ਲੁਧਿਆਣਾ (Rajan) – ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜਾਰੀ ਮੁਹਿੰਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਵੱਖ-ਵੱਖ ਥਾਵਾਂ ‘ਤੇ ਅਚਨਚੇਤ ਚੈਕਿੰਗ ਦੌਰਾਨ ਬਾਲ ਮਜ਼ਦੂਰੀ ਕਰ ਰਹੇ ਬੱਚੇ ਨੂੰ ਰੈਸਕਿਊ ਕਰਵਾਇਆ ਗਿਆ ਹੈ।ਟੀਮ ਵਿੱਚ ਸ੍ਰੀਮਤੀ ਰਸ਼ਮੀ (ਜ਼ਿਲ੍ਹਾ ਬਾਲ ਸੁਰੱਖਿਆ ਅਫਸਰ), ਸ੍ਰੀ ਗੌਰਵ ਪੁਰੀ( ਡਿਪਟੀ ਡਾਇਰੈਕਟਰ ਆਫ ਫੈਕਟਰੀਜ਼), ਗੁਰਪਿੰਦਰ ਕੌਰ, (ਲੇਬਰ ਇੰਪੈਕਟਰ), ਰਮਨਦੀਪ ਸ਼ਰਮਾ (ਲੇਬਰ ਇੰਸਪੈਕਟਰ) ਹਰਮਿੰਦਰ ਸਿੰਘ (ਸਿੱਖਿਆ ਵਿਭਾਗ), ਹਰਦੇਵ ਸਿੰਘ (ਏ.ਐਚ.ਟੀ.ਯੂਨਿਟ) ਸ੍ਰੀ ਸਨਦੀਪ ਸਿੰਘ (ਬਚਪਨ ਬਚਾਉ ਅੰਦੋਲਨ) ਅਤੇ ਹੋਰ ਮੈਂਬਰ ਵੀ ਸ਼ਾਮਲ ਸਨ।ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਰਸ਼ਮ ਨੇ ਦੱਸਿਆ ਕਿ ਬਾਲ ਮਜ਼ਦੂਰੀ ਨੂੰ ਰੋਕਣ ਲਈ ਜ਼ਿਲ੍ਹਾ ਲੁਧਿਆਣਾ ਵਿੱਚ ਅਚਨਚੇਤ ਚੈਕਿੰਗ ਗਈ ਜਿਨ੍ਹਾਂ ਵਿੱਚ ਪ੍ਰਿਆ ਕਲੋਨੀ, ਰਾਹੋ ਰੋਡ, ਬਾਜੜਾ, ਨੇੜੇ ਸਰਕਾਰੀ ਸਕੂਲ ਅਤੇ ਹੋਰ ਥਾਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਇੱਕ ਅਦਾਰੋ ਤੋਂ ਇੱਕ ਬੱਚੇ ਨੂੰ ਬਾਲ ਮਜ਼ਦੂਰੀ ਕਰਦੇ ਰੈਸਕਿਊ ਕਰਵਾਇਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਬੱਚੇ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਬਾਅਦ ਵਿੱਚ ਚਿਲਡਰਨ ਹੋਮ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ I
ਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
clear sky
36.4
°
C
36.4
°
36.4
°
8 %
2.1kmh
3 %
Sat
35
°
Sun
39
°
Mon
40
°
Tue
40
°
Wed
37
°


























