ਲੁਧਿਆਣਾ (Rajan) :- ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕਾ ਦੱਖਣੀ ਅਧੀਨ ਢੰਡਾਰੀ ਕਲਾਂ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬਰੇਰੀ ਦਾ ਨੀਹ ਪੱਥਰ ਰੱਖਿਆ ਗਿਆ।ਲਾਇਬ੍ਰੇਰੀ ਦੇ ਨੀ ਪੱਥਰ ਰੱਖਣ ਮੌਕੇ ਵਿਸ਼ੇਸ਼ ਤੌਰ ਤੇ ਗਿਆਸਪੁਰਾ ਤੋ ਮਨੀਸ਼, ਬਲਵੀਰ ਸਿੰਘ ਭੋਲਾ, ਸੁਖਦੇਵ ਗਰਚਾ, ਜੱਸੀ ਗਿਆਸਪੁਰਾ, ਸੂਬੇਦਾਰ ਅਮਰ ਸਿੰਘ, ਭਗਤ ਸਿੰਘ ਗਿਆਸਪੁਰਾ, ਬਿੰਦਰ ਗਰਚਾ, ਕੀਮਤੀ ਲਾਲ, ਮਨੀਸ਼ ਭਗਤ, ਪਾਲੀ ਢੰਡਾਰੀ, ਲੱਖੀ ਢੰਡਾਰੀ, ਰਿਕੀ ਢੰਡਾਰੀ, ਨਛੱਤਰ ਸਿੰਘ ਅਤੇ ਹੋਰ ਮੁਹੱਲਾ ਨਿਵਾਸੀ ਵੀ ਮੌਜੂਦ ਰਹੇ।ਇਸ ਦੌਰਾਨ ਜਿੱਥੇ ਹਲਕੇ ਦੇ ਲੋਕਾਂ ਨੇ ਵਿਸ਼ੇਸ਼ ਤੌਰ ਤੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਉੱਥੇ ਹਲਕਾ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।ਵਿਧਾਇਕ ਛੀਨਾ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਨ ਲਈ ਉਹ ਲਗਾਤਾਰ ਯਤਨਸ਼ੀਲ ਹਨ ਜਿਸਦੇ ਤਹਿਤ ਲਾਈਬਰੇਰੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਜੋ ਇਲਾਕੇ ਦੇ ਲੋਕਾਂ ਦੇ ਵਿੱਚ ਵਿਦਿਆ ਦਾ ਪ੍ਰਸਾਰ ਕਰੇਗੀ।ਉਹਨਾਂ ਕਿਹਾ ਕਿ ਇਲਾਕੇ ਦੀ ਲੰਮੇਂ ਸਮੇਂ ਤੋਂ ਮੰਗ ਚੱਲੀ ਆ ਰਹੀ ਸੀ ਕੇ ਹਲਕੇ ਦੇ ਵਿੱਚ ਇੱਕ ਲਾਈਬਰੇਰੀ ਦਾ ਨਿਰਮਾਣ ਕੀਤਾ ਜਾਵੇ ਜਿਸ ਨਾਲ ਵਿਦਿਆਰਥੀ ਅਤੇ ਹੋਰ ਆਮ ਲੋਕ ਸਾਹਿਤ ਨਾਲ ਜੁੜ ਸਕਣ। ਜਲਦ ਹੀ ਇਹ ਲਾਈਬਰੇਰੀ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਲਾਈਬ੍ਰੇਰੀ ਵਿੱਚ ਪੰਜਾਬ, ਦੇਸ਼ ਅਤੇ ਹੋਰ ਵਿਦੇਸ਼ ਨਾਲ ਸੰਬੰਧਿਤ ਗਿਆਨ ਭੰਡਾਰ ਨਾਲ ਭਰੀਆਂ ਪੁਸਤਕਾਂ ਉਪਲੱਬਧ ਹੋਣਗੀਆਂ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ I
ਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
clear sky
37.1
°
C
37.1
°
37.1
°
10 %
0.8kmh
4 %
Sat
38
°
Sun
39
°
Mon
40
°
Tue
40
°
Wed
37
°


























