Site icon Dainik Punjab News

ਪ੍ਰਸ਼ਾਸ਼ਨ ਵਲੋਂ ਮਹਿਲਾ ਕੇਂਦਰੀ ਜੇਲ੍ਹ, ਲੁਧਿਆਣਾ ਨੂੰ ਕੰਬਲ ਤੇ ਸਵੈਟਰ ਸੌਂਪੇ, ਕੈਦੀਆਂ ਨੂੰ ਕੜਾਕੇ ਦੀ ਠੰਡ ਤੋਂ ਬਚਾਅ ਲਈ ਕੀਤਾ ਉਪਰਾਲਾ

ਸੁਪਰਡੰਟ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੈਦੀਆਂ ਲਈ ਗਰਮ ਕਪੜੇ ਅਤੇ ਕੰਬਲਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਐਨ.ਜੀ.ਓ. ਸਿਟੀ ਨੀਡਜ ਦੇ ਸਹਿਯੋਗ ਨਾਲ ਸੁਪਰਡੰਟ ਮਹਿਲਾ ਕੇਂਦਰੀ ਜੇਲ੍ਹ ਨੂੰ ਕੰਬਲ ਅਤੇ ਸਵੈਟਰ ਮੁਹੱਈਆ ਕਰਵਾਏ ਗਏ ਤਾਂ ਜੋ ਕੈਦੀਆਂ ਨੂੰ ਇਸ ਕਹਿਰ ਦੀ ਸਰਦੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਨਗਰ ਨਿਗਮ ਦੇ ਜੋਨਲ ਕਮਿਸ਼ਨਰ ਜਸਦੇਵ ਸੇਖੋਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Exit mobile version