Site icon Dainik Punjab News

ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦਾ ਮਾਣ ਵਧਾਉਣ ਲਈ ਪੈਰਾ ਟੀਟੀ ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਦੀ ਸ਼ਲਾਘਾ, ਪੈਰਾਲੰਪਿਕ ‘ਚ ਯੋਗਤਾ ਦੀ ਤਿਆਰੀ ਲਈ ਹਰ ਸੰਭਵ ਸਹਿਯੋਗ ਦਾ ਵੀ ਦਿੱਤਾ ਭਰੋਸਾ

ਵੀ ਜਿੱਤੇ ਹਨ।ਖੰਨਾ ਦੇ ਐਸ.ਐਸ.ਪੀ. ਅਮਨੀਤ ਕੋਂਡਲ ਦੇ ਨਾਲ ਡਿਪਟੀ ਕਮਿਸ਼ਨਰ ਨੇ ਸ਼ੁਭਮ ਨੂੰ ਆਪਣੇ ਦਫ਼ਤਰ ਵਿੱਚ ਵਧਾਈ ਦਿੰਦਿਆਂ ਕਿਹਾ ਕਿ ਸ਼ੁਭਮ ਨੇ ਆਪਣੇ ਯਾਦਗਾਰੀ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਪੈਰਾਲੰਪਿਕ-2024 ਵਿੱਚ ਕੁਆਲੀਫਾਈ ਕਰਨ ਲਈ ਉਸ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।ਡਿਪਟੀ ਕਮਿਸ਼ਨਰ ਸਾਹਨੀ ਨੇ ਸ਼ੁਭਮ ਨੂੰ ਹਰ ਸੰਭਵ ਮਦਦ ਦੀ ਪੇਸ਼ਕਸ਼ ਵੀ ਕੀਤੀ ਅਤੇ ਕਿਹਾ ਕਿ ਪ੍ਰਸ਼ਾਸਨ ਨੇ ਦਿਵਿਆਂਗ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਉਸਨੂੰ ਦਿਵਿਆਂਗ ਜ਼ਿਲ੍ਹਾ ਆਈਕਨ ਵਜੋਂ ਨਿਯੁਕਤ ਕੀਤਾ ਹੈ।ਸ਼ੁਭਮ ਨੇ ਵਡਮੁੱਲੇ ਸਨਮਾਨ ਲਈ ਡਿਪਟੀ ਕਮਿਸ਼ਨਰ ਦਾ ਦਿਲੋਂ ਧੰਨਵਾਦ ਕੀਤਾ।

Exit mobile version