ਲੁਧਿਆਣਾ(Rajan) :- ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਲੁਧਿਆਣਾ ਦੀ ਜੋਨਲ ਟੀਮ ਵੱਲੋਂ ਚੇਅਰਮੈਨ ਸੀ.ਆਈ.ਆਈ. ਲੁਧਿਆਣਾ ਜੋਨ ਰਿਸ਼ੀ ਪਾਹਵਾ ਅਤੇ ਜੁਆਇੰਟ ਮੈਨੇਜਿੰਗ ਡਾਇਰੈਕਟਰ, ਏਵਨ ਸਾਈਕਲਜ਼ ਲਿਮਟਿਡ ਦੀ ਅਗਵਾਈ ਵਿੱਚ ਨਵ-ਨਿਯੁਕਤ ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ, ਆਈ.ਏ.ਐਸ. ਦਾ ਸੁਆਗਤ ਕੀਤਾ।ਸੀ.ਆਈ.ਆਈ. ਦੇ ਡੈਲੀਗੇਟਾਂ ਨੇ ਸੀ.ਆਈ.ਆਈ. ਲੁਧਿਆਣਾ ਜ਼ੋਨਲ ਟੀਮ ਦੇ ਮੈਂਬਰਾਂ ਦਾ ਸੁਆਗਤ ਕੀਤਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਜਾਣ-ਪਛਾਣ ਕਰਵਾਈ। ਵਫ਼ਦ ਨੇ ਲੁਧਿਆਣਾ ਪ੍ਰਸ਼ਾਸਨ ਅਤੇ ਉਦਯੋਗਾਂ ਵਿਚਕਾਰ ਸਹਿਯੋਗ ਦੇ ਸੰਭਾਵੀ ਖੇਤਰਾਂ ਬਾਰੇ ਚਰਚਾ ਕੀਤੀ। ਸ੍ਰੀ ਪਾਹਵਾ ਨੇ ਕਿਹਾ ਕਿ ਸੀ.ਆਈ.ਆਈ. ਇੰਡਸਟਰੀ ਦੇ ਮੈਂਬਰ ਲੁਧਿਆਣਾ ਪ੍ਰਸ਼ਾਸਨ ਨਾਲ ਦੋਸਤਾਨਾ ਮਾਹੌਲ ਦੀ ਉਮੀਦ ਕਰ ਰਹੇ ਹਨ ਅਤੇ ਉਨ੍ਹਾਂ ਡੀ.ਸੀ. ਸਾਹਨੀ ਨੂੰ ਸੀ.ਆਈ.ਆਈ. ਲੁਧਿਆਣਾ ਦੇ ਮੈਂਬਰਾਂ ਨਾਲ ਵੱਡੇ ਪੱਧਰ ‘ਤੇ ਗੱਲਬਾਤ ਕਰਨ ਦਾ ਸੱਦਾ ਦਿੱਤਾ।ਇਸ ਮੌਕੇ ਰਿਸ਼ੀ ਪਾਹਵਾ, ਚੇਅਰਮੈਨ ਸੀ.ਆਈ.ਆਈ. ਲੁਧਿਆਣਾ ਜ਼ੋਨ, ਸ੍ਰੀ ਰਣਦੀਪ ਭੋਗਲ, ਕਨਵੀਨਰ, ਸੀ.ਆਈ.ਆਈ. ਲੁਧਿਆਣਾ ਜ਼ੋਨ, ਸ੍ਰੀ ਅਸ਼ਵਿਨ ਨਾਗਪਾਲ – ਸਾਬਕਾ ਚੇਅਰਮੈਨ ਸੀ.ਆਈ.ਆਈ. ਲੁਧਿਆਣਾ, ਡਾ. ਦੀਪਕ ਜੈਨ, ਏ.ਵੀ.ਪੀ., ਏਵਨ ਸਾਈਕਲਜ਼ ਲਿਮਟਿਡ, ਲੁਧਿਆਣਾ ਵੀ ਮੌਜੂਦ ਸਨ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
scattered clouds
36.4
°
C
36.4
°
36.4
°
39 %
2kmh
41 %
Thu
36
°
Fri
37
°
Sat
36
°
Sun
37
°
Mon
39
°


























