ਕਪੂਰਥਲਾ ਪੁਲਿਸ ਨੇ ਸੇਵਾਮੁਕਤ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ‘ਤੇ ਵਿਦਾਇਗੀ ਪਾਰਟੀ ਦਿੱਤੀ ਅਤੇ ਸਮੁੱਚੀ ਸੇਵਾ ਦੌਰਾਨ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣ ਲਈ ਵਧਾਈ ਦਿੱਤੀ ।

ਕਪੂਰਥਲਾ ( ਦੈਨਿਕ ਪੰਜਾਬ ਬਿਊਰੋ ) : ਕਪੂਰਥਲਾ ਪੁਲਿਸ ਨੇ ਸੇਵਾ ਮੁਕਤ ਪੁਲਿਸ ਅਧਿਕਾਰੀਆਂ ਦੇ ਹੌਸਲੇ ਅਫਜਾਈ ਲਈ ਉਹਨਾਂ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ ਦਿੱਤੀ | ਉਹਨਾਂ ਇਸ ਮੌਕੇ ਤੇ ਦੱਸਿਆ ਕਿ ਪੁਲਿਸ ਮੁਲਾਜਮ ਹਰ ਸਮੇ ਆਮ ਲੋਕ ਦੀ ਸੇਵਾ ਵਿੱਚ ਹਾਜ਼ਿਰ ਰਹਿੰਦੇ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਕਇਮ ਰੱਖਦੇ ਨੇ |

LEAVE A REPLY

Please enter your comment!
Please enter your name here