ਲੁਧਿਆਣਾ ਕੇਂਦਰੀ ਹਲਕੇ ਵਿੱਚ 6 ਥਾਵਾਂ ‘ਤੇ ਲਗਾਏ ਜਾ ਰਹੇ ਹਨ ਸਟੈਟਿਕ ਕੰਪੈਕਟਰ, ਵਿਧਾਇਕ ਪਰਾਸ਼ਰ, ਨਗਰ ਨਿਗਮ ਕਮਿਸ਼ਨਰ ਨੇ ਦਹਾਕਿਆਂ ਪੁਰਾਣੀਆਂ ਖੁੱਲ੍ਹੀਆਂ ਡੰਪ ਸਾਈਟਾਂ ਨੂੰ ਹਟਾਉਣ ਲਈ ਸਟੈਟਿਕ ਕੰਪੈਕਟਰਾਂ...
ਲੁਧਿਆਣਾ ( Rajan ) :- ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸੋਮਵਾਰ ਨੂੰ ਚੀਮਾ ਚੌਕ ਨੇੜੇ ਕਰੀਬ 2 ਕਰੋੜ ਰੁਪਏ ਦੀ ਲਾਗਤ ਵਾਲੀ ਸਟੈਟਿਕ ਕੰਪੈਕਟਰ ਸਾਈਟ ਦਾ ਉਦਘਾਟਨ ਕਰਨ ਦੇ ਨਾਲ ਕੂੜੇ ਦੇ ਖੁੱਲ੍ਹੇ ਡੰਪ ਜਲਦੀ ਹੀ ਅਤੀਤ ਦੀ ਗੱਲ ਹੋ ਜਾਣਗੇ।ਚੀਮਾ ਚੌਂਕ ਕੋਲ ਲੱਗੇ ਸਟੈਟਿਕ ਕੰਪੈਕਟਰ ਲੁਧਿਆਣਾ...
ਵਿਧਾਇਕ ਬੱਗਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਨਹਿਰੂ ਯੁਵਾ ਕੇਂਦਰ ਵਲੋਂ ਸਰਕਾਰੀ ਕਾਲਜ (ਲੜਕੀਆਂ) ‘ਚ ਰਾਜ ਪੱਧਰੀ ਘੋਸ਼ਣਾ ਮੁਕਾਬਲੇ ਕਰਵਾਏ ਗਏ
ਲੁਧਿਆਣਾ (Rajan) :- ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਅੱਜ ਸਰਕਾਰੀ ਕਾਲਜ (ਲੜਕੀਆਂ) ਵਿਖੇ ਰਾਜ ਪੱਧਰੀ ਘੋਸ਼ਣਾ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਪੱਧਰ 'ਤੇ ਘੋਸ਼ਣਾ ਮੁਕਾਬਲੇ ਦੇ ਪਹਿਲੇ ਇਨਾਮ ਜੇਤੂਆਂ ਨੇ MYBharat- Viksit Bharat@2047 ਥੀਮ 'ਤੇ ਭਾਗ ਲਿਆ।ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਬੱਗਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਨ੍ਹਾਂ...
ਹਲਕਾ ਨਿਵਾਸੀਆਂ ਵੱਲੋਂ ਕੈਂਪਾਂ ਦਾ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਚੌਧਰੀ ਮਦਨ ਲਾਲ ਬੱਗਾ
ਲੁਧਿਆਣਾ (Rajan) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ 'ਆਪ ਦੀ ਸਰਕਾਰ, ਆਪਦੇ ਦੁਆਰ' ਮੁਹਿੰਮ ਤਹਿਤ ਹਲਕਾ ਨਿਵਾਸੀਆਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਆਪਣੇ ਹਲਕੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਲੁਧਿਆਣਾ (Rajan) :-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ ਕਰਨ ਲਈ ਮਾਤਾ ਰਾਣੀ ਤੋਂ ਅਸ਼ੀਰਵਾਦ ਮੰਗਿਆ। ਉਨ੍ਹਾਂ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕੀਤੀ ਕਿ ਪੂਰੇ...
28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਹਲਕੇ ਦੇ ਵਿਦਿਆਰਥੀਆਂ ਤੇ ਲੋਕਾਂ ਲਈ ਬਣੇਗੀ ਚਾਨਣ ਮੁਨਾਰਾ: ਰਾਜਿੰਦਰਪਾਲ ਕੌਰ ਛੀਨਾ
ਲੁਧਿਆਣਾ (Rajan) :- ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕਾ ਦੱਖਣੀ ਅਧੀਨ ਢੰਡਾਰੀ ਕਲਾਂ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬਰੇਰੀ ਦਾ ਨੀਹ ਪੱਥਰ ਰੱਖਿਆ ਗਿਆ।ਲਾਇਬ੍ਰੇਰੀ ਦੇ ਨੀ ਪੱਥਰ ਰੱਖਣ ਮੌਕੇ ਵਿਸ਼ੇਸ਼ ਤੌਰ ਤੇ ਗਿਆਸਪੁਰਾ ਤੋ ਮਨੀਸ਼, ਬਲਵੀਰ ਸਿੰਘ ਭੋਲਾ, ਸੁਖਦੇਵ ਗਰਚਾ, ਜੱਸੀ ਗਿਆਸਪੁਰਾ, ਸੂਬੇਦਾਰ ਅਮਰ ਸਿੰਘ, ਭਗਤ ਸਿੰਘ ਗਿਆਸਪੁਰਾ, ਬਿੰਦਰ ਗਰਚਾ, ਕੀਮਤੀ ਲਾਲ, ਮਨੀਸ਼...
ਸੀ.ਆਈ.ਆਈ. ਲੁਧਿਆਣਾ ਜ਼ੋਨਲ ਟੀਮ ਵੱਲੋਂ ਲੁਧਿਆਣਾ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
ਲੁਧਿਆਣਾ(Rajan) :- ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਲੁਧਿਆਣਾ ਦੀ ਜੋਨਲ ਟੀਮ ਵੱਲੋਂ ਚੇਅਰਮੈਨ ਸੀ.ਆਈ.ਆਈ. ਲੁਧਿਆਣਾ ਜੋਨ ਰਿਸ਼ੀ ਪਾਹਵਾ ਅਤੇ ਜੁਆਇੰਟ ਮੈਨੇਜਿੰਗ ਡਾਇਰੈਕਟਰ, ਏਵਨ ਸਾਈਕਲਜ਼ ਲਿਮਟਿਡ ਦੀ ਅਗਵਾਈ ਵਿੱਚ ਨਵ-ਨਿਯੁਕਤ ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ, ਆਈ.ਏ.ਐਸ. ਦਾ ਸੁਆਗਤ ਕੀਤਾ।ਸੀ.ਆਈ.ਆਈ. ਦੇ ਡੈਲੀਗੇਟਾਂ ਨੇ ਸੀ.ਆਈ.ਆਈ. ਲੁਧਿਆਣਾ ਜ਼ੋਨਲ ਟੀਮ ਦੇ ਮੈਂਬਰਾਂ ਦਾ ਸੁਆਗਤ ਕੀਤਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਜਾਣ-ਪਛਾਣ...
ਗਰਮੀਆਂ ‘ਚ ਬਿਜਲੀ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਦੀ ਹੁਣ ਤੋਂ ਹੀ ਖਿੱਚੀ ਜਾਵੇ ਤਿਆਰੀ – ਦਲਜੀਤ ਸਿੰਘ ਗਰੇਵਾਲ
ਲੁਧਿਆਣਾ (Rajan) :- ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਟਿੱਬਾ ਰੋਡ ਮੁੱਖ ਦਫਤਰ ਵਿਖੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਗਰਮੀਆਂ ਦੇ ਮੌਸਮ ਦੌਰਾਨ ਲੋਕਾਂ ਨੂੰ ਬਿਜਲੀ ਸਬੰਧੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦਾ ਮੌਕੇ ਤੇ ਹੱਲ ਲੱਭਣਾ...
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਆਪਣੇ ਹਲਕੇ ਦੇ ਵਾਰਡ ਨੰਬਰ 89 (84) ਅਧੀਨ ਛਾਉਣੀ ਮੁਹੱਲਾ ਵਿਖੇ ਆਯੋਜਿਤ ਮੈਗਾ ਕੈਂਪ ਦਾ ਲਿਆ ਜਾਇਜਾ
ਲੁਧਿਆਣਾ (Rajan) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ 'ਆਪ ਦੀ ਸਰਕਾਰ, ਆਪਦੇ ਦੁਆਰ' ਮੁਹਿੰਮ ਤਹਿਤ ਹਲਕਾ ਨਿਵਾਸੀਆਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਆਪਣੇ ਹਲਕੇ...
ਸ਼ੰਬੂ ਬਾਰਡਰ ਤੇ ਜਖਮੀ ਕਿਸਾਨਾਂ ਦਾ ਹਾਲ ਦੇਖ ਭੜਕੇ ਬੀ.ਜੇ.ਪੀ ਸਰਕਾਰ ਨੂੰ ਪਾਈਆਂ ਲਾਹਨਤਾਂ : ਰਾਕੇਸ਼ ਕੁਮਾਰ ਕਿਹਾ : ਇੱਕ ਰੇਹੜੀ ਫੜ੍ਹੀ ਵਾਲਾ ਆਪਣਾ ਸਾਮਾਨ ਆਪਣੀ ਮਰਜੀ ਮੁਤਾਬਕ...
ਲੁਧਿਆਣਾ ( ਰਾਜਨ ) : ਕਿਸਾਨਾਂ ਦੁਆਰਾ ਆਪਣੇ ਹੱਕਾਂ ਦੀ ਲੜਾਈ ਲੜਦਿਆਂ ਅੱਜ ਤੀਜਾ ਦਿਨ ਹੋ ਗਿਆ ਪਰ ਸਰਕਾਰ ਦੁਆਰਾ ਕਿਸਾਨਾਂ ਪ੍ਰਤੀ ਰਵਈਆ ਕੋਈ ਬਹੁਤ ਵਧੀਆ ਨਹੀਂ ਹੈ |ਖੱਟੜ ਸਰਕਾਰ ਨੇ ਆਪਣੀਆਂ ਸਾਰੀਆਂ ਹੱਦਾਂ ਪਰ ਕਰ ਦਿੱਤੀਆਂ ਹਨ ਪਰ ਕਿਸਾਨ ਵੀ ਪਿੱਛੇ ਹੱਟਣ ਵਾਲੇ ਨਹੀਂ ਹਨ | ਇਸ ਮੌਕੇ ਤੇ ਸੁਨਹਿਰਾ ਭਾਰਤ ਪਾਰਟੀ ਦੇ ਪ੍ਰਧਾਨ ਸ਼੍ਰੀ ਰਾਕੇਸ਼...
ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਨੇ ਬੁੱਢੇ ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਲਈ ਕਬਜ਼ੇ ਹਟਾਉਣ ਅਤੇ ਪ੍ਰਾਜੈਕਟ ਨੂੰ ਤੇਜ਼ ਕਰਨ ਲਈ ਜਾਰੀ ਕੀਤੇ ਨਿਰਦੇਸ਼
ਲੁਧਿਆਣਾ ( Rajan ) :- ਬੁੱਢੇ ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਦੇ ਪ੍ਰਾਜੈਕਟ ਸਮੇਤ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਬੁੱਧਵਾਰ ਨੂੰ ਨਗਰ ਨਿਗਮ ਜ਼ੋਨ ਏ ਦਫ਼ਤਰ ਵਿਖੇ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਅਤੇ ਇਸ...



































