Site icon Dainik Punjab News

ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਅਗਵਾਈ ‘ਚ ਸ਼ਰਧਾਲੂਆਂ ਦਾਂ ਜੱਥਾ ਰਵਾਨਾ, ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੀਆਂ ਨਤਮਸਤਕ

ਉਪਲੱਬਧ ਕਰਵਾਈ ਜਾ ਰਹੀ ਹੈ ਅਤੇ ਉਨ੍ਹਾਂ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਕਿਹਾ ਕਿ ਸੰਗਤਾਂ ਦੀ ਯਾਤਰਾ ਸਫਲਾ ਕਰਦਿਆਂ ਸੱਭ ਦੀਆਂ ਹਾਜ਼ਰੀਆਂ ਕਬੂਲ ਕੀਤੀਆਂ ਜਾਣ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ ਅਤੇ ਜੇਕਰ ਕਿਸੇ ਨੂੰ ਕੋਈ ਔਕੜ ਆਵੇ ਤਾਂ ਉਨ੍ਹਾਂ ਦੀ ਟੀਮ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

Exit mobile version