ਮਮਦੋਟ (ਸੰਦੀਪ ਕੁਮਾਰ ਸੋਨੀ) :- ਪੰਜਾਬ ਸਰਕਾਰ ਦੇ ਯਤਨਾਂ ਸਦਕਾ ਮਮਦੋਟ ਦੇ ਨਾਇਬ ਤਹਿਸੀਲਦਾਰ ਵਿਕਰਮ ਗੁੰਬਰ, ਬਲਾਕ ਪ੍ਰਭਾਰੀ ਫਿਰੋਜ਼ਪੁਰ ਬਲਰਾਜ ਸਿੰਘ ਸੰਧੂ, ਬਾਬਾ ਦਲਜੀਤ ਸਿੰਘ ਵਾਈਸ ਪ੍ਰਧਾਨ ਨਗਰ ਪੰਚਾਇਤ ਮਮਦੋਟ, ਡਾਕਟਰ ਸੋਨੀ ਸੇਠੀ ਐਮਸੀ ਨਗਰ ਪੰਚਾਇਤ ਮਮਦੋਟ, ਸੰਦੀਪ ਕੁਮਾਰ ਵਾਰਡ ਨੰਬਰ ਪੰਜ, ਦੀਪਕ ਆਰਸੀ ਰਜਿਸਟਰੀ ਕਲਰਕ, ਸੋਨੂ ਰੀਡਰ, ਮੋਨੂ ਮਹਿਤਾ, ਲਾਡੀ, ਗੁਰਨਾਮ ਸਿੰਘ ਆਦਿ ਸਟਾਫ ਵੱਲੋਂ ਬੁੱਧਵਾਰ ਨੂੰ ਤਹਿਸੀਲ ਕੰਪਲੈਕਸ ਮਮਦੋਟ ਵਿਖੇ ਕੜਾਕੇ ਦੀ ਸਰਦੀ ਨੂੰ ਮੁੱਖ ਰੱਖਦੇ ਹੋਏ ਗਰੀਬ ਪਰਿਵਾਰਾਂ ਅਤੇ ਜਰੂਰਤ ਮੰਦਾਂ ਨੂੰ ਗਰਮ ਰਜਾਈਆਂ ਬੂਟ ਅਤੇ ਜੈਕਟਾਂ ਦੀ ਵੰਡ ਕੀਤੀ ਗਈ । ਇਸ ਮੌਕੇ ਨਾਇਬ ਤਹਿਸੀਲਦਾਰ ਵਿਕਰਮ ਗੁੰਬਰ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਕਸਬਾ ਮਮਦੋਟ ਦੇ ਜਰੂਰਤਮੰਦ ਪਰਿਵਾਰਾਂ ਨੂੰ ਗਰਮ ਜੈਕਟਾਂ ਗਰਮ ਰਜਾਈਆਂ ਅਤੇ ਬੂਟ ਵੰਡੇ ਗਏ ਹਨ ਤਾਂ ਜੋ ਸਰਦੀ ਤੋਂ ਬਚ ਸਕਣ ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ I
ਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
clear sky
36.4
°
C
36.4
°
36.4
°
8 %
2.1kmh
3 %
Sat
35
°
Sun
39
°
Mon
40
°
Tue
40
°
Wed
37
°


























