ਜਲੰਧਰ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਲੁਧਿਆਣਾ ‘ਚ ਮਾਸੀ ਦੇ ਘਰ ਫਾਹਾ ਲੈ ਲਿਆ
ਲੁਧਿਆਣਾ ( Amit Thaper ) :- ਪੰਜਾਬ ਦੇ ਲੁਧਿਆਣਾ ਵਿੱਚ ਦੇਰ ਰਾਤ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਉਹ ਨੌਜਵਾਨ ਲੁਧਿਆਣਾ ਵਿੱਚ ਆਪਣੀ ਮਾਸੀ ਕੋਲ ਰਹਿੰਦਾ ਸੀ।ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ 'ਚ ਪਹੁੰਚਾ ਦਿੱਤਾ ਹੈ। ਸੋਮਵਾਰ ਨੂੰ ਉਸ ਦੇ ਪਰਿਵਾਰਕ ਮੈਂਬਰ ਲੁਧਿਆਣਾ ਪਹੁੰਚਣ 'ਤੇ ਪੋਸਟਮਾਰਟਮ ਕਰਵਾਇਆ ਜਾਵੇਗਾ।...
ਵਿਵੇਕ ਨਗਰ ਵੈਲਫੇਅਰ ਸੋਸਾਇਟੀ ਪ੍ਰਧਾਨ ਸ੍ਰੀ ਵਿਜੇ ਕਪੂਰ ਦਾ ਜਨਮਦਿਨ ਬੜੀ ਧੂਮਧਾਮ ਦੇ ਨਾਲ ਮਨਾਇਆ ਗਿਆ :ਪ੍ਰਧਾਨ ਸੰਜੀਵ ਬਿੱਟੂ
ਲੁਧਿਆਣਾ ( ਰਾਜਨਦੀਪ ) ਅੱਜ ਰਾੜੇ ਵਾਲਾ ਮਾਰਕੀਟ ਐਸੋਸੀਏਸ਼ਨ ਵਲੋਂ ਵਿਵੇਕ ਨਗਰ ਵੈਲਫੇਅਰ ਸੋਸਾਇਟੀ ਪ੍ਰਧਾਨ ਸ੍ਰੀ ਵਿਜੇ ਕਪੂਰ ਦਾ ਜਨਮਦਿਨ ਬੜੀ ਧੂਮਧਾਮ ਦੇ ਨਾਲ ਮਨਾਇਆ ਗਿਆ ਜਿਸ ਦੇ ਵਿੱਚ ਸਮੂਹ ਰਾੜੇ ਵਾਲੀ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਸਾਰਿਆਂ ਨੇ ਉਹਨਾਂ ਦਾ ਬੜਾ ਨਿੱਘਾ ਸਵਾਗਤ ਕੀਤਾ ਜਿਸ ਦੇ ਵਿੱਚ ਪ੍ਰਧਾਨ ਸੰਜੀਵ ਬਿੱਟੂ ਜੀ ,ਰਕੇਸ਼ ਆਹੂਜਾ, ਸਨੀ ਮਾਂਗਟ, ਕਮਲਜੀਤ ਸਿੰਘ,...
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਹੋਈਆਂ।
ਲੁਧਿਆਣਾ ( Rajan ) :- ਸਿੱਖਿਆ ਵਿਭਾਗ ਤੇ ਆਈਈਡੀ ਕੰਪੋਨੈਂਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਮਨੋਜ ਕੁਮਾਰ ਦੀ ਅਗਵਾਈ ਵਿੱਚ ਸ਼ਹੀਦੇ ਆਜਮ ਸੁਖਦੇਵ ਸਿੰਘ ਥਾਪਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਰਤ ਨਗਰ (ਕੁੜੀਆਂ) ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਹਨਾਂ ਖੇਡ ਮੁਕਾਬਲਿਆਂ ਚ...
ਵਿਭਾਗਾਂ ਨੂੰ ਸਾਰੇ ਕਰਮਚਾਰੀਆਂ ਦੀ ਸੂਚੀ ਜਮ੍ਹਾਂ ਕਰਵਾਉਣ ਦੇ ਨਿਰਦੇਸ਼ : ਵਧੀਕ ਡਿਪਟੀ ਕਮਿਸ਼ਨਰ
ਲੁਧਿਆਣਾ ( RAJAN ) :- ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ ਵਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਜ਼ਿਲ੍ਹੇ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸਾਰੇ ਵਿਭਾਗਾਂ ਨੂੰ ਡੀ.ਆਈ.ਐਸ.ਈ. ਕੈਪਸੂਲ ਸਾਫਟਵੇਅਰ ਵਿੱਚ ਕਰਮਚਾਰੀਆਂ ਦੇ ਵੇਰਵੇ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ।ਸਾਰੇ ਵਿਭਾਗਾਂ ਦੀ ਮੀਟਿੰਗ ਵਿੱਚ ਭਾਗ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਨਿਰਪੱਖ...
ਵਿਧਾਇਕ ਪਰਾਸ਼ਰ ਨੇ ਹਬੀਬ ਗੰਜ ਵਿਚ ਗਲੀਆਂ ਦੇ ਪੁਨਰ ਨਿਰਮਾਣ ਦਾ ਪ੍ਰਾਜੈਕਟ ਕੀਤਾ ਸ਼ੁਰੂ
ਲੁਧਿਆਣਾ ( Rajan ) :- ਸ਼ਹਿਰ ਵਾਸੀਆਂ ਦੀ ਸਹੂਲਤ ਲਈ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਕੰਮ ਕਰਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ ਹਬੀਬ ਗੰਜ (ਵਾਰਡ ਨੰਬਰ 75 ਵਿੱਚ ਨੇੜੇ ਗੋਪਾਲ ਮੰਦਰ) ਵਿੱਚ ਗਲੀਆਂ ਦੇ ਪੁਨਰ ਨਿਰਮਾਣ ਲਈ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਇਹ ਪ੍ਰੋਜੈਕਟ 28.60 ਲੱਖ ਰੁਪਏ ਦੀ ਲਾਗਤ ਨਾਲ...
ਨਗਰ ਨਿਗਮ ਕਮਿਸ਼ਨਰ ਅਤੇ ਵਿਧਾਇਕ ਗਰੇਵਾਲ ਨੇ ਤਾਜਪੁਰ ਰੋਡ ’ਤੇ ਨਵੇਂ ਬਣੇ ਫਾਇਰ ਸਟੇਸ਼ਨ ਦਾ ਕੀਤਾ ਉਦਘਾਟਨ
ਲੁਧਿਆਣਾ ( Rajan ) :- ਲੁਧਿਆਣਾ ਅਤੇ ਸਨਅਤਕਾਰਾਂ ਪੂਰਬੀ ਹਲਕੇ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ) ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਤਾਜਪੁਰ ਰੋਡ ਵਿਖੇ ਵੀਰਵਾਰ ਨੂੰ ਨਵੇਂ ਬਣੇ ਫਾਇਰ ਸਟੇਸ਼ਨ ਦਾ ਉਦਘਾਟਨ ਕੀਤਾ।ਇਹ ਫਾਇਰ ਸਟੇਸ਼ਨ...
ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਵੱਲੋਂ ਸਿਵਲ ਹਸਪਤਾਲ ਦਾ ਦੌਰਾ, ਦਵਾਈਆਂ ਦੇ ਸਟੋਰ ਰੂਮ, ਐਮਰਜੈਂਸੀ ਵਾਰਡ ਦਾ ਵੀ ਕੀਤਾ ਨਿਰੀਖਣ
ਲੁਧਿਆਣਾ (Rajan) :- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਵਾਰਡ, ਮੈਡੀਕਲ ਸਟੋਰ ਦਾ ਦੌਰਾ ਕੀਤਾ ਅਤੇ ਡਾਕਟਰਾਂ, ਸਟਾਫ਼, ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ।ਸਰਜਨ ਡਾ. ਜਸਵੀਰ ਸਿੰਘ ਔਲਖ, ਐਸ.ਐਮ.ਓਜ਼ ਅਤੇ ਹੋਰ ਡਾਕਟਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇਕਿਹਾ...
ਰਾਜ ਸਭਾ ਐਮ.ਪੀ ਸੰਤ ਸੀਚੇਵਾਲ ਵਿਸ਼ਵ ਵੈਟਲੈਂਡ ਦਿਵਸ (2 ਫਰਵਰੀ) ‘ਤੇ ‘ਬੁੱਢੇ ਦਰਿਆ’ ਦੇ ਨਾਲ-ਨਾਲ ਪੌਦੇ ਲਗਾਉਣ ਦੀ ਮੁਹਿੰਮ ਦੀ ਕਰਨਗੇ ਸ਼ੁਰੂਆਤ
ਲੁਧਿਆਣਾ ( Rajan ) :'ਬੁੱਢੇ ਦਰਿਆ' ਦੇ ਨਾਲ-ਨਾਲ ਵਾਤਾਵਰਣ ਨੂੰ ਬਚਾਉਣ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਰਾਜ ਸਭਾ ਐਮ.ਪੀ ਸੰਤ ਬਲਬੀਰ ਸਿੰਘ ਸੀਚੇਵਾਲ ਵਿਸ਼ਵ ਵੈਟਲੈਂਡਜ਼ ਦਿਵਸ (2 ਫਰਵਰੀ) 'ਤੇ ਸ਼ਹਿਰ ਵਿੱਚ 'ਬੁੱਢੇ ਦਰਿਆ' ਦੇ ਨਾਲ-ਨਾਲ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਮੁਹਿੰਮ ਦੀ ਸ਼ੁਰੂਆਤ ਇਤਿਹਾਸਕ ਗੁਰਦੁਆਰਾ ਗਊ ਘਾਟ ਦੇ ਪਿਛਲੇ ਪਾਸੇ...
ਵਿਜੀਲੈਂਸ ਵੱਲੋਂ ਪੰਜਾਬ ਹੋਮ ਗਾਰਡ ਦਾ ਜਵਾਨ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਕਾਬੂ
ਚੰਡੀਗੜ੍ਹ ( Rajan ) :-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਭਾਈ...
ਸਿਵਲ ਸਰਜਨ ਲੁਧਿਆਣਾ ਡਾ ਜਸਬੀਰ ਸਿੰਘ ਔਲਖ ਵਲੋ ਜਿਲ੍ਹੇ ਭਰ ਵਿੱਚ ਤੰਬਾਕੂ ਕੰਟਰੋਲ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ ਰੇੜੀਆਂ ਫੜੀਆਂ ਅਤੇ ਦੁਕਾਨਦਾਰਾਂ ਦੀ ਸਖ਼ਤੀ ਨਾਲ ਚੈਕਿੰਗ ਕਰਨ ਲਈ...
ਲੁਧਿਆਣਾ ( Rajan ) :- ਸਿਵਲ ਸਰਜਨ ਲੁਧਿਆਣਾ ਡਾ ਜਸਬੀਰ ਸਿੰਘ ਔਲਖ ਵਲੋ ਜਿਲ੍ਹੇ ਭਰ ਵਿੱਚ ਤੰਬਾਕੂ ਕੰਟਰੋਲ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ ਰੇੜੀਆਂ ਫੜੀਆਂ ਅਤੇ ਦੁਕਾਨਦਾਰਾਂ ਦੀ ਸਖ਼ਤੀ ਨਾਲ ਚੈਕਿੰਗ ਕਰਨ ਲਈ ਦਿੱਤੇ ਹੁਕਮਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।ਇਸ ਸਬੰਧੀ ਡਾ. ਔਲਖ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਦੀ ਧਾਰਾ 4 ਤਹਿਤ ਆਮ ਜਨਤਕ...



































