ਸ਼ਿਮਲਾਪੁਰੀ ਵਿਖੇ ਮੁਫ਼ਤ ਦਿਵਯਾਂਗਜਨ ਉਪਕਰਣ ਵੰਡ ਸਮਾਰੋਹ ਦਾ ਆਯੋਜਨ
ਲੁਧਿਆਣਾ ( RAJAN ) :- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਘੱਟ ਗਿਣਤੀ ਅਧਿਕਾਰਤਾ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੌਤਮ ਜੈਨ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਸਮਾਜ ਭਲਾਈ ਦਫ਼ਤਰ, ਸ਼ਿਮਲਾਪੁਰੀ ਵਿਖੇ ਮੁਫ਼ਤ ਦਿਵਯਾਂਗਜਨ ਉਪਕਰਣ ਵੰਡ ਸਮਾਰੋਹ ਦਾ ਆਯੋਜਨ ਕੀਤਾ...
ਦੁੱਧ ਪਦਾਰਥਾਂ ਦੇ ਵਿਸਤਾਰ ਲਈ ਵੇਰਕਾ ਨੇ ਕੀਤਾ ਨਵੀਆਂ ਮੰਡੀਕਰਨ ਸਕੀਮਾਂ ਦਾ ਐਲਾਨ
ਲੁਧਿਆਣਾ ( Rajan ) - ਪੰਜਾਬ ਦੇ ਸਹਿਕਾਰਤਾ ਵਿਭਾਗ ਦੇ ਪ੍ਰਮੁੱਖ ਅਦਾਰੇ ਮਿਲਕਫ਼ੈਡ (ਵੇਰਕਾ) ਨੇ ਵੇਰਕਾ ਦੇ ਦੁੱਧ ਪਦਾਰਥਾਂ ਦੇ ਵਿਸਤਾਰ ਲਈ ਪੰਜਾਬ ਭਰ ਵਿੱਚ ਦੁੱਧ ਤੇ ਦੁੱਧ ਪਦਾਰਥਾਂ ਲਈ ਨਵੀਆਂ ਮੰਡੀਕਰਨ ਸਕੀਮਾਂ ਦਾ ਐਲਾਨ ਕੀਤਾ ਹੈ। ਵੇਰਕਾ ਦਾ 200 ਗ੍ਰਾਮ ਪਨੀਰ ਦਾ ਪੈਕਟ ਖ੍ਰੀਦਣ ਵਾਲੇ ਗ੍ਰਾਹਕ ਹੁਣ 125 ਗ੍ਰਾਮ ਵਾਲਾ ਦਹੀਂ ਦਾ ਕੱਪ ਮੁਫ਼ਤ ਵਿੱਚ...
ਕੇਂਦਰੀ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ 1.30 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਵਿਧਾਇਕ ਪਰਾਸ਼ਰ ਨੇ ਕੀਤਾ ਉਦਘਾਟਨ
ਲੁਧਿਆਣਾ ( Rajan ):- ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੀਰਵਾਰ ਨੂੰ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਕਰੀਬ 1.30 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।ਇਨ੍ਹਾਂ ਵਿੱਚ ਬਾਬਾ ਥਾਨ ਸਿੰਘ ਚੌਕ ਤੋਂ ਸਮਰਾਲਾ ਚੌਕ ਤੱਕ ਸੜਕ ਦੀ ਸੈਂਟਰਲ ਵਰਜ ਬਣਾਉਣ ਦਾ ਪ੍ਰਾਜੈਕਟ ਵੀ ਸ਼ਾਮਲ ਹੈ। ਇਹ ਪ੍ਰੋਜੈਕਟ ਲਗਭਗ 96.30 ਲੱਖ ਰੁਪਏ ਦੀ ਲਾਗਤ...
ਸ਼ਿਮਲਾਪੁਰੀ ਦੇ ਚਿਮਨੀ ਰੋਡ ਤੇ ਇਨੋਵਾ ਕਾਰ ਦਾ ਕਹਿਰ, ਕਈ ਗੱਡੀਆਂ ਨੂੰ ਨੁਕਸਾਨੀਆਂ, ਬਿਜਲੀ ਦੇ ਟ੍ਰਾਂਸਫਾਰਮ ਨੂੰ ਮਾਰੀ ਟੱਕਰ, ਘਟਨਾ ਦੀ ਸੀਸੀਟੀਵੀ ਤਸਵੀਰਾਂ ਆਈਆਂ ਸਾਹਮਣੇ, ਨਸ਼ੇ ਦੀ ਹਾਲਤ ਵਿੱਚ...
ਲੁਧਿਆਣਾ ( Jagga ) :- ਲੁਧਿਆਣਾ ਦੇ ਥਾਣਾ ਸ਼ਿਮਲਾਪੁਰੀ ਦੇ ਅਧੀਨ ਆਉਂਦੇ ਚਿਮਨੀ ਰੋਡ ਤੇ ਇਨੋਵਾ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ। ਜਿੱਥੇ ਨਸ਼ੇ ਦੀ ਹਾਲਤ ਵਿੱਚ ਇਨੋਵਾ ਕਾਰ ਦੇ ਡਰਾਈਵਰ ਨੇ ਇਲਾਕੇ ਦੇ ਕਈ ਗੱਡੀਆਂ ਨੂੰ ਨੁਕਸਾਨ ਪਹੁੰਚਾਇਆ ਹੈ ਉੱਥੇ ਹੀ ਗੱਡੀ ਸਿੱਧੀ ਲਿਆ ਕੇ ਬਿਜਲੀ ਦੇ ਟ੍ਰਾਂਸਫਾਰਮ ਵਾਲੇ ਖੰਬੇ ਵਿੱਚ ਮਾਰੀ ਹੈ ਜਿਸ ਨਾਲ ਟਰਾਂਸਫਾਰਮ...
‘ਰੈਡ ਕਰਾਸ ਸੀਨੀਅਰ ਸਿਟੀਜਨ ਹੋਮ’ ਸਰਾਭਾ ਨਗਰ ਵੀ ਪਹੁੰਚੇ, ਬਜੁਰਗਾਂ ਦੀ ਦੇਖ ਰੇਖ ਸਬੰਧੀ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ ਵੀ ਕੀਤੇ ਜਾਰੀ
ਲੁਧਿਆਣਾ ( Rajan ) :- ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਸ੍ਰੀ ਬਾਲ ਕ੍ਰਿਸ਼ਨ ਗੋਇਲ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ ਕਰਦਿਆਂ ਹਵਾਲਾਤੀਆਂ ਤੇ ਕੈਦੀਆਂ ਦੀ ਸਮੁੱਸਿਆਵਾਂ ਸੁਣੀਆਂ ਅਤੇ ਜੇਲ੍ਹ ਅਧਿਕਾਰੀਆਂ ਨੂੰ ਜਲਦ ਨਿਪਟਾਰਾ ਕਰਨ ਦੇ ਵੀ ਨਿਰਦੇਸ਼ ਦਿੱਤੇ।ਇਸ ਮੌਕੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਸ੍ਰੀ ਬਾਲ ਕ੍ਰਿਸ਼ਨ ਗੋਇਲ ਦੇ ਨਾਲ
ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਸਾਕਸ਼ੀ ਸਾਹਨੀ ਨੇ ਸੰਭਾਲਿਆ ਅਹੁਦਾ, ਕਿਹਾ! ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਤਵੱਜੋਂ
ਲੁਧਿਆਣਾ ( Rajan ) :- 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਸਾਕਸ਼ੀ ਸਾਹਨੀ ਨੇ ਅੱਜ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਸ੍ਰੀਮਤੀ ਸੁਰਭੀ ਮਲਿਕ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ।ਅਹੁਦਾ ਸੰਭਾਲਣ ਮੌਕੇ ਸਾਕਸ਼ੀ ਸਾਹਨੀ ਨੇ ਕਿਹਾ ਕਿ ਲੋਕਾਂ ਦੇ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਪ੍ਰਸਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ।ਸਾਕਸ਼ੀ ਸਾਹਨੀ ਨੇ...
ਮੈਂ ਅਗਲੀਆਂ ਚੋਣਾਂ ਲਈ ਨਹੀਂ ਸਗੋਂ ਅਗਲੀਆਂ ਪੀੜ੍ਹੀਆਂ ਲਈ ਕੰਮ ਕਰ ਰਿਹਾ ਹਾਂ-ਮੁੱਖ ਮੰਤਰੀ
ਲੁਧਿਆਣਾ ( Rajan ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਣਗਿਣਤ ਕੁਰਬਾਨੀਆਂ ਦੇ ਕੇ ਦੇਸ਼ ਦੀ ਆਜ਼ਾਦੀ ਹਾਸਲ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਕੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ। 75ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਸਮਾਗਮ ਦੌਰਾਨ...
ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਸ਼ਿਰਕਤ ਵਾਲੀਆਂ ਵੱਖ-ਵੱਖ ਸ਼ਖਸੀਅਤਾਂ ਤੇ ਸੰਸਥਾਵਾਂ ਨੂੰ ਵਧਾਈ ਦਿੱਤੀ , 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ
ਲੁਧਿਆਣਾ ( Rajan ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਵਿਲੱਖਣ ਯੋਗਦਾਨ ਪਾਉਣ ਵਾਲੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ, ਸੰਸਥਾਵਾਂ ਅਤੇ ਵੱਖ-ਵੱਖ ਵਰਗਾਂ ਦੇ ਹੋਰ ਲੋਕਾਂ ਨੂੰ ਵਧਾਈ ਦਿੱਤੀ।ਭਗਵੰਤ ਸਿੰਘ ਮਾਨ ਨੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ‘ਮੁੱਖ ਮੰਤਰੀ ਮੈਡਲ’...
ਵਿਧਾਇਕ ਸਿੱਧੂ ਨੇ 75ਵੇਂ ਗਣਤੰਤਰਤਾ ਦਿਵਸ ਮੌਕੇ ਹਲਕਾ ਆਤਮ ਨਗਰ ‘ਚ ਲਹਿਰਾਇਆ 100 ਫੁੱਟ ਉੱਚਾ ਤਿਰੰਗਾ
ਲੁਧਿਆਣਾ ( Rajan ) :- 75ਵੇਂ ਗਣਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਮਾਡਲ ਟਾਊਨ ਵਿਖੇ 100 ਫੁੱਟ ਉੱਚਾ ਤਿਰੰਗਾ ਝੰਡਾ ਲਹਿਰਾਇਆ ਗਿਆ।ਇਸ ਮੌਕੇ ਉਨ੍ਹਾਂ ਸਮੁੱਚੇ ਪੰਜਾਬੀਆਂ, ਦੇਸ਼ ਵਾਸੀਆਂ ਅਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਪਰਮ ਪਿਤਾ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ
ਮੈਡੀਕਲ ਕਾਲਜ ਬਠਿੰਡਾ ਦੇ ਅਯੋਗ ਵਿਦਿਆਰਥੀਆਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਦੇ ਦੋਸ਼ੀ ਆਦੇਸ਼ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ
ਚੰਡੀਗੜ੍ਹ ( Rajan ) :- ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਨੂੰ ਰਾਜ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਅਯੋਗ ਉਮੀਦਵਾਰਾਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਦੀਆਂ...



































