30.9 C
Ludhiana
Thursday, September 3, 2026
Home Blog Page 17

ਹਲਕਾ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਵਾਰਡ ਨੰਬਰ 47 ਅਤੇ 51 ਅਧੀਨ ਅੰਬੇਡਕਰ ਨਗਰ ਵਿੱਚ ਵੱਖ-ਵੱਖ 2 ਧਰਮਸ਼ਾਲਾਂ ਦਾ ਉਦਘਾਟਨ

0
ਲੁਧਿਆਣਾ (RAJAN) :- ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਹਲਕਾ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਵਾਰਡ ਨੰਬਰ 47 ਅਤੇ 51 ਅਧੀਨ ਅੰਬੇਡਕਰ ਨਗਰ ਵਿੱਚ ਵੱਖ-ਵੱਖ 2 ਧਰਮਸ਼ਾਲਾਂ ਦਾ ਉਦਘਾਟਨ ਕੀਤਾ ਗਿਆ।ਬਾਅਦ ਵਿੱਚ, ਉਨ੍ਹਾਂ ਅੰਬੇਡਕਰ ਨਗਰ ਦੇ ਸਰਕਾਰੀ ਸਕੂਲ ਵਿੱਚ ਪਖਾਨੇ ਦੀ ਉਸਾਰੀ ਦਾ

ਵਿਧਾਇਕ ਮੁੰਡੀਆਂ ਨੇ ਨੂਰਵਾਲਾ ਤੋਂ ਜਮਾਲਪੁਰ ਲੇਲੀ ਸੜਕ ਦਾ ਕੀਤਾ ਉਦਘਾਟਨ484 ਲੱਖ ਦੀ ਲਾਗਤ ਨਾਲ ਬਣਨ ਜਾ ਰਹੀ 18 ਫੁੱਟੀ ਸੜਕ ਦਾ ਕੰਮ 6 ਮਹੀਨੇ ਚ ਹੋਵੇਗਾ ਪੂਰਾ :...

0
ਲੁਧਿਆਣਾ (Rajan) :-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਨੂਰਵਾਲਾ ਤੋਂ ਜਮਾਲਪੁਰ ਲੇਲੀ ਦੀ 4.10 ਕਿਲੋਮੀਟਰ ਲੰਬੀ ਤੇ 18 ਫੁੱਟ ਚੌੜੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਜਿਸ ਬਾਰੇ ਜਾਣਕਾਰੀ ਦਿੰਦਿਆ ਵਿਧਾਇਕ ਮੁੰਡੀਆਂ ਨੇ ਦੱਸਿਆ ਕਿ ਇਸ ਸੜਕ ਉੱਤੇ 484 ਲੱਖ ਦੀ ਲਾਗਤ ਆਵੇਗੀ ਅਤੇ 6 ਮਹੀਨਿਆਂ ਵਿੱਚ ਬਣ ਕੇ ਤਿਆਰ...

ਬੂਟਾ ਸਿੰਘ ਗਿੱਲ ,ਵਿਧਾਇਕ ਮੁੰਡੀਆਂ ਅਤੇ ਬਲਾਕ ਪ੍ਰਭਾਰੀ ਖੀਰਨੀਆਂ ਵੱਲੋਂ ਸੁਵਿਧਾ ਕੈਂਪਾਂ ਦਾ ਨਿਰੀਖਣ

0
ਸਾਹਨੇਵਾਲ/ ਕੋਹਾੜਾ ( Rajan ) ;-ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੇ ਕੰਮ ਘਰੇ ਬੈਠਿਆਂ ਹੀ ਕਰਵਾਉਣ ਦੇ ਮਨੋਰਥ ਨਾਲ ਸ਼ੁਰੂ ਕੀਤੀ ਗਈ ਲੋਕ ਪੱਖੀ ਮੁਹਿੰਮ "ਆਪ ਦੀ ਸਰਕਾਰ, ਆਪ ਦੇ ਦੁਆਰ" ਸਫਲਤਾ ਪੂਰਵਕ ਚੱਲ ਰਹੀ ਹੈ। ਹਲਕਾ ਸਾਹਨੇਵਾਲ ਵਿੱਚ ਅੱਜ ਦੂਜੇ ਦਿਨ ਵੀ ਵੱਖ ਵੱਖ ਥਾਵਾਂ ਉੱਤੇ ਸੁਵਿਧਾ ਕੈਂਪਾਂ ਦਾ ਆਯੋਜਨ...

ਲੁਧਿਆਣਾ ਦੀਆਂ ਸਾਰੀਆਂ ਸਬ ਡਵੀਜ਼ਨਾਂ ‘ਚ ਅੱਜ (7 ਫਰਵਰੀ ਨੂੰ) 46 ਕੈਂਪ ਲੱਗਣਗੇ, ਵਿਧਾਇਕ ਡਿਪਟੀ ਕਮਿਸ਼ਨਰ ਅਤੇ ਅਧਿਕਾਰੀਆਂ ਵੱਲੋਂ ਬਿਨੈਕਾਰਾਂ ਨੂੰ ਮੌਕੇ ‘ਤੇ ਸੌਂਪੇ ਦਸਤਾਵੇਜ਼

0
ਲੁਧਿਆਣਾ (Rajan) - ਲੋਕਾਂ ਨੂੰ ਦਫ਼ਤਰਾਂ ਵਿੱਚ ਜਾਣ ਦੀ ਬਜਾਏ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਹੀ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ 'ਆਪ ਦੀ ਸਰਕਾਰ' ਦੇ ਉਪਰਾਲੇ ਤਹਿਤ ਲੁਧਿਆਣਾ ਪ੍ਰਸ਼ਾਸਨ ਨੇ ਪਹਿਲੇ ਦਿਨ 45 ਕੈਂਪ ਲਗਾਏ ਜਿਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਕੌਰ ਛੀਨਾ, ਜੀਵਨ ਸਿੰਘ ਸੰਗੋਵਾਲ, ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ,...

ਸਕੂਲ ਅਧਿਆਪਕ ਉੱਤੇ ਕੁੱਟਮਾਰ ਦੇ ਗੰਭੀਰ ਦੋਸ਼

0
ਲੁਧਿਆਣਾ (Rajan) :- ਪੰਜਾਬ ਦੇ ਲੁਧਿਆਣਾ ਵਿੱਚ ਇੱਕ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੇ ਇੱਕ ਸਕੂਲ ਅਧਿਆਪਕ ਉੱਤੇ ਕੁੱਟਮਾਰ ਦੇ ਗੰਭੀਰ ਦੋਸ਼ ਲਾਏ ਹਨ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਅਧਿਆਪਕ ਨੇ ਬੱਚੇ ਦੇ ਮੂੰਹ 'ਤੇ ਥੱਪੜ ਮਾਰਿਆ ਅਤੇ ਡੰਡਿਆਂ ਨਾਲ ਕੁੱਟਿਆ।ਬੇਰਹਿਮੀ ਨਾਲ ਹੋਏ ਹਮਲੇ ਕਾਰਨ ਬੱਚਾ ਡਰ ਵਿੱਚ ਹੈ। ਜਾਣਕਾਰੀ ਦਿੰਦਿਆਂ ਵਿਸ਼ਾਲ ਚੱਢਾ ਨੇ ਦੱਸਿਆ ਕਿ ਉਸ ਦਾ...

ਲੋਕਾਂ ਨੂੰ ਵਹਿਮਾਂ ਭਰਮਾਂ ‘ਚੋਂ ਨਿਕਲ ਕੇ ਕਰਵਾਉਣਾ ਚਾਹੀਦਾ ਇਲਾਜ : ਡਾ. ਜਸਵੀਰ ਸਿੰਘ ਔਲਖ

0
ਲੁਧਿਆਣਾ (Rajan) - ਸਿਵਲ ਸਰਜਨ ਲੁਧਿਆਣਾ ਡਾ. ਜਸਵੀਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਲੋਕਾਂ ਵੱਲੋ ਵਹਿਮਾਂ ਭਰਮਾਂ ਕਰਕੇ ਕੁਸ਼ਟ ਰੋਗ ਦਾ ਇਲਾਜ ਨਹੀ ਕਰਵਾਇਆ ਜਾਂਦਾ ਜੋਕਿ ਬਿਲਕੁਲ ਗਲਤ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸਰਾਪ ਨਹੀਂ ਹੈ ਸਗੋਂ ਆਮ ਰੋਗਾਂ ਦੀ ਤਰ੍ਹਾਂ ਸਿਰਫ ਇੱਕ ਰੋਗ ਹੈ।ਜ਼ਿਕਰਯੋਗ ਹੈ...

‘ਆਪ’ ਦੀ ਸਰਕਾਰ, ਆਪ ਦੇ ਦੁਆਰ -ਮੁਹਿੰਮ ਤਹਿਤ ਵਾਰਡ ਨੰਬਰ 1 ‘ਚ ਲੱਗੇ ਵਿਸ਼ੇਸ਼ ਕੈਂਪ ਦਾ ਵਸਨੀਕਾਂ ਨੇ ਲਿਆ ਭਰਪੂਰ ਲਾਹਾ – ਵਿਧਾਇਕ ਚੋਧਰੀ ਮਦਨ ਲਾਲ ਬੱਗਾ

0
ਲੁਧਿਆਣਾ (Rajan) :- ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ, 'ਆਪ' ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗੇ ਵਿਸ਼ੇਸ਼ ਕੈਂਪ ਦੌਰਾਨ ਵੱਖ-ਵੱਖ 44 ਤਰ੍ਹਾਂ ਦੀਆਂ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਵਸਨੀਕਾਂ ਨੇ ਭਰਪੂਰ ਲਾਹਾ ਲਿਆ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ ਇੱਕ ਅਧੀਨ ਪਿੰਡ ਭੋਰੇ ਵਿਖੇ ਕੈਂਪ ਦਾ ਦੌਰਾ ਕਰਦਿਆਂ ਕੀਤਾ।ਸ੍ਰੀ ਗੁਰੂ...

ਘਰ-ਘਰ ਸਾਮਾਨ ਪਹੁੰਚਾਉਣ ਵਾਲੇ ਡਲਿਵਰੀ ਬੁਆਏ ਨੂੰ ਦਾਤਰ ਦੇ ਜ਼ੋਰ ‘ਤੇ ਬਦਮਾਸ਼ਾਂ ਨੇ ਲੁੱਟਿਆ

0
ਲੁਧਿਆਣਾ ( RAJAN/AMIT THAPER ) :- ਪੰਜਾਬ ਦੇ ਲੁਧਿਆਣਾ ਵਿੱਚ ਇੱਕ ਵੀਡੀਓ ਸਾਹਮਣੇ ਆਇਆ ਹੈ। ਘਰ-ਘਰ ਸਾਮਾਨ ਪਹੁੰਚਾਉਣ ਵਾਲੇ ਨੌਜਵਾਨ ਨੂੰ  ਦਾਤਰ  ਦੇ ਜ਼ੋਰ 'ਤੇ ਬਦਮਾਸ਼ਾਂ ਨੇ ਲੁੱਟ ਲਿਆ। ਫਿਲਹਾਲ ਇਸ ਮਾਮਲੇ ਸਬੰਧੀ ਪੁਲਿਸ ਚੌਕੀ ਧਰਮਪੁਰਾ ਜਾਂ ਥਾਣਾ ਡਵੀਜ਼ਨ ਨੰਬਰ 3 ਵਿਖੇ ਕੋਈ ਸ਼ਿਕਾਇਤ ਨਹੀਂ ਆਈ | ਫਿਲਹਾਲ ਪੁਲਸ ਵੀਡੀਓ ਦੇ ਆਧਾਰ 'ਤੇ ਜਾਂਚ ਕਰ ਰਹੀ ਹੈ।ਵੀਡੀਓ ਸ਼ਿੰਗਾਰ ਸਿਨੇਮਾ...

ਦਾਤਰਾਂ ਦੇ ਜ਼ੋਰ ‘ਤੇਫਾਰਮੇਸੀ ਸਟੋਰ ਦੇ ਕਰਮਚਾਰੀ ਨੂੰ ਬੰਧਕ ਬਣਾ ਕੇ 10 ਹਜ਼ਾਰ ਰੁਪਏ ਲੁੱਟੇ, ਖੋਹਿਆ ਮੋਬਾਈਲ

0
ਲੁਧਿਆਣਾ  ( RAJAN  ) :- ਪੰਜਾਬ ਦੇ ਲੁਧਿਆਣਾ ਵਿੱਚ ਇੱਕ ਫਾਰਮੇਸੀ ਸਟੋਰ ਦੇ ਕਰਮਚਾਰੀ ਨੂੰ 3 ਹਥਿਆਰਬੰਦ ਬਾਈਕ ਸਵਾਰ ਅਪਰਾਧੀਆਂ ਨੇ ਲੁੱਟ ਲਿਆ। ਦਾਤਰਾਂ ਦੇ ਜ਼ੋਰ 'ਤੇ ਦਵਾਈ ਵਿਕਰੇਤਾ ਤੋਂ 10 ਹਜ਼ਾਰ ਰੁਪਏ ਲੁੱਟੇ।ਬਦਮਾਸ਼ਾਂ ਨੇ ਉਸ ਦਾ ਮੋਬਾਈਲ ਵੀ ਖੋਹ ਲਿਆ। ਇਹ ਘਟਨਾ ਸਟੋਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਥਾਣਾ ਸਰਾਭਾ ਨਗਰ ਦੀ ਪੁਲਸ ਇਸ...

ਅਣਪਛਾਤੇ ਵਾਹਨ ਨੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ ਹਾਦਸੇ ‘ਚ ਨੌਜਵਾਨ ਦੀ ਮੌਤ

0
ਲੁਧਿਆਣਾ  ( RAJAN ) :- ਬੀਤੀ ਰਾਤ ਪੰਜਾਬ ਦੇ ਲੁਧਿਆਣਾ 'ਚ ਚੰਡੀਗੜ੍ਹ ਰੋਡ 'ਤੇ ਸਿੱਧੂ ਢਾਬੇ ਨੇੜੇ ਇਕ ਤੇਜ਼ ਰਫਤਾਰ ਵਾਹਨ ਦੀ ਲਪੇਟ 'ਚ ਆਉਣ ਨਾਲ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਦਕਿ ਬਾਈਕ ਸਵਾਰ ਨੌਜਵਾਨ 22 ਸਾਲਾ ਅੰਸ਼ੂ ਗੰਭੀਰ ਜ਼ਖਮੀ ਹੋ ਗਿਆ।ਜ਼ਖਮੀ ਅੰਸ਼ੂ ਦੇ ਸਿਰ 'ਤੇ ਸੱਟ ਲੱਗੀ ਹੈ। ਦੇਰ ਰਾਤ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ।...

Stay connected

4FansLike
3FollowersFollow
2,507FollowersFollow
- Advertisement -

Latest article

4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...

0
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...

ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।

ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...

ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...

ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...

Weather

Ludhiana
scattered clouds
30.9 ° C
30.9 °
30.9 °
58 %
2.9kmh
44 %
Thu
29 °
Fri
36 °
Sat
37 °
Sun
38 °
Mon
41 °