30.9 C
Ludhiana
Thursday, September 3, 2026
Home Blog Page 16

ਵਿਰਾਸਤੀ ਮੇਲਿਆਂ ਰਾਹੀਂ ਨੌਜਵਾਨਾਂ ਨੂੰ ਅਮੀਰ ਸੱਭਿਆਚਾਰ ਨਾਲ ਜੋੜ ਰਹੀ ਹੈ – ਅਨਮੋਲ ਗਗਨ ਮਾਨ-ਕਿਹਾ! ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ

0
ਲੁਧਿਆਣਾ (RAJAN) :- ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਾਲ ਭਰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਰਵਾਇਤੀ ਮੇਲੇ/ਤਿਉਹਾਰਾਂ ਦਾ ਆਯੋਜਨ ਕਰਕੇ ਪੰਜਾਬ ਦੇ ਸ਼ਾਨਦਾਰ ਵਿਰਸੇ ਅਤੇ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ।ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ...

ਰਾਜ ਸਭਾ ਐਮ.ਪੀ ਸੰਤ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ‘ਬਸੰਤ ਪੰਚਮੀ’ ਮੌਕੇ ਤਾਜਪੁਰ ਤੇ ਬੁੱਢੇ ਦਰਿਆ ਦੇ ਕੰਢੇ ਬੂਟੇ ਲਗਾਉਣ ਦੀ...

0
ਲੁਧਿਆਣਾ ( RAJAN ) :- 2 ਫਰਵਰੀ ਨੂੰ ਗੁਰਦੁਆਰਾ ਗਊ ਘਾਟ ਤੋਂ ਸ਼ੁਰੂ ਕੀਤੀ ਗਈ ਪੌਦੇ ਲਗਾਉਣ ਦੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਰਾਜ ਸਭਾ ਐਮ.ਪੀ ਸੰਤ ਬਲਬੀਰ ਸਿੰਘ ਸੀਚੇਵਾਲ, ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਲੁਧਿਆਣਾ ਦੱਖਣੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ‘ਬਸੰਤ ਪੰਚਮੀ’ ਮੌਕੇ ਤਾਜਪੁਰ ਤੇ ਬੁੱਢੇ ਦਰਿਆ ਦੇ ਕੰਢੇ ਬੂਟੇ...

ਸੈਂਕੜਾ ਸਾਥੀਆਂ ਸਮੇਤ ਸ਼ੰਬੂ ਬਾਰਡਰ ਤੇ ਪਹੁੰਚ ਰਹੇ ਹਨ ਸੁਨਹਿਰਾ ਭਾਰਤ ਪਾਰਟੀ ਪ੍ਰਧਾਨ ਰਕੇਸ਼ ਕੁਮਾਰ

0
ਲੁਧਿਆਣਾ (Rajan) :- ਕਿਸਾਨਾਂ ਦੁਆਰਾ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ੀ ਨਾਲ ਵਧਾਇਆ ਜਾ ਰਿਹਾ ਹੈ l ਜਿਸ ਨੂੰ ਵੇਖਦੇ ਹੋਏ ਖੱਟੜ ਸਰਕਾਰ ਸ਼ੰਬੂ ਬਾਰਡਰ ਦੇ ਉੱਪਰ ਅੱਤਿਆਚਾਰ ਦੇ ਸਾਰੀ ਹੱਦਾਂ ਪਾਰ ਕਰ ਚੁੱਕੇ ਹਨ l ਕਿਸਾਨਾਂ ਨੂੰ ਰੋਕਣ ਦੇ ਲਈ ਮਿਲਿਟਰੀ ਅਤੇ ਪੁਲਸ ਨੇ ਕਿਸਾਨਾਂ ਨੂੰ ਓਥੋਂ ਹਟਾਉਣ ਵੱਖ-ਵੱਖ ਉਪਰਾਲੇ ਕੀਤੇ ਹਨ l ਜਿਨਾਂ ਵਿੱਚ...

ਲੋਕਾਂ ਨੂੰ ਇੱਕੋ ਛੱਤ ਥੱਲੇ ਦਿੱਤੀਆਂ ਜਾ ਰਹੀਆਂ 44 ਤਰ੍ਹਾਂ ਦੀਆਂ ਪ੍ਰਸ਼ਾਸ਼ਕੀ ਸੇਵਾਵਾਂ : ਵਿਧਾਇਕ ਹਾਕਮ ਸਿੰਘ ਠੇਕੇਦਾਰ

0
ਰਾਏਕੋਟ/ਲੁਧਿਆਣਾ (Rajan) :- ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ' ਦੀ ਸਰਕਾਰ, ਆਪ ਦੇ ਦੁਆਰ ਸਕੀਮ ਤਹਿਤ ਵਿਸ਼ੇਸ਼ ਕੈਂਪ ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਸਬ ਡਿਵੀਜ਼ਨਾਂ ਵਿੱਚ ਸ਼ੁਰੂ ਹੋ ਚੁੱਕੇ ਹਨ, ਜਿੱਥੇ ਵਿਸ਼ੇਸ਼ ਕੈਂਪਾਂ ਨੂੰ ਵਸਨੀਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਨ੍ਹਾਂ

ਸੂਬਾ ਤਾਂ ਹੀ ਤਰੱਕੀ ਕਰ ਸਕਦਾ ਹੈ ਜੇ ਹਰ ਕੋਈ ਹੋਵੇ ਪੜਿਆ ਲਿਖਿਆ – ਵਿਧਾਇਕ ਗਰੇਵਾਲ, ਕਿਹਾ ਹਲਕੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਬਣ ਰਹੇ ਹਨ ਨਵੇਂ ਸਕੂਲ

0
ਲੁਧਿਆਣਾ ( Rajan ) : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 10 ਵਿਖੇ ਕਰੀਬ ਇਕ ਕਰੋੜ 81 ਲੱਖ ਦੀ ਲਾਗਤ ਨਾਲ ਅਤੇ ਕਰੀਬ 28 ਲੱਖ ਦੀ ਲਾਗਤ ਨਾਲ ਸੀਨੀਅਰ ਸੈਕੈਂਡਰੀ ਸਕੂਲ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ।ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ...

ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ

0
ਚੰਡੀਗੜ ( Rajan ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਹਰੀ ਰਾਮ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਸ਼ੋਕ ਨਗਰ, ਸਲੇਮ ਟਾਬਰੀ,...

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਡਿਜ਼ੀਟਲ ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

0
ਲੁਧਿਆਣਾ (Rajan) :- ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ, ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਜ਼ਿਲ੍ਹਾ ਲੁਧਿਆਣਾ ਦੀ ਆਮ ਜਨਤਾ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਜੀਟਲ ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਹ ਜਾਗਰੂਕਤਾ ਵੈਨਾਂ...

ਭਾਸ਼ਾ ਵਿਭਾਗ ਵੱਲੋਂ ਲੁਧਿਆਣਾ ‘ਚ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ

0
ਲੁਧਿਆਣਾ (Rajan) :- ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਵਿੱਚ ਭਾਸ਼ਾ ਵਿਭਾਗ, ਪੰਜਾਬ ਲਗਾਤਾਰ ਸਾਹਿਤ ਅਤੇ ਭਾਸ਼ਾ ਦੇ ਖੇਤਰ ਵਿੱਚ ਗਤੀਸ਼ੀਲ ਹੈ।ਵਿਭਾਗ ਦੁਆਰਾ ਜਿੱਥੇ ਪੰਜਾਬੀ ਭਾਸ਼ਾ ਦੀ ਬਿਹਤਰੀ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਸਰੀਆਂ ਭਾਸ਼ਾਵਾਂ ਲਈ ਵੀ ਪ੍ਰੋਗਰਾਮ ਉਲੀਕੇ ਜਾਂਦੇ ਹਨ।...

6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

0
ਚੰਡੀਗੜ ( Rajan ) : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਪਾਰਟ ਟਾਈਮ ਕਰਮਚਾਰੀ ਹਰੀਸ਼ ਕੁਮਾਰ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ...

ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਵਸਨੀਕਾਂ ਵਲੋਂ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਛੀਨਾ

0
ਲੁਧਿਆਣਾ (Rajan) :- ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਸਹੂਲਤ ਅਤੇ ਦਫ਼ਤਰੀ ਖੱਜਲ ਖ਼ੁਆਰੀ ਤੋਂ ਨਿਜਾਤ ਦਵਾਉਣ ਦੇ ਲਈ 'ਆਪ' ਦੀ ਸਰਕਾਰ, ਆਪ ਦੇ ਦੁਆਰ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸਦਾ ਵਸਨੀਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ।ਸਕੀਮ ਤਹਿਤ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲੱਗ...

Stay connected

4FansLike
3FollowersFollow
2,507FollowersFollow
- Advertisement -

Latest article

4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...

0
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...

ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।

ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...

ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...

ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...

Weather

Ludhiana
scattered clouds
30.9 ° C
30.9 °
30.9 °
58 %
2.9kmh
44 %
Thu
29 °
Fri
36 °
Sat
37 °
Sun
38 °
Mon
41 °