ਲੁਧਿਆਣਾ (ਰਛਪਾਲ ਸਹੋਤਾ ) ਟੀਮ ਸੰਦੀਪ ਮਿੱਤਲ ਦੀ ਤਰਫੋਂ, 21 ਜੁਲਾਈ ਨੂੰ ਬੁੱਧਵਾਰ ਨੂੰ ਵਾਰਡ 29 ਵਿੱਚ 1 ਅਤੇ ਵਾਰਡ 30 ਵਿੱਚ 2 ਮੁਫਤ ਕੋਰਨ ਟੀਕਾ ਕੈਂਪ ਲਗਾਏ ਗਏ। ਜਿਸ ਵਿਚ ਡਾ: ਸੁਮਿਤ ਅਤੇ ਉਨ੍ਹਾਂ ਦੀ ਟੀਮ ਵੱਲੋਂ ਤਕਰੀਬਨ 550 ਵਿਅਕਤੀਆਂ ਨੂੰ ਟੀਕਾ ਲਗਾਇਆ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੋਹਣ ਸਿੰਘ ਗੋਗਾ, ਸ੍ਰੀ ਸੰਦੀਪ ਮਿੱਤਲ, ਨਿੱਕੀ ਰਿਆਤ, ਅਤੇ ਉਨ੍ਹਾਂ ਦੇ ਸਾਥੀ ਸੋਨੀ ਮਾਨ, ਦੀਪਕ ਰਾਜਪੂਤ, ਨਿਰਵੈਰ ਸਿੰਘ, ਰਿਸ਼ਬ, ਜਿਤੇਂਦਰ ਜੀ, ਨੀਰਜ, ਪ੍ਰਦੀਪ ਸ਼ਰਮਾ, ਦਰਸ਼ਨ ਸਿੰਘ ਅਤੇ ਗੋਲਡਨ ਸਕੂਲ ਦੇ ਐਮਡੀ ਰਾਜੇਸ਼ ਗਰਗ ਹਾਜ਼ਰ ਸਨ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ I
ਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
clear sky
36.4
°
C
36.4
°
36.4
°
8 %
2.1kmh
3 %
Sat
35
°
Sun
39
°
Mon
40
°
Tue
40
°
Wed
37
°


























