ਲੁਧਿਆਣਾ (Rajan) :- ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸ਼ਹਿਰ ਵਿੱਚ ਈ-ਰਿਕਸ਼ਾ ਚਲਾਉਣ ਵਾਲੀਆਂ ਔਰਤਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ।ਵਿਧਾਇਕ ਛੀਨਾ ਨੇ ਕਿਹਾ ਕਿ ਔਰਤਾਂ ਨੂੰ ਕਾਰੋਬਾਰ ਦੇ ਖੇਤਰ ਵਿੱਚ ਵੀ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਆਤਮ ਨਿਰਭਰ ਹੋ ਕੇ ਆਪਣੇ ਪੈਰਾਂ ਸਿਰ ਖੜੀਆਂ ਹੋ ਸਕਣ। ਉਨ੍ਹਾਂ ਕਿਹਾ ਕਿ ਔਰਤਾਂ ਹਮੇਸ਼ਾ ਸਮਾਜਿਕ ਅਤੇ ਪਰਿਵਾਰਿਕ ਜਿੰਮੇਵਾਰੀ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ।ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਾਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਦ੍ਰਿੜ ਸੰਕਲਪ ਹੈ ਕਿ ਹਰ ਹਲਕੇ ਵਿੱਚ ਔਰਤਾਂ ਮਜ਼ਬੂਤ ਅਤੇ ਆਤਮ ਨਿਰਭਰ ਹੋਣ। ਉਨ੍ਹਾਂ ਮਹਿਲਾਵਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਹਰ ਖੇਤਰ ਵਿੱਚ ਅੱਗੇ ਆ ਕੇ ਆਪਣੀ ਮੋਹਰੀ ਭੂਮਿਕਾ ਅਦਾ ਕਰਨ।ਇਸ ਮੌਕੇ ਈ-ਰਿਕਸ਼ਾ ਚਾਲਕ ਨੀਲਮ ਭਾਟੀਆ, ਸਰਿਤਾ ਦੇਵੀ, ਜਸਵਿੰਦਰ ਕੌਰ ਅਤੇ ਸੁਮਨ ਰਾਣੀ ਆਦਿ ਹਾਜ਼ਰ ਸਨ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ I
ਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
clear sky
37.1
°
C
37.1
°
37.1
°
10 %
0.8kmh
4 %
Sat
38
°
Sun
39
°
Mon
40
°
Tue
40
°
Wed
37
°


























