ਗੁਰਦਾਸਪੁਰ ( Rajan ) :- ਬੀਤੇ ਦਿਨ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਦੇ ਪਿੰਡ ਰਣਜੀਤ ਬਾਗ ਦੇ ਰਜਬਾਹੇ ਵਿੱਚੋਂ ਬੋਰੀ ‘ਚ ਬੰਨ੍ਹੀ ਇਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ‘ਚ ਮਿਲੀ ਸੀ। ਇਸ ਮਾਮਲੇ ‘ਚ ਪੁਲਸ ਨੇ ਹੈਰਾਨੀ ਜਨਕ ਖੁਲਾਸਾ ਕਰਦਿਆਂ ਮਾਮਲੇ ਦੇ ਕਤਲ ਦੀ ਵਜਹਾ ਤੋਂ ਪਰਦਾ ਚੁੱਕ ਦਿੱਤਾ ਹੈ।। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਾਜਾਇਜ਼ ਸਬੰਧਾਂ ਦੇ ਚਲਦੇ ਚਚੇ ਦੀ ਭੈਣ ਵੱਲੋਂ ਆਪਣੇ ਆਸ਼ਿਕ ਨਾਲ ਮਿਲ ਕੇ ਭਰਾ ਦਾ ਕਤਲ ਕੀਤਾ ਗਿਆ ਸੀ। ਪ੍ਰੈਸ ਕਾਨਫਰਸ ਦੌਰਾਨ ਐਸਪੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੇ ਦੀ ਚਚੇਰੀ ਭੈਣ ਅਤੇ ਉਸਦਾ ਆਸ਼ਿਕ ਸਹਿਪਾਠੀ ਸਨ ਅਤੇ ਕੱਲ੍ਹ ਉਹ ਦੋਵੇਂ ਘਰ ਵਿਚ ਮਿਲ ਰਹੇ ਸਨ ।ਉਸ ਦੇ ਚਾਚੇ ਦੇ ਮੁੰਡੇ ਰੋਹਿਤ ਨੇ ਦੋਵਾਂ ਨੂੰ ਮਿਲਦੇ ਦੇਖਿਆ ਸੀ, ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ । ਉਹਨਾਂ ਨੇ ਤੇ ਦਰ ਹਥਿਆਰਾਂ ਨਾਲ ਰੋਹਿਤ ਨਾਮਕ 18 ਸਾਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਤੇ ਨਾਲ ਹੀ ਉਸਦੀ ਮ੍ਰਿਤਕ ਦੇਹ ਨੂੰ ਬੋਰੇ ਵਿੱਚ ਬਣ ਕੇ ਮੋਟਰਸਾਈਕਲ ਤੇ ਰਣਜੀਤ ਬਾਗ ਨੇੜੇ ਰਜਵਾਹੇ ਵਿੱਚ ਸੁੱਟ ਦਿੱਤਾ । ਇਸ ਦੌਰਾਨ ਮ੍ਰਿਤਕ ਦੀ ਭੈਣ ਵੀ ਮੋਟਰਸਾਈਕਲ ਦੇ ਪਿੱਛੇ ਬੈਠੀ ਬੋਰੇ ਨੂੰ ਫੜੇ ਹੋਏ ਸੀ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ I
ਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
clear sky
25.9
°
C
25.9
°
25.9
°
18 %
3.4kmh
6 %
Sat
25
°
Sun
39
°
Mon
40
°
Tue
39
°
Wed
38
°


























