ਮਨਰੇਗਾ ਮਜ਼ਦੂਰ ਯੂਨੀਅਨ ਅਤੇ ਭਵਨ ਨਿਰਮਾਣ ਮਜ਼ਦੂਰ ਯੂਨੀਅਨ ਬਲਾਕ ਸੁਧਾਰ ਦੀ ਸਾਂਝੇ ਤੌਰ ਤੇ ਚੋਣ ਹੋਈ ਜਿਸ ਵਿੱਚ ਕੇਵਲ ਸਿੰਘ ਮੁੱਲਾਪੁਰ ਨੂੰ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਟੂਸੇ ਨੂੰ ਸਕੱਤਰ ਸੰਤੋਖ ਸਿੰਘ ਹਲਵਾਰਾ ਨੂੰ ਖਜਾਨਚੀ ਅਤੇ ਪ੍ਰਿਤਪਾਲ ਸਿੰਘ ਬਿੱਟਾ ਨੂੰ ਸਰਪ੍ਰਸਤ ਚੁਣਿਆ ਗਿਆ ਚੋਣ ਕਰਨ ਤੋਂ ਪਹਿਲਾਂ ਸਾਂਝੇ ਅਜਲਾਸ ਨੂੰ ਸੰਬੋਧਨ ਕਰਦਿਆਂ ਸੀਟੂ ਪੰਜਾਬ ਦੇ ਪ੍ਰਧਾਨ ਸਾਥੀ ਮਹਾ ਸਿੰਘ ਰੋੜੀ ਨੇ ਕਿਹਾ ਕਿ ਮਜ਼ਦੂਰਾਂ ਨੂੰ ਆਪਣੇ ਹੱਕ ਲੈਣ ਲਈ ਸਾਂਝੇ ਸੰਘਰਸ਼ ਕਰਨੇ ਪੈਣਗੇ ਪਾਸ ਕੀਤੇ ਕਾਨੂੰਨਾਂ ਨੂੰ ਲਾਗੂ ਕਰਾਉਣ ਲਈ ਸਰਕਾਰਾਂ ਖਿਲਾਫ ਬਾਜਵਾ ਸੰਘਰਸ਼ ਕਰਨ ਲਈ ਤਿਆਰ ਰਹਿਣਾ ਚਾਹੀਦਾ ਉਹਨਾਂ ਕਿਹਾ ਕਿ ਮਨਮੋਹਣ ਸਿੰਘ ਸਰਕਾਰ ਦੀ ਪਹਿਲੀ ਟਰਮ ਵਿੱਚ ਘੱਟੋ ਘੱਟ ਸਾਂਝੇ ਪ੍ਰੋਗਰਾਮ ਨੂੰ ਲਾਗੂ ਕਰਾਉਣ ਲਈ ਸੰਘਰਸ਼ ਕਰਨਾ ਪਿਆ ਭਾਵੇਂ ਮਨਮੋਹਨ ਸਿੰਘ ਦੀ ਸਰਕਾਰ ਨੂੰ ਅਸੀਂ ਸਮਰਥਨ ਦੇ ਰਹੇ ਸਾਂ ਪਰ ਫਿਰ ਵੀ ਮਜ਼ਦੂਰਾਂ ਕਿਸਾਨਾਂ ਤੇ ਮਜ਼ਦੂਰਾਂ ਨਰੇਗਾ ਆਂਗਣਵਾੜੀ ਮੁਲਾਜ਼ਮਾਂ ਦੇ ਹੱਕਾਂ ਲਈ ਬਰਾਬਰ ਸੰਘਰਸ਼ ਕੀਤਾ ਕੇਂਦਰ ਦੀ ਮੋਦੀ ਸਰਕਾਰ ਪਹਿਲਾਂ ਪ੍ਰਾਪਤ ਕੀਤੀਆਂ ਸਹੂਲਤਾਂ ਕਾਨੂੰਨਾਂ ਨੂੰ ਖਤਮ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਆਮ ਲੋਕਾਂ ਦਾ ਗਲਾ ਘੁੱਟ ਰਹੀ ਹੈ ਅੱਜ ਜਿੱਥੇ ਹਿੰਦੁਸਤਾਨ ਦੇ ਸੰਵਿਧਾਨ ਨੂੰ ਖਤਰਾ ਘਟ ਦੇਣ ਦੀਆਂ ਤੇ ਹਮਲੇ ਹੋ ਰਹੇ ਹਨ ਦੇਸ਼ ਉੱਪਰ ਅਰਬਾਂ ਰੁਪਏ ਦਾ ਕਰਜ਼ਾ ਮੋਦੀ ਸਰਕਾਰ ਨੇ ਚਾੜ ਦਿੱਤਾ ਹੈ ਇਹਨਾਂ ਹਾਲਾਤਾਂ ਵਿੱਚ ਭਾਰਤ ਦਾ ਦਿਵਾਲੀਆਂਪਣ ਹੋਣ ਨੂੰ ਕੋਈ ਰੋਕ ਨਹੀਂ ਸਕਦਾ ਇਸ ਕਰਕੇ ਅੱਜ ਸਾਰੇ ਵਰਗ ਦੇ ਬਜ਼ੁਰਗਾਂ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਕਰਨਾ ਚਾਹੀਦਾ ਅਖੀਰ ਵਿੱਚ ਉਹਨਾਂ ਨੇ ਸਫਲ ਅਜਲਾਸ ਅਜਲਾਸ ਦੀ ਵਧਾਈ ਦਿੱਤੀ ਇਸ ਮੌਕੇ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਡਾਕਟਰ ਪ੍ਰਕਾਸ਼ ਸਿੰਘ ਬਰਮੀ ਰਾਜ ਜਸਵੰਤ ਜੋਗਾ ਪ੍ਰਤਪਾਲ ਸਿੰਘ ਬਿੱਟਾ ਸੁੱਖ ਚੈਨ ਸਿੰਘ ਰਾਜੋਆਣਾ ਆਦ ਨੇ ਸੰਬੋਧਨ ਕੀਤਾ ਚੁਣੀ ਟੀਮ ਦੇ ਵਿੱਚ ਜੋਰਾ ਸਿੰਘ ਰਾਜੋਣਾ ਕਲਾਂ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੋਣਾ ਡਾਕਟਰ ਜਰਨੈਲ ਸਿੰਘ ਹਲਵਾਰਾ ਗੁਰਦੀਪ ਸਿੰਘ ਰਾਜੋਣਾ ਮੇਵਾ ਸਿੰਘ ਰਕਬਾ ਰਸ਼ਪਾਲ ਕੌਰ ਕਮਲਜੀਤ ਕੌਰ ਹੇਰਾ ਮੇਜਰ ਸਿੰਘ ਹਲਵਾਰਾ ਪਰਮਿੰਦਰ ਕੌਰ ਹਵਾਰਾ ਨਾਜਰ ਸਿੰਘ ਟੂਸੇ ਗੁਰਚਰਨ ਸਿੰਘ ਰਾਣਾ ਅਮਨਪ੍ਰੀਤ ਸਿੰਘ ਕਾਰਗੜ੍ਹ ਹਾਂਸ ਲਾਲ ਸਿੰਘ ਹਲਵਾਰਾ ਆਦਿ ਕਮੇਟੀ ਮੈਂਬਰ ਚੁਣੇ ਗਏ I
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
few clouds
36.6
°
C
36.6
°
36.6
°
39 %
1.1kmh
15 %
Thu
36
°
Fri
37
°
Sat
36
°
Sun
37
°
Mon
39
°

























