmh
0 %
Mon
33
°
Tue
33
°
Wed
34
°
Thu
35
°
Fri
35
°


























