ਜਲੰਧਰ (ਰਛਪਾਲ ਸਹੋਤਾ) ਦਰਬਾਰ ਸਖੀ ਸਰਵਰ ਪੀਰ ਲੱਖਾਂ ਦਾ ਦਾਤਾ ਪਿੰਡ ਜੰਡੂ ਸਿੰਘਾਂ ਵਿਖੇ ਸਲਾਨਾਂ ਜੋੜ ਮੇਲਾ ਮੁੱਖ ਸੇਵਾਦਾਰ ਬਾਬਾ ਰਾਮੇ ਸ਼ਾਹ ਜੀ ਦੀ ਦੇਖ ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ ਜਾਣਕਾਰੀ ਦਿੰਦੇ ਬਾਬਾ ਰਾਮੇ ਸ਼ਾਹ ਨੇ ਦਸਿਆ ਕਿ ਜੋੜ ਮੇਲੇ ਦੇ ਸਬੰਧ ਵਿੱਚ ਪਹਿਲਾ ਸਵੇਰੇ 8 ਵਜੇ ਝੰਡੇ ਦੀ ਰਸਮ ਸੰਗਤਾਂ ਵਲੋਂ ਅਦਾ ਕੀਤੀ ਗਈ । ਉਸ ਉਪਰੰਤ ਚਾਂਦਰ ਚੜਾਉਣ ਦੀ ਰਸਮ ਤੋਂ ਬਾਅਦ ਵਿੱਚ ਸਮੂਹ ਸੰਗਤਾਂ ਨੂੰ ਲੰਗਰ ਛਕਾਅ ਕੇ ਦਰਬਾਰ ਤੋਂ ਭੋਗ ਲੱਗਿਆ ਪ੍ਰਸ਼ਾਦ ਦਿਤਾ ਗਿਆ ਤੇ ਸੱਭ ਦੀ ਚੰਗੀ ਸਿਹਤ ਲਈ ਸਖੀ ਸਰਵਰ ਪੀਰ ਲੱਖਾਂ ਦਾ ਦਾਤਾ ਜੀ ਅੱਗੇ ਬਾਬਾ ਰਾਮੇ ਸ਼ਾਹ ਜੀ ਵੱਲੋ ਅਰਦਾਸ ਬੇਨਤੀ ਕੀਤੀ ਗਈ ਇਥੇ ਇਹ ਵੀ ਦੱਸਣਯੋਗ ਹੈ ਕੀ ਮੇਲਾ ਪ੍ਰਸ਼ਾਸਨ ਦੇ ਨਿਯਮਾਂ ਮੁਤਾਬਿਕ ਕਰਵਾਇਆ ਗਿਆ ਇਸ ਦੌਰਾਨ ਮੌਕੇ ਤੇ ਮਜੂਦ ਬਾਬਾ ਰਾਮੇ ਸਾਹ ਜੀ, ਲਖਵੀਰ ਕੁਮਾਰ, ਜਸਕਰਨ ਕਮਲ, ਵਿਸ਼ੂ, ਗੁਰਨਾਮ ਚੰਦ, ਲੱਕਸ਼, ਹੋਰ ਆਦਿ ਸੇਵਾਦਾਰ ਹਜ਼ਾਰ ਸਨ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ I
ਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
clear sky
36.4
°
C
36.4
°
36.4
°
8 %
2.1kmh
3 %
Sat
35
°
Sun
39
°
Mon
40
°
Tue
40
°
Wed
37
°
































