ਲੁਧਿਆਣਾ ਦੇ ਥਾਣਾ ਜਮਾਲਪੁਰ ਦੀ ਪੁਲਿਸ ਨੇ ਇੱਕ ਲੁੱਟ ਖੋਹ ਕਰਨ ਵਾਲੇ ਇਕ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਦੋਸ਼ੀਆਂ ਦੇ ਕਬਜ਼ੇ ਚੋਂ 5 ਦੋਪਹਿਆ ਵਾਹਨ,10 ਮੋਬਾਈਲ ਫੋਨ, 1 ਲੋਹੇ ਦੀ ਰਾਡ ਅਤੇ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ। ਕਾਬੂ ਕਿੱਥੇ ਗਏ ਦੋਸ਼ੀਆਂ ਦੀ ਪਹਿਚਾਨ ਮਨਦੀਪ ਸਿੰਘ, ਦੀਪਕ ਸ਼ਰਮਾ, ਪਰਦੀਪ ਸਿੰਘ ਅਤੇ ਕਰਨ ਕੰਡਾ ਨਿਵਾਸੀ ਜਮਾਲਪੁਰ ਲੁਧਿਆਣਾ ਦੇ ਰੂਪ ਵਿੱਚ ਹੋਈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਇਸੇ ਪੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਦੋਸ਼ੀ ਰਾਸਤੇ ਤੇ ਇਕੱਲੇ ਜਾ ਰਹੇ ਰਾਹਗੀਰਾਂ ਨੂੰ ਤੇ ਤਾਰ ਹਥਿਆਰਾਂ ਦੇ ਦਮ ਤੇ ਰੋਕ ਕੇ ਉਸ ਨਾਲ ਲੁੱਟ-ਖੋਹ ਕਰਦੇ ਸਨ। ਉਹਨਾਂ ਨੇ ਕਿਹਾ ਕਿ ਕਾਬੂ ਕੀਤੇ ਗਏ ਦੋਸ਼ੀਆਂ ਨੇ ਹੁਣ ਤੱਕ 31 ਵਾਰਦਾਤਾਂ ਨੂੰ ਅੰਜਾਮ ਦੇਣ ਦੀ ਗੱਲ ਕਬੂਲੀ ਹੈ ਜਿਹਨਾਂ ਤੋਂ ਅੱਗੇ ਦੀ ਪੁੱਛਗਿਛ ਜਾਰੀ ਹੈ ਜਿਸ ਵਿੱਚ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ I
ਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
clear sky
29.9
°
C
29.9
°
29.9
°
16 %
3kmh
1 %
Sat
38
°
Sun
39
°
Mon
40
°
Tue
38
°
Wed
38
°


























