ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਦਵਾਈ ਵਿਕਰੇਤਾ ਬਖ਼ਸ਼ੇ ਨਹੀਂ ਜਾਣਗੇ – ਜੈਡ.ਐਲ.ਏ. ਦਿਨੇਸ਼ ਗੁਪਤਾ
ਲੁਧਿਆਣਾ, 10 ਜਨਵਰੀ (000) - ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਮੈਡੀਕਲ ਸਟਰੋਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿੱਥੇ ਬਿਨ੍ਹਾ ਬਿੱਲ ਤੋਂ ਦਵਾਈਆਂ ਦੀ ਬਰਾਮਦੀ ਕੀਤੀ ਗਈ। }ੋਨਲ ਲਾਈਸੈਸਿੰਗ ਅਥਾਰਟੀ (ਜੈਡ.ਐਲ.ਏ.) ਦਿਨੇਸ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾਂ ਕਰਨ ਵਾਲੇ ਮੈਡੀਕਲ ਸਟੋਰਾਂ ਨੂੰ ਕਿਸੇ ਵੀ ਹੀਲੇ ਬਖ਼ਸ਼ਿਆ ਨਹੀਂ ਜਾਵੇਗਾ।ਸਿਵਲ ਸਰਜਨ ਲੁਧਿਆਣਾ ਡਾ....
ਕਿੰਨਰ ਸਮਾਜ ਲਈ ਬੀਤੇ ਕੱਲ੍ਹ ਜਾਗਰੂਕਤਾ ਕੈਂਪ ਆਯੋਜਿਤ, ਮੁਖੀ ਮੋਹਿਨੀ ਮਹੰਤ ਅਤੇ ਪਖੀਜਾ ਮੁਗਲਾਮੁਖੀ ਸਮੇਤ ਕਰੀਬ 25 ਪ੍ਰਾਰਥੀਆਂ ਵੱਲੋ ਸ਼ਮੂਲੀਅਤ
ਲੁਧਿਆਣਾ (RAJAN) - ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕਿੰਨਰ ਸਮਾਜ ਲਈ ਤਰੱਕੀ ਦੇ ਰਾਹ ਖੋੋਲਣ ਦੇ ਮੰਤਵ ਨਾਲ ਰੋੋਜ਼ਗਾਰ ਸਹਾਇਤਾ ਦੇ ਤੌੌਰ 'ਤੇ ਜਿਲ੍ਹਾ ਬਿਊਰੋ ਆਫ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦਫਤਰ, ਲੁਧਿਆਣਾ ਵਲੋਂ ਬੀਤੇ ਕੱਲ੍ਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਉਨ੍ਹਾਂ ਦੇ ਮੁਖੀ ਮੋਹਿਨੀ ਮਹੰਤ ਅਤੇ...
‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਨਾਲ ਟੈਕਸ ਚੋਰੀ ਆਈ ਸਾਹਮਣੇ
ਲੁਧਿਆਣਾ ( RAJAN ) - ਵਸਤੂਆਂ ਦੀ ਖਰੀਦ ਤੋਂ ਬਾਅਦ ਡੀਲਰਾਂ ਤੋਂ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਜੀ.ਐਸ.ਟੀ. ਵਿਭਾਗ ਵਲੋਂ, 'ਬਿੱਲ ਲਿਆਓ, ਇਨਾਮ ਪਾਓ' ਸਕੀਮ ਤਹਿਤ ਸਥਾਨਕ ਗੋਕੁਲ ਐਨਕਲੇਵ ਵਿਖੇ 'ਐਲਿਜਾਬੈਥ-3' ਨਾਮ ਦੇ ਕੈਫੇ ਦੀ ਜਾਂਚ ਕੀਤੀ ਗਈ। ਖ਼ਪਤਕਾਰ ਵਲੋਂ ਉਕਤ ਕੈਫੇ ਤੋਂ ਬਿੱਲ ਅਪਲੋਡ ਕੀਤੇ ਗਏ ਸਨ।ਡੀ.ਸੀ.ਐਸ.ਟੀ. ਲੁਧਿਆਣਾ 3, ਸ੍ਰੀਮਤੀ ਦਰਵੀਰ ਰਾਜ ਕੌਰ...
ਸ ਸ ਸ ਸ ਅਯਾਲੀ ਖੁਰਦ ਦੇ ਵਿਦਿਆਰਥੀਆਂ ਨੇ ਰਸਾਇਣ ਮੁਕਤ ਘਰੇਲੂ ਬਗੀਚੀ ਬਾਰੇ ਜਾਣਕਾਰੀ ਕੀਤੀ ਹਾਸਲ
ਲੁਧਿਆਣਾ (RAJAN) :- ਬਾਗਬਾਨੀ ਵਿਭਾਗ ਦੀ ਫਲ ਸੁਰਖਿਆ ਲੈਬਾਰਟਰੀ ਲੁਧਿਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਅਯਾਲੀ ਖੁਰਦ ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ।ਕੈਂਪ ਦੌਰਾਨ ਵਿਦਿਆਰਥੀਆਂ ਲਈ ਫਲ ਅਤੇ ਸਬਜੀਆਂ ਦੀ ਪ੍ਰੋਸੈਸਿੰਗ, ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟਰਿਸ਼ਨ ਗਾਰਡਨ ਅਤੇ ਹਰਬਲ ਗਾਰਡਨ ਤਰੀਕੇ ਨੂੰ ਸਕੂਲੀ ਅਤੇ ਘਰੇਲੂ ਪੱਧਰ 'ਤੇ ਅਪਨਾਉਣ ਲਈ ਪ੍ਰੇਰਿਤ ਕੀਤਾ...
ਜ਼ਿਲ੍ਹਾ ਲੁਧਿਆਣਾ ਵਿੱਚੋਂ ਨਗਰ ਕੌਸਲਾਂ ਮੁੱਲਾਂਪੁਰ ਦਾਖਾ, ਜਗਰਾਓ ਅਤੇ ਖੰਨਾ ਨੇ ਮਾਰੀ ਬਾਜੀ
ਲੁਧਿਆਣਾ ( RAJAN ) :- ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਡਾ. ਰੁਪਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਸਵੱਛ ਸਰਵੇਖਣ 2023 ਜ਼ਿਲ੍ਹਾ ਲੁਧਿਆਣਾ ਦੀਆ ਨਗਰ ਕੌਸਲਾਂ ਮੁੱਲਾਂਪੁਰ ਦਾਖਾ, ਜਗਰਾਓ ਅਤੇ ਖੰਨਾ ਨੇ ਬਾਜੀ ਮਾਰੀ ਹੈ।ਪੰਜਾਬ ਵਿੱਚ ਕੁੱਲ 12 ਨਗਰ ਕੌਸਲਾਂ ਨੂੰ ਵਾਟਰ ਪਲੱਸ ਸਰਟੀਫਿਕੇਟ ਪ੍ਰਾਪਤ ਹੋਏ ਜਿਸ ਵਿੱਚੋਂ 03 ਜ਼ਿਲ੍ਹਾ...
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ
ਲੁਧਿਆਣਾ ( RAJAN ) - ਲੁਧਿਆਣਾ ਤੋਂ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ। ਸੰਸਦ ਮੈਂਬਰ ਸ. ਰਵਨੀਤ...
ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਸਪੀਡ ਬਰੀਡਿੰਗ ਖੋਜ ਸਹੂਲਤਾਂ ਦਾ ਉਦਘਾਟਨ ਕੀਤਾ
ਲੁਧਿਆਣਾ ( RAJAN ) ਅੱਜ ਪੰਜਾਬ ਦੇ ਖਜ਼ਾਨਾ, ਪਲੈਨਿੰਗ ਐਕਸਾਈਜ਼ ਅਤੇ ਟੈਕਸ਼ੇਸ਼ਨ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਖੇਤੀ ਖੋਜਾਂ ਦੀ ਪ੍ਰਮੁੱਖ ਕੜੀ ਵਜੋਂ ਜਾਣੀ ਜਾਣ ਵਾਲੀ ਨਵੀਂ ਵਿਧੀ ਸਪੀਡ ਬਰੀਡਿੰਗ ਖੋਜ ਸਹੂਲਤ ਦਾ ਉਦਘਾਟਨ ਕੀਤਾ| ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਗੁਰੂ ਅੰਗਦ ਦੇਵ ਵੈਨਟਰੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ...
ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅਧਿਕਾਰੀਆਂ ਨੂੰ ਹਦਾਇਤ 26 ਜਨਵਰੀ ਨੂੰ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ।
ਲੁਧਿਆਣਾ ( RAJAN ) :- ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ।ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ।ਸਥਾਨਕ ਬੱਚਤ ਭਵਨ...
ਖੇਡਾਂ ਵਿਦਿਆਰਥੀਆਂ ‘ਚ ਅਨੁਸ਼ਾਸਨ ਅਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ – ਹਰਜੋਤ ਸਿੰਘ ਬੈਂਸ
ਲੁਧਿਆਣਾ ( RAJAN ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਡ ਮੈਦਾਨ ਵਿਖੇ ਨੈਸ਼ਨਲ ਖੇਡਾਂ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਰਨ ਉਪਰੰਤ ਧੂਮ-ਧੜੱਕੇ ਨਾਲ ਸ਼ੁਰੂ ਹੋ ਗਈਆਂ।ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ।
ਬਲਾਕ ਪੱਧਰੀ ਸੈਮੀਨਾਰ ਆਯੋਜਿਤ – ਡੇਅਰੀ ਵਿਕਾਸ ਵਿਭਾਗ, ਰਾਸ਼ਟਰੀ ਪਸ਼ੂ ਧਨ ਮਿਸ਼ਨ ਤਹਿਤ ਪਿੰਡ ਗਹਿਲੇਵਾਲ ਤੇ ਨੇੜਲੇ ਪਿੰਡਾਂ ਤੋਂ 250 ਦੇ ਕਰੀਬ ਕਿਸਾਨਾਂ ਨੇ ਕੀਤੀ ਸ਼ਮੂਲੀਅਤ
ਲੁਧਿਆਣਾ ( RAJAN ) :- ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਲੁਧਿਆਣਾ-2 ਵਿਖੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਲੁਧਿਆਣਾ ਵੱਲੋਂ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ। ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ



































