ਵਿਧਾਇਕ ਪਰਾਸ਼ਰ ਨੇ ਰੇਹੜੀ-ਫੜ੍ਹੀ ਵਾਲਿਆ ਨੂੰ ਅਪੀਲ ਕੀਤੀ ਗਈ ਕਿ ਉਹ ਕਾਰਵਾਈ ਤੋਂ ਬਚਣ ਲਈ ਆਪਣੀਆਂ ਰੇਹੜੀਆਂ ਨੂੰ ਨਿਸ਼ਾਨਬੱਧ ਜਗ੍ਹਾ ਦੇ ਅੰਦਰ ਹੀ ਲਗਾਉਣ
ਲੁਧਿਆਣਾ ( RAJAN ) : ਟ੍ਰੈਫਿਕ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਜਨਕਪੁਰੀ ਅਤੇ ਵਿਜੇ ਨਗਰ ਇਲਾਕੇ ਵਿੱਚ ਰੇਹੜੀ-ਫੜ੍ਹੀ ਵਾਲਿਆ ਲਈ ਲਾਈਨਾਂ ਨਾਲ ਨਿਸ਼ਾਨਦੇਹੀ ਕਰਨ ਦੇ ਆਦੇਸ਼ ਦਿੱਤੇ।ਸ਼ੁੱਕਰਵਾਰ ਨੂੰ ਨਗਰ ਨਿਗਮ ਜ਼ੋਨਲ ਕਮਿਸ਼ਨਰ (ਜ਼ੋਨ ਬੀ) ਨੀਰਜ ਜੈਨ ਸਮੇਤ ਹੋਰ ਅਧਿਕਾਰੀਆਂ ਦੇ ਨਾਲ ਇਲਾਕੇ ਦਾ ਨਿਰੀਖਣ ਕਰਦੇ ਹੋਏ,...
ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ’12ਵੀਂ ਫੇਲ’ ਫਿਲਮ ਦਿਖਾਈ ਗਈ, ਇਹ ਫਿਲਮ ਸਾਨੂੰ ਮਾੜੇ ਦੌਰ ‘ਚੋਂ ਉਭਰਨਾ ਸਿਖਾਉਂਦੀ ਹੈ – ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਿੰਪਲ ਮਦਾਨ
ਲੁਧਿਆਣਾ (RAJAN) :- ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ, ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸਰਕਾਰੀ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲ ਦੇ 9ਵੀਂ ਤੋਂ 12ਵੀਂ ਜਮਾਤ ਦੇ 350 ਦੇ ਕਰੀਬ ਵਿਦਿਆਰਥੀਆਂ ਨੂੰ '12ਵੀਂ ਫੇਲ' ਫ਼ਿਲਮ ਦਿਖਾਈ ਗਈ। ਇਹ ਫਿਲਮ ਸਥਾਨਕ ਸਿਲਵਰ ਆਰਕ ਮਾਲ ਵਿੱਚ ਪੀ.ਵੀ.ਆਰ. ਆਈਨੌਕਸ ਵਿੱਚ ਵਿਦਿਆਰਥੀਆਂ...
ਵਿਧਾਇਕ ਮਦਨ ਲਾਲ ਬੱਗਾ, ਨਗਰ ਨਿਗਮ ਕਮਿਸ਼ਨਰ ਨੇ ਬੁੱਢੇ ਨਾਲੇ ਦਾ ਕੀਤਾ ਦੌਰਾ, ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਕੰਮ ਤੇਜ਼ ਕਰਨ ਦੇ ਦਿੱਤੇ ਨਿਰਦੇਸ਼
ਲੁਧਿਆਣਾ( RAJAN ):- ਬੁੱਢੇ ਨਾਲੇ ਦੇ ਦੂਜੇ ਪਾਸੇ ਵੀ ਸੜਕ ਬਣਾਉਣ ਦੇ ਪ੍ਰਾਜੈਕਟ ਤਹਿਤ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼ੁੱਕਰਵਾਰ ਨੂੰ ਬੁੱਢੇ ਨਾਲੇ ਦੇ ਨਾਲ ਲਗਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ।ਇਸ ਦਾ ਉਦੇਸ਼ ਉੱਤਰੀ ਹਲਕੇ ਵਿੱਚ ਕੀਤੇ ਜਾ ਰਹੇ ਕਈ ਵਿਕਾਸ ਕਾਰਜਾਂ...
ਸਕੂਲੀ ਵਿਦਿਆਰਥੀਆਂ ਲਈ ਬਾਗਬਾਨੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ, ਫਲ੍ਹ ਅਤੇ ਸਬਜੀਆਂ ਦੀ ਪ੍ਰੋਸੈਸਿੰਗ, ਰਸਾਇਣ ਮੁਕਤ ਘਰੇਲੂ ਬਗੀਚੀ ਦੇ ਲਾਭ ਬਾਰੇ ਵੀ ਦਿੱਤੀ ਜਾਣਕਾਰੀ
ਲੁਧਿਆਣਾ (RAJAN) :- ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੋੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ, ਡਾਇਰੈਕਟਰ ਬਾਗਬਾਨੀ ਪੰਜਾਬ, ਐਸ.ਏ.ਐਸ. ਨਗਰ ਮੈਡਮ ਸ਼ੈਲਿੰਦਰ ਕੌਰ, ਆਈ.ਐਫ.ਐਸ. ਦੀ ਯੋਗ ਅਗਵਾਈ ਅਤੇ ਡਾ. ਨਰਿੰਦਰ ਪਾਲ ਕਲਸੀ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਦੇ ਸਹਿਯੋਗ ਸਦਕਾ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਵਿਖੇ ਬੀਤੇ ਦਿਨੀਂ ਸਰਕਾਰੀ ਫਲ੍ਹ ਸੁਰੱਖਿਆ ਲੈਬਾਰਟਰੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੰਜਾਬ ਖੇਤੀਬਾੜੀ...
6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ ( RAJAN ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਾਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸਦੇ ਕਾਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਵੀ...
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 44 ‘ਚ ਵਿਕਾਸ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ (RAJAN)- ਹਲਕਾ ਆਤਮ ਨਗਰ ਦੇ ਵਿਕਾਸ ਕਾਰਜ਼ਾਂ ਨੂੰ ਨਿਰੰਤਰ ਜਾਰੀ ਰੱਖਦਿਆਂ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 44 ਅਧੀਨ ਗੁਰੂ ਅਰਜਨ ਦੇਵ ਨਗਰ ਦੀਆਂ ਗਲੀ ਨੰਬਰ 4, 5, 6 ਅਤੇ 7 ਵਿਖੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਕਰੀਬ 24 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਸਿੱਧੂ ਨੇ...
ਵਿਧਾਇਕ ਛੀਨਾ ਵੱਲੋਂ ਮਹਾਂ ਸਿੰਘ ਨਗਰ ‘ਚ ਪਾਣੀ ਦੀਆਂ ਪਾਈਪਾਂ ਦੇ ਪ੍ਰੋਜੇਕਟ ਦਾ ਉਦਘਾਟਨ, ਵਸਨੀਕਾਂ ਦੀ 25 ਸਾਲ ਪੁਰਾਣੀ ਮੰਗ ਨੂੰ ਪਿਆ ਬੂਰ
ਲੁਧਿਆਣਾ (ANIL KUMAR ) :- ਵਿਧਾਨ ਸਭਾ ਹਲਕਾ ਦੱਖਣੀ ਅਧੀਨ ਮਹਾਂ ਸਿੰਘ ਨਗਰ ਦੇ ਇਲਾਕੇ ਦੇ ਲੋਕਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਪਾਣੀ ਦੀਆਂ ਪਾਈਪਾਂ ਦੇ ਪ੍ਰੋਜੇਕਟ ਦਾ ਉਦਘਾਟਨ ਕੀਤਾ।ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੇਕਟ 'ਤੇ ਕਰੀ 9 ਲੱਖ 54 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ...
28ਵਾਂ ਧੀਆਂ ਦਾ ਲੋਹੜੀ ਮੇਲਾ -ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ-ਨਵਜ਼ੰਮੀਆਂ ਬੱਚੀਆਂ ਤੇ ਮਾਪੇ ਵੀ ਸਮਾਰੋਹ ‘ਚ ਹੋਏ ਸ਼ਾਮਲ
ਲੁਧਿਆਣਾ ( RAJAN ) - ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵਲੋਂ 28ਵੇਂ ਧੀਆਂ ਦੀ ਲੋਹੜੀ ਮੇਲੇ ਦੇ ਆਯੋਜਨ ਮੌਕੇ ਪੰਜਾਬ ਸਰਕਾਰ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਸਥਾਨਕ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਲੋਹੜੀ ਸਮਾਰੋਹ ਮੌਕੇ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵਲੋਂ ਜਾਰੀ ਇਹ ਇੱਕ ਸ਼ਲਾਘਾਯੋਗ...
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਅੱਜ ਨਵੀਂ ਦਿੱਲੀ ‘ਚ ਲਿਆ ਜੇਤੂ ਐਵਾਰਡ, ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ ਸਟਾਫ਼ ਨੂੰ ਮੁਬਾਰਕਬਾਦ ਵੀ ਦਿੱਤੀ
ਲੁਧਿਆਣਾ ( RAJAN ) :- ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਲਈ ਇੱਕ ਵੱਡੀ ਪ੍ਰਾਪਤੀ ਵਜੋਂ ਮੁੱਲਾਂਪੁਰ ਦਾਖਾ ਨਗਰ ਕੌਂਸਲ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਉੱਤਰੀ ਭਾਰਤ ਦਾ 'ਸਵੱਛ ਸ਼ਹਿਰ' ਪੁਰਸਕਾਰ ਜਿੱਤਿਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੀ ਤਰਫ਼ੋਂ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ...
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਹਾਕਮ ਸਿੰਘ ਠੇਕੇਦਾਰ
ਰਾਏਕੋਟ/ਲੁਧਿਆਣਾ (RAJAN ) - ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿਸਦੇ ਤਹਿਤ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤਾ ਗਿਆ।ਬਲਾਕ ਸੁਧਾਰ ਅਧੀਨ ਪਿੰਡ ਰੱਤੋਵਾਲ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ...



































