ਅੰਮ੍ਰਿਤਸਰ ( ਦੈਨਿਕ ਪੰਜਾਬ ਬਿਊਰੋ ) : ਏ.ਜੀ.ਟੀ.ਐਫ ਪੰਜਾਬ ਅਤੇ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਲੋਂ ਇੱਕ ਸਾਂਝੇ ਆਪਰੇਸ਼ਨ ਵਿੱਚ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਜੱਗੂ ਭਗਵਾਨਪੁਰੀਆ ਗੈਂਗ ਦੇ 2 ਕਾਰਕੁਨਾਂ ਨੂੰ ਉਨ੍ਹਾਂ ਦੇ ਮੁੱਖ ਸਾਥੀ ਸਮੇਤ ਗ੍ਰਿਫਤਾਰ ਕੀਤਾ ਹੈ, ਜੋ ਕਿ 16 ਨਵੰਬਰ, 23 ਨੂੰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿੱਚ ਨੀਰਜ ਕੁਮਾਰ ‘ਤੇ ਗੋਲੀਆਂ ਚਲਾਉਣ ਵਿੱਚ ਸ਼ਾਮਿਲ ਸਨ। ਮੁਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਵਿੱਚ ਪਹਿਲਾ ਵੀ ਗੋਲੀਬਾਰੀ ਦੀਆਂ 3 ਘਟਨਾਵਾਂ ਵਿੱਚ ਲੋੜੀਂਦੇ ਸਨ, ਇਸ ਤੋਂ ਇਲਾਵਾ ਉਹ ਲੋਜਿਸਟਿਕਸ ਸਹਾਇਤਾ ਅਤੇ ਹਥਿਆਰ ਮੁਹੱਈਆ ਕਰਵਾਉਂਦੇ ਸਨ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
scattered clouds
36.4
°
C
36.4
°
36.4
°
39 %
2kmh
41 %
Thu
36
°
Fri
37
°
Sat
36
°
Sun
37
°
Mon
39
°


























