36.4 C
Ludhiana
Thursday, September 3, 2026
Home Blog Page 14

ਵਿਜੀਲੈਂਸ ਬਿਊਰੋ ਵੱਲੋਂ ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਕਾਬੂ

0
ਚੰਡੀਗੜ੍ਹ ( Rajan ) :-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਜਵੰਤ ਸਿੰਘ ਵਾਸੀ ਪਿੰਡ...

ਇਸਲਾਮ ਗੰਜ ਵਿੱਚ ਵਿਧਾਇਕ ਪਰਾਸ਼ਰ ਨੇ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

0
ਲੁਧਿਆਣਾ ( Rajan ): ਪੀਣ ਯੋਗ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਵਾਰਡ ਨੰਬਰ 52 (ਨਵਾਂ ਵਾਰਡ ਨੰਬਰ 75) ਦੇ ਇਸਲਾਮ ਗੰਜ ਵਿੱਚ ਗੁਰਦੁਆਰਾ ਭਾਟ ਸਿੰਘ ਸਭਾ ਨੇੜੇ ਇੱਕ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਇਸ ਪ੍ਰੋਜੈਕਟ ਤਹਿਤ 10.48 ਲੱਖ ਰੁਪਏ ਦੀ ਲਾਗਤ ਨਾਲ...

ਫੋਕਲ ਪੁਆਇੰਟ ਇਲਾਕਿਆਂ ਤੋਂ ਨਗਰ ਨਿਗਮ ਨੇ 40 ਤੋਂ ਵੱਧ ਕਬਜ਼ੇ ਹਟਾਏ; ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਮੁਹਿੰਮ

0
ਲੁਧਿਆਣਾ ( Rajan ) :- ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ ਨਗਰ ਨਿਗਮ ਨੇ ਫੋਕਲ ਪੁਆਇੰਟ ਦੇ ਇਲਾਕਿਆਂ 'ਚੋਂ ਕਬਜ਼ੇ ਹਟਾਉਣ ਦੀ ਮੁਹਿੰਮ ਮੰਗਲਵਾਰ ਤੋਂ ਸ਼ੁਰੂ ਕਰ ਦਿੱਤੀ ਹੈ। ਇਸ ਦਾ ਉਦੇਸ਼ ਸੂਬੇ ਦੇ ਉਦਯੋਗਿਕ ਹੱਬ ਵਿੱਚ ਸਥਿਤ ਫੋਕਲ ਪੁਆਇੰਟ ਇਲਾਕਿਆਂ ਨੂੰ ਨਵਾਂ...

ਵਸਨੀਕਾਂ ਵੱਲੋਂ ਕੈਂਪਾਂ ਦਾ ਲਿਆ ਜਾ ਰਿਹਾ ਭਰਪੂਰ ਲਾਭ – ਦਲਜੀਤ ਸਿੰਘ ਗਰੇਵਾਲ

0
ਲੁਧਿਆਣਾ (Rajan) :- ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ, ਆਪ ਦੀ ਸਰਕਾਰ, ਆਪ ਦੇ ਦੁਆਰ ਸਕੀਮ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ 'ਚ ਲੱਗੇ ਵੱਖ-ਵੱਖ ਕੈਂਪਾਂ ਦਾ ਨੀਰੀਖਣ ਕੀਤਾ ਗਿਆ। ਸਥਾਨਕ ਟਿੱਬਾ ਰੋਡ ਵਿਖੇ ਲੱਗੇ ਕੈਂਪ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ...

ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੇ ਕਾਰਜ਼ਾਂ ਦੀ ਸਮੀਖਿਆ ਲਈ ਮੀਟਿੰਗ ਆਯੋਜਿਤ, ਸਿੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ – ਡਿਪਟੀ ਕਮਿਸ਼ਨਰ

0
ਲੁਧਿਆਣਾ (Rajan) :- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿੱਖਿਆ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹੇ ਵਿੱਚ ਕੋਈ ਵੀ ਵਿਦਿਆਰਥੀ ਸਕੂਲਾਂ ਤੱਕ ਪਹੁੰਚ ਤੋਂ ਵਾਂਝਾ ਨਾ ਰਹਿ ਜਾਵੇ।ਸਥਾਨਕ ਬੱਚਤ ਭਵਨ ਵਿਖੇ, ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹਰੇਕ ਬੱਚੇ ਲਈ ਮਿਆਰੀ ਸਿੱਖਿਆ...

ਵਾਰਡ ਨੰਬਰ 34 ‘ਚ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ, ਇਸ ਪ੍ਰੋਜੈਕਟ ਤਹਿਤ ਕਰੀਬ 12 ਲੱਖ ਰੁਪਏ ਕੀਤੇ ਜਾਣਗੇ ਖਰਚ : ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

0
ਲੁਧਿਆਣਾ (Rajan) :- ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ (ਜਿਸ ਵਿੱਚ ਪੀਣ ਵਾਲਾ ਸਾਫ ਪਾਣੀ, ਬਿਜਲੀ, ਸਟਰੀਟ ਲਾਈਟਾਂ, ਸੁਖਾਵੀਂ ਸੜਕੀ ਆਵਾਜਾਈ ਆਦਿ ਸ਼ਾਮਲ ਹਨ) ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ...

ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਆਯੋਜਿਤ ਮੀਟਿੰਗ ਦੌਰਾਨ, ‘ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੇ ਕੰਮਕਾਜ ਦੀ ਕੀਤੀ ਸਮੀਖਿਆ

0
ਲੁਧਿਆਣਾ (Rajan) :- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਆਯੋਜਿਤ ਮੀਟਿੰਗ ਦੌਰਾਨ, 'ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਮੀਟਿੰਗ ਦੇ ਏਜੰਡੇ ਅਤੇ ਪਸ਼ੂਆਂ ਪ੍ਰਤੀ ਬੇਰਹਿਮੀ ਨੂੰ ਰੋਕਣ ਲਈ ਵੱਖ-ਵੱਖ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਸਬੰਧੀ ਮੁੱਦਿਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪਸ਼ੂ ਜਨਮ ਨਿਯੰਤਰਣ ਕੇਂਦਰ ਵਿੱਚ ਇੱਕ ਓਟੀ...

ਲੁਧਿਆਣਾ ਦੀ ਹਦੂਦ ਅੰਦਰ ਪੁਲਿਸ ਕਮਿਸ਼ਨਰੇਟ ਵੱਖ-ਵੱਖ ਪਾਬੰਦੀ ਹੁਕਮ ਜਾਰੀ, ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ ‘ਤੇ ਵੀ ਮਨਾਹੀ ,ਸਪਾ/ਮਸਾਜ ਸੈਂਟਰਾਂ ਲਈ ਵੀ ਜ਼ਰੂਰੀ ਹਦਾਇਤਾਂ ਜਾਰੀ

0
ਲੁਧਿਆਣਾ (Rajan) - ਡਿਪਟੀ ਕਮਿਸ਼ਨਰ ਪੁਲਿਸ, ਸਿਟੀ-ਕਮ-ਸਥਾਨਕ, ਲੁਧਿਆਣਾ ਸੁਹੇਲ ਕਾਸਿਮ ਮੀਰ, ਆਈ.ਪੀ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਕਮਿਸ਼ਨਰੇਟ ਲੁਧਿਆਣਾ ਅੰਦਰ ਨਾਈਲੋਨ, ਸਿੰਥੈਟਿਕ, ਪਲਾਸਟਿਕ ਅਤੇ ਚਾਈਨੀਜ ਮਾਂਜਾ ਡੋਰ ਦੀ ਸਟੋਰ...

ਬੁੱਢਾ ਦਰਿਆ ਦੇ ਨਾਲ-ਨਾਲ ਮੀਆਂਵਾਕੀ ਸੰਘਣਾ ਜੰਗਲ ਸਥਾਪਿਤ ਕੀਤਾ ਜਾਵੇਗਾ, ਡਿਪਟੀ ਕਮਿਸ਼ਨਰ ਵੱਲੋਂ ਭਾਗੀਦਾਰਾਂ ਦੇ ਨਾਲ ਤਿਆਰੀਆਂ ਦੀ ਸਮੀਖਿਆ

0
ਲੁਧਿਆਣਾ (Rajan) :- ਲੁਧਿਆਣਾ ਨੂੰ ਹਰਿਆ ਭਰਿਆ ਬਣਾਉਣ ਦੇ ਉਦੇਸ਼ ਨਾਲ ਬੁੱਢਾ ਦਰਿਆ ਦੇ ਨਾਲ-ਨਾਲ ਮਿਆਵਾਕੀ ਸੰਘਣਾ ਜੰਗਲ ਜਲਦ ਸਥਾਪਿਤ ਕੀਤਾ ਜਾਵੇਗਾ।ਬੁੱਢਾ ਦਰਿਆ ਦੇ ਨਾਲ ਲੱਗਦੇ ਇਲਾਕੇ ਵਿੱਚ ਜੰਗਲ ਨੂੰ ਵਿਕਸਤ ਕਰਨ ਦੀ ਯੋਜਨਾ ਸਬੰਧੀ ਜੰਗਲਾਤ ਵਿਭਾਗ, ਡਰੇਨੇਜ ਵਿਭਾਗ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ...

ਸਿਹਤ ਬੀਮਾ ਯੋਜਨਾ ਤਹਿਤ ਪਾਈਆਂ ਗਈਆਂ ਖਾਮੀਆਂ ‘ਤੇ ਹੋਵੇਗੀ ਸਖਤ ਕਾਰਵਾਈ ,ਐਟੀ ਫਰਾਡ ਯੂਨਿਟ ਕਰੇਗਾ ਨਿੱਜੀ ਹਸਪਤਾਲਾਂ ਦਾ ਲੇਖਾ ਜੋਖਾ – ਸਿਵਲ ਸਰਜਨ ਡਾ. ਔਲਖ

0
ਲੁਧਿਆਣਾ (Rajan) :- ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਯੂਸਮਾਨ ਭਾਰਤ ਬੀਮਾ ਯੋਜਨਾ ਅਧੀਨ ਚੱਲ ਰਹੇ ਪ੍ਰਾਈਵੇਟ ਹਸਪਤਾਲਾਂ ਦਾ 20 ਅਗਸਤ 2019 ਤੋ 31 ਦਸੰਬਰ 2023 ਤੱਕ ਲੇਖਾ ਜੋਖਾ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਐਟੀ ਫਰਾਡ ਯੂਨਿਟ ਵੱਲੋਂ ਜ਼ਿਲ੍ਹਾ ਪੱਧਰ 'ਤੇ ਹਸਪਤਾਲਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਚੈਕਿੰਗ ਦੌਰਾਨ ਕਿਸੇ ਵੀ...

Stay connected

4FansLike
3FollowersFollow
2,507FollowersFollow
- Advertisement -

Latest article

4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...

0
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...

ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।

ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...

ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...

ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...

Weather

Ludhiana
scattered clouds
36.4 ° C
36.4 °
36.4 °
39 %
2kmh
41 %
Thu
36 °
Fri
37 °
Sat
36 °
Sun
37 °
Mon
39 °