ਵੈਕਸੀਨ ਵੇਚ ਕੇ ਕੈਪਟਨ ਸਰਕਾਰ ਨੇ ਕੀਤਾ ਵੱਡਾ ਘੁਟਾਲਾ :ਦੀਦਾਰ ਸਿੰਘ ਸਹੋੜਾ

ਲੁਧਿਆਣਾ ( ਧਰਮਜੀਤ ) ਲੋਕ ਇਨਸਾਫ ਪਾਰਟੀ ਮੋਹਾਲੀ ਜਿਲ੍ਹਾ ਯੂਥ ਪ੍ਰਧਾਨ ਦੀਦਾਰ ਸਿੰਘ ਸਹੋੜਾ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋ ਪ੍ਰਾਈਵੇਟ ਹਸਪਤਾਲਾਂ ਤੋ ਸਿੱਧ ਹੁੰਦਾ ਹੈ ਕਿ ਕੈਪਟਨ ਸਰਕਾਰ ਨੇ ਇੱਕ ਵੱਡਾ ਵੈਕਸੀਨ ਘੁਟਾਲਾ ਕੀਤਾ ਹੈ। ਦੀਦਾਰ ਸਿੰਘ ਸਹੋੜਾ ਨੇ ਪੰਜਾਬ ਦੇ ਮੁੱਖ ਮੱਤਰੀ ਤੋ ਮੰਗ ਕੀਤੀ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਿੱਧੂ ਨੂੰ ਤੁਰੰਤ ਪੰਜਾਬ ਮੰਤਰੀ ਮੰਡਲ ਤੋ ਬਰਖਾਸਤ ਕੀਤਾ ਜਾਵੇ ਅਤੇ ਮੱਤਰੀ ਸਮੇਤ ਵੈਕਸੀਨ ਘੋਟਾਲੇ ਨਾਲ ਸਬੰਧਿਤ ਵਿਅਕਤੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ

LEAVE A REPLY

Please enter your comment!
Please enter your name here