ਸਥਾਨਕ ਬੱਚਤ ਭਵਨ ਵਿਖੇ ਕੀਤੀ ਮੀਟਿੰਗ ਦੀ ਪ੍ਰਧਾਨਗੀ, ਵਪਾਰੀ ਵਰਗ ਪੰਜਾਬ ਸਰਕਾਰ ਵਲੋਂ ਜਾਰੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਲਏ ਲਾਭ – ਚੇਅਰਮੈਨ ਅਨਿਲ ਠਾਕੁਰ
ਲੁਧਿਆਣਾ ( Rajan ) :- ਵਪਾਰੀ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਗਈ ਹੈ ਜਿਸਦੇ ਤਹਿਤ ਅੱਜ ਸਥਾਨਕ ਬੱਚਤ ਭਵਨ ਵਿਖੇ ਚੇਅਰਮੈਨ ਪੰਜਾਬ ਸਟੇਟ ਟਰੇਡਰਜ ਕਮਿਸ਼ਨ ਸ੍ਰੀ ਅਨਿਲ ਠਾਕੁਰ ਦੀ ਪ੍ਰਧਾਨਗੀ ਹੇਠ ਜੀ.ਐਸ.ਟੀ. ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਹੋਈ।ਚੇਅਰਮੈਨ ਵਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਅਪੀਲ ਕਰਦਿਆਂ...
ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
ਰਾਮਗੜ੍ਹ ਸਰਦਾਰਾਂ ( ਲੁਧਿਆਣਾ Rajan ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਅਗਨੀਵੀਰ ਜਵਾਨ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਜੋ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਗਿਆ ਸੀ।ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਖੰਨਾ ਨੇੜੇ ਪਿੰਡ ਰਾਮਗੜ੍ਹ...
ਮਿਲਕਫੈਂਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਤਾਜਪੋਸ਼ੀ ਮੌਕੇ ਵਿਸ਼ੇਸ਼ ਤੋਰ ‘ਤੇ ਕੀਤੀ ਸ਼ਿਰਕਤ
ਲੁਧਿਆਣਾ ( Rajan ) :- ਮਿਲਕ ਯੂਨੀਅਨ, ਲੁਧਿਆਣਾ ਦੇ ਬੋਰਡ ਆਫ ਡਾਇਰੈਕਟਰਜ਼ ਦੀ ਚੋਣ ਮਿਲਕ ਪਲਾਂਟ, ਲੁਧਿਆਣਾ ਵਿਖੇ ਹੋਈ ਜਿਸ ਵਿੱਚ ਸ. ਹਰਮਿੰਦਰ ਸਿੰਘ, ਡਾਇਰੈਕਟਰ ਵਾਸੀ ਪਿੰਡ ਘੁਡਾਣੀ ਕਲਾਂ ਨੂੰ ਸਰਬ ਸੰਮਤੀ ਨਾਲ ਵੇਰਕਾ ਮਿਲਕ ਪਲਾਂਟ, ਲੁਧਿਆਣਾ ਦਾ ਸਰਬਚੇਅਰਮੈਨ ਚੁਣ ਲਿਆ ਗਿਆ।ਉਨ੍ਹਾਂ ਦੀ ਤਾਜਪੋਸ਼ੀ ਮੌਕੇ ਸ. ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਮਿਲਕਫੈੱਡ ਪੰਜਾਬ ਵੱਲੋ ਵਿਸ਼ੇਸ ਤੋਰ 'ਤੇ ਸ਼ਮੁਲਿਅਤ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਚੋਣਾਂ ‘ਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ
ਲੁਧਿਆਣਾ ( Rajan ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਕ ਸਰਕਾਰੀ ਕਾਲਜ (ਲੜਕੀਆਂ), ਨੇੜੇ ਭਾਰਤ ਨਗਰ ਚੌਂਕ ਵਿਖੇ 14ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ ਵਲੋਂ ਨੌਜਵਾਨਾਂ ਨੂੰ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ...
ਵਾਰਡ ਨੰਬਰ 83 ਅਤੇ 84 ਵਿੱਚ 1.12 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਵਿਧਾਇਕ ਪਰਾਸ਼ਰ ਨੇ ਕੀਤੀ ਸ਼ੁਰੂਆਤ
ਲੁਧਿਆਣਾ ( RAJAN ):ਸੀਵਰੇਜ ਅਤੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ ਵਾਰਡ ਨੰਬਰ 83 ਅਤੇ 84 ਵਿੱਚ ਲਗਭਗ 1.12 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।ਵਾਰਡ ਨੰਬਰ 83 ਵਿੱਚ ਵਿਧਾਇਕ ਪਰਾਸ਼ਰ ਨੇ 38.95 ਲੱਖ ਰੁਪਏ ਦੀ ਲਾਗਤ ਨਾਲ ਕੂਚਾ ਪੰਡਿਤ ਬੇਲੀ ਰਾਮ,...
ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਵਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 75ਵੇਂ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਮੌਕੇ ਕੀਤੀ ਸ਼ਿਰਕਤ
ਲੁਧਿਆਣਾ ( Rajan ) : - 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਹੋਣਗੇ। ਫੁੱਲਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਕਮਾਂਡਰ ਆਕਰਸ਼ੀ ਜੈਨ ਆਈ.ਪੀ.ਐਸ. ਦੀ ਅਗਵਾਈ ਵਿੱਚ ਮਾਰਚ ਪਾਸਟ...
ਖੇਤਾਂ ‘ਚ ਸਰੋਂ ਦੀ ਜੀ.ਐਸ.ਸੀ-7 ਕਿਸਮ ਅਤੇ ਕਣਕ ਦੀਆਂ ਵੱਖ-ਵੱਖ ਕਿਸਮਾਂ ਦਾ ਕੀਤਾ ਨੀਰੀਖਣ
ਲੁਧਿਆਣਾ ( Rajan ) : - ਖੇਤੀ ਮੰਤਰਾਲਾ ਦਿੱਲੀ, ਭਾਰਤ ਸਰਕਾਰ ਦੇ ਟੈਕਨੀਕਲ ਐਕਸਪਰਟ ਡਾਕਟਰ ਏ.ਕੇ. ਪਾਲ ਵੱਲੋਂ ਪੰਜਾਬ ਵਿੱਚ ਕਨੋਲਾ (ਗੋਭੀ) ਸਰੋਂ, ਗੋਭੀ ਸਰੋਂ ਦੀ ਜੀਉ ਟੈਗਿੰਗ, ਕਣਕ ਦੀਆਂ ਕਿਸਮਾਂ ਉੱਤੇ ਤਾਪਮਾਨ ਦਾ ਅਸਰ ਦੇਖਣ ਲਈ ਖੇਤੀਬਾੜੀ ਅਤੇ ਕਿਸਾਨ ਭਾਈ ਭਲਾਈ ਵਿਭਾਗ, ਜ਼ਿਲ੍ਹਾ ਲੁਧਿਆਣਾ ਅਤੇ ਕੇ.ਵੀ.ਕੇ. ਸਮਰਾਲਾ ਦੀ ਟੀਮ ਨਾਲ ਸਾਂਝੇ ਤੌਰ ਤੇ ਲੁਧਿਆਣੇ ਜ਼ਿਲ੍ਹੇ ਦੇ...
40,000 ਰੁਪਏ ਰਿਸ਼ਵਤ ਲੈਂਦਾ ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ ( Rajan ) :- ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ...
श्री राम कृपा से मोदीजी ने आज सनातन संस्कृति के नये अध्याय का प्रारंभ किया
BEURO : कमलनयन प्रभु श्रीराम, आज अयोध्या धाम में नूतन विग्रह में प्राण-प्रतिष्ठा के साथ, अपने दिव्य एवं भव्य मंदिर में स्थापित हुए। हनुमान के राम, तुलसीदास के राम, निषादराज के राम, अहिल्या के राम, शबरी के राम, त्यागराज के राम, गाँधी के राम, हम सबके राम, अखिल मानवता के राम! प्रधानमंत्री श्री की कई दशकों की...
ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਅੱਜ ਸੁਚਾਰੂ ਢੰਗ ਨਾਲ ਸੰਪਨ ਹੋਈ।
ਲੁਧਿਆਣਾ ( Rajan ) :- ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਸੁਚਾਰੂ ਢੰਗ ਨਾਲ ਸੰਪਨ ਹੋਈ।ਸਕੂਲ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿੱਚ ਜਮਾਤ ਛੇਵੀਂ, ਸੈਸ਼ਨ 2024-25 ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ ਲਈ 1994 ਵਿਦਿਆਰਥੀਆਂ ਵਲੋਂ ਰਜਿਸਟਰੇਸ਼ਨ ਕਰਵਾਈ ਗਈ ਸੀ ਜਿਸ...



































