Site icon Dainik Punjab News

ਕੇਂਦਰ ਸਰਕਾਰ ਵੱਲੋਂ ਲਗਾਤਾਰ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਚ ਕੀਤੇ ਜਾ ਰਹੇ ਵਾਧੇ ਦੇ ਵਿਰੋਧ ਵਿੱਚ ਅੱਜ ਹਲਕਾ ਪੂਰਬੀ ਵਿੱਚ ਬਾਬਾ ਬਾਲਕ ਨਾਥ ਮੰਦਿਰ ਚੌਕ ਸੁਭਾਸ਼ ਨਗਰ ਅਤੇ ਗੁਰੂ ਅਰਜੁਨ ਦੇਵ ਨਗਰ ਸਮਰਾਲਾ ਚੌਕ ਵਿੱਚ ਕਾਂਗਰਸ ਪਾਰਟੀ ਦੀ ਸਮੁੱਚੀ ਟੀਮ ਹਲਕਾ ਪੂਰਬੀ ਵੱਲੋ ਧਰਨੇ ਲੱਗਾ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ

Exit mobile version