Site icon Dainik Punjab News

ਹਲਕਾ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਵਾਰਡ ਨੰਬਰ 47 ਅਤੇ 51 ਅਧੀਨ ਅੰਬੇਡਕਰ ਨਗਰ ਵਿੱਚ ਵੱਖ-ਵੱਖ 2 ਧਰਮਸ਼ਾਲਾਂ ਦਾ ਉਦਘਾਟਨ

ਕੰਮ ਵੀ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਕਾਰਜ਼ਾਂ ‘ਤੇ ਕਰੀਬ 24 ਲੱਖ ਰੁਪਏ ਦੀ ਲਾਗਤ ਆਵੇਗੀ।ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ, ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹੁਣ ਹਰ ਹਲਕੇ ਵਿੱਚ ਵਿਕਾਸ ਕਾਰਜ਼ ਨਿਰੰਤਰ ਜਾਰੀ ਹਨ।

Exit mobile version