Site icon Dainik Punjab News

ਖੰਨਾ ਪੁਲਿਸ ਅਤੇ ਜਿਲ੍ਹਾ ਪ੍ਰਸਾਸ਼ਨ ਲੁਧਿਆਣਾ ਦੀ ਮੁਸਤੈਦ ਕਾਰਵਾਈ ਨਾਲ ਵੱਡਾ ਹਾਦਸਾ ਟਲਿਆ, ਮੁੱਢਲੀ ਜਾਂਚ ‘ਚ ਤੇਲ ਟੈਂਕਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ – ਐਸ.ਐਸ.ਪੀ. ਖੰਨਾ

ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਸੀ, ਜੋ ਇਹ ਮੁਲਾਂਕਣ ਕਰ ਰਹੇ ਹਨ ਕਿ ਜਿੱਥੇ ਇਹ ਹਾਦਸਾ ਵਾਪਰਿਆ ਸੀ, ਉਸ ਜਗ੍ਹਾ ਪੁਲ ਨੂੰ ਕੋਈ ਨੁਕਸਾਨ ਹੋਇਆ ਹੈ ਜਾਂ ਨਹੀਂ। ਅੱਗ ਬੁਝਾਉਣ ਤੋਂ ਕੁਝ ਘੰਟਿਆਂ ਬਾਅਦ, ਭਾਰੀ ਵਾਹਨਾਂ ਨੂੰ ਛੱਡ ਕੇ, ਹਰ ਕਿਸਮ ਦੇ ਹਲਕੇ ਵਾਹਨਾਂ ਲਈ ਆਵਾਜਾਈ ਬਹਾਲ ਕਰ ਦਿੱਤੀ ਗਈ ਅਤੇ ਜਦੋਂ ਤੱਕ ਐਨ.ਐਚ.ਏ.ਆਈ. ਦੇ ਅਧਿਕਾਰੀ ਨੁਕਸਾਨ ਬਾਰੇ ਆਪਣੀ ਰਿਪੋਰਟ ਪੇਸ਼ ਨਹੀਂ ਕਰਦੇ, ਉਦੋਂ ਤੱਕ ਭਾਰੀ ਵਾਹਨਾਂ ਨੂੰ ਬਦਲਵੇਂ ਰਸਤੇ ਰਾਹੀਂ ਭੇਜਿਆ ਜਾਵੇਗਾ।

Exit mobile version