ਮਮਦੋਟ, : (ਸੰਦੀਪ ਕੁਮਾਰ ਸੋਨੀ) ਬਲਰਾਜ ਸਿੰਘ ਸੰਧੂ ਨੇ ਮਮਦੋਟ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਚੁਣੇ ਜਾਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਦਾ ਧੰਨਵਾਦ ਕੀਤਾ। ਇਸ ਖੁਸ਼ੀ ਭਰੇ ਮੌਕੇ ‘ਤੇ ਸਰਬਜੀਤ ਸਿੰਘ ਸੰਧੂ, ਕੁਲਵਿੰਦਰ ਸਿੰਘ, ਸੁਰਿੰਦਰ ਕੁਮਾਰ (ਸੋਨੂ ਸੇਠੀ), ਸੰਦੀਪ ਕੁਮਾਰ (ਸੋਨੀ, ਵਾਰਡ ਨੰਬਰ 5), ਤਰਸੇਮ ਸਿੰਘ (ਸੋਨੂ), ਉਡੀਕ ਚੰਦ (ਮੈਣੀ), ਕਰਨਜੀਤ ਸਿੰਘ ਸੋਨੂ , ਗੁਰਪ੍ਰੀਤ ਸਿੰਘ ਐਮ ਸੀ, ਸਾਜਨ, ਨਰਿੰਦਰ ਸਿੰਘ, ਸੁਭਾਸ਼ ਬੱਤਾ ਅਤੇ ਹੋਰ ਕਈ ਆਗੂ ਮੌਜੂਦ ਰਹੇ। ਉਨ੍ਹਾਂ ਨੇ ਚੇਅਰਮੈਨ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਵਧਾਈਆਂ ਦਿੱਤੀਆਂ। ਨਵੇਂ ਚੇਅਰਮੈਨ ਬਲਰਾਜ ਸਿੰਘ ਸੰਧੂ ਨੇ ਕਿਹਾ ਕਿ ਉਹ ਮਮਦੋਟ ਮਾਰਕੀਟ ਕਮੇਟੀ ਦੀ ਭਲਾਈ, ਕਿਸਾਨਾਂ ਦੇ ਹੱਕਾਂ ਦੀ ਰਾਖੀ ਅਤੇ ਵਪਾਰੀਆਂ ਦੇ ਹਿੱਤਾਂ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
clear sky
20
°
C
20
°
20
°
50 %
2.3kmh
0 %
Sun
20
°
Mon
33
°
Tue
34
°
Wed
35
°
Thu
35
°

























