ਲੁਧਿਆਣਾ (RAJAN) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ (ਜੀ.ਐਨ.ਈ.) ਕਾਲਜ਼ ਰੋਡ ਦੇ ਨਾਲ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਨੂੰ ਸੁਰੂ ਕਰਵਾਉਣ ਮੌਕੇ ਕੀਤਾ।ਉਨ੍ਹਾਂ ਅੱਗੇ ਦੱਸਿਆ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ।ਉਨ੍ਹਾਂ ਕਿਹਾ ਕਿ ਵੱਖ-ਵੱਖ ਵਾਰਡਾਂ ਨੂੰ ਮਾਡਰਨ ਵਾਰਡ ਵਜੋਂ ਵਿਕਸਿਤ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਕੀਤੇ ਜਾ ਰਹੇ ਹਨ, ਜਿਸ ਤਹਿਤ ਆਮ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
broken clouds
29.6
°
C
29.6
°
29.6
°
67 %
1.5kmh
78 %
Thu
36
°
Fri
36
°
Sat
33
°
Sun
36
°
Mon
39
°


























