ਆਬਕਾਰੀ ਵਿਭਾਗ ਤੇ ਜਗਰਾਉਂ ਪੁਲਿਸ ਦੀ ਸਾਂਝੀ ਟੀਮ ਨੇ ਪਿੰਡ ਸਿੱਧਵਾਂ ਬੇਟ ‘ਚ ਕੀਤੀ ਛਾਪੇਮਾਰੀ, 21500 ਲੀਟਰ ਲਾਹਨ, 200 ਬੋਤਲਾਂ ਨਾਜਾਇਜ਼ ਸ਼ਰਾਬ, ਡਰੰਮ ਅਤੇ ਭਾਂਡੇ ਬਰਾਮਦ
ਲੁਧਿਆਣਾ, 23 ਮਾਰਚ (000) - ਲੋਕ ਸਭਾ ਚੋਣਾਂ ਦੌਰਾਨ ਨਜਾਇਜ਼ ਸ਼ਰਾਬ ਖਿਲਾਫ ਸ਼ਿਕੰਜਾ ਕੱਸਦਿਆਂ ਆਬਕਾਰੀ ਵਿਭਾਗ ਤੇ ਜਗਰਾਉਂ ਪੁਲਿਸ ਵੱਲੋਂ ਪਿੰਡ ਪਰਜੀਆਂ ਬਿਹਾਰੀਪੁਰ ਵਿਖੇ ਛਾਪੇਮਾਰੀ ਕਰ ਕੇ 21500 ਲੀਟਰ ਲਾਹਨ, 200 ਬੋਤਲਾਂ ਨਾਜਾਇਜ਼ ਸ਼ਰਾਬ, ਡਰੰਮ ਅਤੇ ਭਾਂਡੇ ਜ਼ਬਤ ਕੀਤੇ।ਡੀ.ਐਸ.ਪੀ. ਜਗਰਾਉਂ ਜਸਜੋਤ ਸਿੰਘ, ਏ.ਈ.ਟੀ.ਸੀ. ਇੰਦਰਜੀਤ ਸਿੰਘ ਨਾਗਪਾਲ, ਆਬਕਾਰੀ ਅਧਿਕਾਰੀ ਹਰਜੋਤ ਸਿੰਘ, ਉਪਕਾਰ ਸਿੰਘ, ਨੀਰਜ ਕੁਮਾਰ ਸਮੇਤ ਚਾਰ ਐਕਸਾਈਜ਼...
ਆਬਕਾਰੀ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ 24100 ਲੀਟਰ ਲਾਹਣ ਬਰਾਮਦ
ਲੁਧਿਆਣਾ (Rajan) - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਨਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਐਕਸਾਈਜ਼ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਦੀ ਪੁਲਿਸ ਵੱਲੋਂ ਸਿੱਧਵਾਂ ਬੇਟ ਖੇਤਰ ਨੇੜੇ ਕੰਨੀਆਂ ਅਤੇ ਸ਼ੇਰੇਵਾਲਾ ਵਿਖੇ 24,100 ਲੀਟਰ ਲਾਹਣ ਬਰਾਮਦ ਕੀਤੀ।ਜਗਰਾਓਂ ਪੁਲੀਸ ਦੇ ਡੀ.ਐਸ.ਪੀ. ਜਸਜੋਤ ਸਿੰਘ, ਆਬਕਾਰੀ ਅਧਿਕਾਰੀ ਹਰਜੋਤ ਸਿੰਘ ਦੀ ਅਗਵਾਈ ਹੇਠ ਇੱਕ ਸਾਂਝੀ ਟੀਮ...
राजस्व पटवारी 34.70 लाख रुपये की रिश्वत लेने के दोष में विजीलेंस ब्यूरो द्वारा गिरफ्तार
चंडीगढ़ ( Rajan ) :- पंजाब विजीलेंस ब्यूरो ने मंगलवार को राजस्व हलका पीरूबंदा, पूर्वी लुधियाना में तैनात राजस्व पटवारी गुरविंदर सिंह को 34.70 लाख रुपये की रिश्वत लेने के आरोप में गिरफ्तार किया है। हाई कोर्ट द्वारा उनकी जमानत याचिका खारिज किए जाने के बाद उन्होंने विजीलेंस ब्यूरो रेंज लुधियाना में आत्मसमर्पण कर दिया है। भ्रष्टाचार...
ਪੁੱਤ ਬਚਾਓ ਪੰਜਾਬ ਬਚਾਓ ਮੁਹਿੰਮ- ਸੁਨਹਿਰਾ ਭਾਰਤ ਪਾਰਟੀ ਵੱਲੋਂ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਸਥਾਨ ਤੋਂ ਫਾਰਮ ਭਰਵਾਏ ਜਾਣ ਦੀ ਸ਼ੁਰੂਆਤ; ਚਿੱਟੇ ਖਿਲਾਫ਼ ਅਫੀਮ ਦੀ ਖੇਤੀ ਦੀ ਮੰਗ ਕਰਦਿਆਂ...
ਲੁਧਿਆਣਾ ( Rajan ) :- ਚਿੱਟੇ ਦਾ ਸ਼ਿਕਾਰ ਬਣ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਹਿੱਤ “ਪੁੱਤ ਬਚਾਓ, ਪੰਜਾਬ ਬਚਾਓ” ਮੁਹਿੰਮ ਹੇਠ ਸੂਬੇ ਅੰਦਰ ਅਫੀਮ ਦੀ ਖੇਤੀ ਦੀ ਮੰਗ ਕਰਦਿਆਂ ਹੋਇਆਂ, ਸੁਨਹਿਰਾ ਭਾਰਤ ਪਾਰਟੀ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਥਾਨਕ ਨੌਘਰਾ ਸਥਿਤ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਜਨਮ ਸਥਾਨ...
ਵਿਸ਼ਵ ਸਿੱਖ ਵਾਤਾਵਰਨ ਦਿਵਸ ਮੌਕੇ ਤੇ ਸੰਤ ਬਲਬੀਰ ਸਿੰਘ ਸੀਚੇਵਾਲ, ਸੰਜੀਵ ਅਰੋੜਾ ਅਤੇ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ‘ਬੁੱਢਾ ਦਰਿਆ’ ਦੇ ਕੰਢੇ ਲਗਾਏ ਬੂਟੇ
ਲੁਧਿਆਣਾ ( Rajan ) :- ਵਿਸ਼ਵ ਸਿੱਖ ਵਾਤਾਵਰਨ ਦਿਵਸ ਦੇ ਮੌਕੇ 'ਤੇ ਸੰਸਦ ਮੈਂਬਰ (ਰਾਜ ਸਭਾ) ਸੰਤ ਬਲਬੀਰ ਸਿੰਘ ਸੀਚੇਵਾਲ, ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਅਤੇ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਜੋ 'ਬੁੱਢਾ ਦਰਿਆ' ਦੀ ਸਫ਼ਾਈ ਲਈ ਬਣੀ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਵੀਰਵਾਰ ਨੂੰ ਜਮਾਲਪੁਰ ਐਸ.ਟੀ.ਪੀ ਸਾਈਟ ਨੇੜੇ...
ਟੈਕਸਟਾਈਲ ਕਲੋਨੀ ਵਿੱਚ ਸੜਕਾਂ ਦੇ ਪੁਨਰ ਨਿਰਮਾਣ ਲਈ ਵਿਧਾਇਕ ਪਰਾਸ਼ਰ ਨੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
ਲੁਧਿਆਣਾ ( Rajan ) :- ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੀਰਵਾਰ ਨੂੰ ਟੈਕਸਟਾਈਲ ਕਲੋਨੀ (ਇੰਡਸਟਰੀ ਇਲਾਕੇ - ਵਾਰਡ ਨੰਬਰ 30) ਵਿੱਚ ਸੜਕਾਂ ਦੇ ਪੁਨਰ ਨਿਰਮਾਣ ਲਈ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਇਹ ਪ੍ਰੋਜੈਕਟ 36 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ।ਵਿਧਾਇਕ ਪਰਾਸ਼ਰ ਨੇ ਕਿਹਾ ਕਿ ਪਿਛਲੇ...
ਕਣਕ ਦੀ ਨਿਰਵਿਘਨ ਖਰੀਦ ਲਈ ਪ੍ਰਸ਼ਾਸਨ ਨੇ ਖਿੱਚੀ ਤਿਆਰੀ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ (Rajan) :- ਹਾੜੀ ਸੀਜ਼ਨ 2024-25 ਦੌਰਾਨ ਕਣਕ ਦੀ ਖਰੀਦ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਯੋਜਿਤ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧਤਾ ਦੁਹਰਾਈ। ਉਨ੍ਹਾਂ ਜ਼ਿਲ੍ਹੇ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਆਗਾਮੀ ਖਰੀਦ ਸੀਜ਼ਨ...
ਵਿਧਾਇਕ ਬੱਗਾ, ਵਿਧਾਇਕ ਪਰਾਸ਼ਰ ਅਤੇ ‘ਆਪ’ ਵਾਰਡ ਇੰਚਾਰਜ ਨੇ ਫੀਲਡ ਗੰਜ ਇਲਾਕੇ ‘ਚ ਸੀਵਰੇਜ ਲਾਈਨਾਂ ਵਿਛਾਉਣ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ
ਲੁਧਿਆਣਾ (Rajan) -:ਵਾਰਡ ਨੰਬਰ 90 ਦੇ ਕੁਚਾ ਨੰਬਰ 5 ਫੀਲਡ ਗੰਜ ਚੌਂਕ ਵਿੱਖੇ 48 ਲੱਖ ਦੀ ਲਾਗਤ ਨਾਲ ਫੀਲਡ ਗੰਜ ਕੁਚਾ ਨੰਬਰ 5,6,7 ਦੇ ਨਵੇਂ ਸੀਵਰੇਜ ਦੇ ਪ੍ਰੋਜੈਕਟ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਰਾਕੇਸ਼ ਪਰਾਸ਼ਰ(ਵਾਰਡ ਇੰਚਾਰਜ) ਅਤੇ ਇਲਾਕਾ ਨਿਵਾਸੀਆ ਵਲੋ ਕੀਤਾ ਗਿਆ Iਇਸ ਮੋਕੇ ਤੇ ਰਾਕੇਸ਼ ਪਰਾਸ਼ਰ ਨੇ ਦੱਸਿਆ ਕੀਇਸ...
ਵਾਰਡ ਨੰਬਰ 34 ‘ਚ ਵਿਧਾਇਕ ਛੀਨਾ ਵੱਲੋਂ ਸੜਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
ਲੁਧਿਆਣਾ (Rajan) :- ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ 34 ਅਧੀਨ ਬੇਗੋਆਣਾ ਮੁਹੱਲਾ ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਇਲਾਕੇ ਦੀਆਂ ਸੜਕਾਂ ਦੀ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਸਾਰ ਨਹੀਂ ਲਈ ਗਈ ਅਤੇ...
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ, ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ( Rajan ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਆਖਿਆ। ਅੱਜ ਇੱਥੇ ਪੁਲਿਸ ਦੇ ਇੰਸਪੈਕਟਰ ਜਨਰਲ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ...


































