ਲੁਧਿਆਣਾ (RAJAN) :- ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੋੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ, ਡਾਇਰੈਕਟਰ ਬਾਗਬਾਨੀ ਪੰਜਾਬ, ਐਸ.ਏ.ਐਸ. ਨਗਰ ਮੈਡਮ ਸ਼ੈਲਿੰਦਰ ਕੌਰ, ਆਈ.ਐਫ.ਐਸ. ਦੀ ਯੋਗ ਅਗਵਾਈ ਅਤੇ ਡਾ. ਨਰਿੰਦਰ ਪਾਲ ਕਲਸੀ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਦੇ ਸਹਿਯੋਗ ਸਦਕਾ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਵਿਖੇ ਬੀਤੇ ਦਿਨੀਂ ਸਰਕਾਰੀ ਫਲ੍ਹ ਸੁਰੱਖਿਆ ਲੈਬਾਰਟਰੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਆਰਥੀਆਂ ਨੂੰ ਫਲ੍ਹਾਂ ਅਤੇ ਸਬਜੀਆਂ ਦੀ ਪ੍ਰੋਸੈਸਿੰਗ ਅਤੇ ਪ੍ਰੀਜ਼ਰਵੇਸ਼ਨ ਸਬੰਧੀ ਡਾ. ਜਸਪ੍ਰੀਤ ਕੌਰ ਗਿੱਲ ਸਿੱਧੂ, ਬਾਗਬਾਨੀ ਵਿਕਾਸ ਅਫਸਰ, ਲੁਧਿਆਣਾ ਵੱਲੋਂ ਟ੍ਰੇਨਿੰਗ ਦਿੱਤੀ ਗਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।ਮੌਕੇ ਵਿਦਿਆਰਥੀਆਂ ਨੂੰ ਫਲ੍ਹ ਅਤੇ ਸਬਜੀਆਂ ਦੀ ਪ੍ਰੋਸੈਸਿੰਗ, ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟ੍ਰੀਸ਼ਨ ਗਾਰਡਨ ਅਤੇ ਹਰਬਲ ਗਾਰਡਨ ਨੂੰ ਸਕੂਲੀ ਅਤੇ ਘਰੇਲੂ ਪੱਧਰ ਤੇ ਅਪਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਅਜੀਤਪਾਲ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ, ਲੁਧਿਆਣਾ, ਸ੍ਰੀ ਮਨਿੰਦਰ ਸਿੰਘ, ਸ੍ਰੀ ਗੁਰਦੀਪ ਸਿੰਘ ਵੀ ਮੌਜੂਦ ਸਨ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
broken clouds
29.6
°
C
29.6
°
29.6
°
67 %
1.5kmh
78 %
Thu
36
°
Fri
36
°
Sat
33
°
Sun
36
°
Mon
39
°


























