ਚੋਧਰੀ ਮਦਨ ਲਾਲ ਬੱਗਾ ਦਾ ਆਪ ਵਿੱਚ ਸ਼ਾਮਿਲ ਹੋਣ ਤੇ ਆਮ ਆਦਮੀ ਪਾਰਟੀ ਲੁਧਿਆਣਾ ਦੇ ਮੁੱਖ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ

ਲੁਧਿਆਣਾ ( ਸੁਨੀਲ ਕੁਮਾਰ ) ਆਮ ਆਦਮੀ ਪਾਰਟੀ ਲੁਧਿਆਣਾ ਦੀ ਲੀਡਰਸ਼ਿਪ ਵੱਲੋ ਚੋਧਰੀ ਮਦਨ ਲਾਲ ਬੱਗਾ ਦਾ ਆਪ ਵਿੱਚ ਸ਼ਾਮਿਲ ਹੋਣ ਤੇ ਆਮ ਆਦਮੀ ਪਾਰਟੀ ਲੁਧਿਆਣਾ ਦੇ ਮੁੱਖ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ । ਪਿਛਲੇ ਦਿਨੀ ਕੋਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਪੰਜਾਬ ਪ੍ਰਧਾਨ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਪ੍ਰਭਾਰੀ ਸ਼੍ਰੀ ਰਾਘਵ ਚੱਢਾ, LOP ਸ ਹਰਪਾਲ ਸਿੰਘ ਚੀਮਾ ਜੀ ਦੀ ਅਗਵਾਈ ਚ ਲੁਧਿਆਣਾ ਵਿਖੇ ਹੰਗਾਮੀ ਮੀਟਿੰਗ ਵਿਚ ਸ਼ਾਮਿਲ ਹੋਏ ਸਨ ।

LEAVE A REPLY

Please enter your comment!
Please enter your name here