Site icon Dainik Punjab News

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਮਮਦੋਟ ਆਉਣਗੇ

ਮਮਦੋਟ ( ਸੰਦੀਪ ਕੁਮਾਰ ਸੋਨੀ ) ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਕੱਲ ਮਿਤੀ ਪੰਜ ਦਸੰਬਰ 2024 ਦਿਨ ਵੀਰਵਾਰ ਨੂੰ ਦੁਪਹਿਰ 2 ਵਜੇ ਮਮਦੋਟ ਦੇ ਪੰਜਾਬ ਪੈਲਸ ਵਿੱਚ ਬਲਾਕ ਮਮਦੋਟ ਦੇ ਨਵੇਂ ਚੁਣੇ ਗਏ ਪੰਚਾਂ ਸਰਪੰਚਾਂ ਨਾਲ ਮੀਟਿੰਗ ਕਰਨਗੇ ਇਸ ਮੌਕੇ ਤੇ ਉਹਨਾਂ ਨਾਲ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ, ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਐਮਐਲਏ ਰਣਬੀਰ ਸਿੰਘ ਭੁੱਲਰ ਹਲਕਾ ਗੁਰੂ ਹਰ ਸਾਹਿਬ ਤੋਂ ਐਮਐਲਏ ਫੌਜਾ ਸਿੰਘ ਸਰਾਰੀ ਨਾਲ ਉਪਸਥਿਤ ਰਹਿਣਗੇ

Exit mobile version