ਸ਼ਹੀਦ ਅਜੈ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਸੰਸਕਾਰ, ਵਿਧਾਇਕ ਗਿਆਸਪੁਰਾ, ਡੀ.ਸੀ. ਲੁਧਿਆਣਾ, ਐਸ.ਐਸ.ਪੀ. ਖੰਨਾ ਸਮੇਤ ਭਾਰਤੀ ਫੌਜ ਦੇ ਉਚ ਅਧਿਕਾਰੀ ਪੁੱਜੇ
ਮਲੌਦ,ਪਾਇਲ, ਲੁਧਿਆਣਾ ( Rajan ) :- ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿਖੇ ਸ਼ਹੀਦ ਹੋਏ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੈ ਸਿੰਘ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਫੌਜ ਅਤੇ ਪੰਜਾਬ ਪੁਲਿਸ ਦੀਆਂ ਟੁੱਕੜੀਆਂ ਵੱਲੋਂ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਵਲੋਂ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਜਿਲ੍ਹਾ ਪ੍ਰਸ਼ਾਸ਼ਨ...
ਵਿਕਾਸ ਰਾਹੀਂ ਬਦਲੇਗੀ ਹਲਕਾ ਪੂਰਵੀ ਦੀ ਨੁਹਾਰ – ਵਿਧਾਇਕ ਗਰੇਵਾਲ
ਲੁਧਿਆਣਾ ( Rajan ) :- ਵਿਧਾਨ ਸਭਾ ਹਲਕਾ ਪੂਰਵੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 4 ਦੇ ਬਸੰਤ ਵਿਹਾਰ ਵਿਖੇ 10.50 ਲੱਖ ਰੁਪਏ ਦੀ ਲਾਗਤ ਨਾਲ ਪਾਰਕਾਂ ਚ ਹੋਣ ਵਾਲੇ ਕੰਮਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ...
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰ: 43 ਦੇ ਕੋਟ ਮੰਗਲ ਸਿੰਘ ਮਾਤਾ ਗੁਜਰੀ ਪਾਰਕ ਅਤੇ ਵਾਰਡ ਨੰ: 36 ਦੇ ਰਵਿਦਾਸ ਪਾਰਕ ਵਿੱਚ ਨਵੇਂ ਜਿੰਮ ਦਾ ਸਾਮਾਨ ਲਗਵਾਇਆ।
LUDHIANA ( Rajan ) :- ਹਲਕਾ ਦੱਖਣੀ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰ: 43 ਦੇ ਕੋਟ ਮੰਗਲ ਸਿੰਘ ਮਾਤਾ ਗੁਜਰੀ ਪਾਰਕ ਅਤੇ ਵਾਰਡ ਨੰ: 36 ਦੇ ਰਵਿਦਾਸ ਪਾਰਕ ਵਿੱਚ ਨਵੇਂ ਜਿੰਮ ਦਾ ਸਾਮਾਨ ਲਗਵਾਇਆ।ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਨੌਜਵਾਨਾਂ ਦੇ ਅਗਾਂਹਵਧੂ ਵਿਕਾਸ ਤਹਿਤ ਕੀਤੇ ਜਾ ਰਹੇ ਕੰਮਾਂ ਵਿੱਚ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ...
ਐਮਪੀ ਅਰੋੜਾ ਨੇ ਲੁਧਿਆਣਾ ਦੇ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ
ਲੁਧਿਆਣਾ ( Rajan ) :- ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਅੱਜ ਸਿਵਲ ਹਸਪਤਾਲ ਲੁਧਿਆਣਾ ਨੂੰ ਅਪਗ੍ਰੇਡ ਕਰਨ ਦੀਆਂ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਸਿਵਲ ਸਰਜਨ ਡਾ: ਜਸਬੀਰ ਸਿੰਘ ਔਲਖ, ਏ.ਡੀ.ਸੀ (ਪੇਂਡੂ ਵਿਕਾਸ) ਅਨਮੋਲ ਧਾਲੀਵਾਲ ਅਤੇ ਐਸ.ਐਮ.ਓ ਡਾ: ਮਨਦੀਪ ਕੌਰ ਸਿੱਧੂ ਅਤੇ ਡਾ. ਦੀਪਿਕਾ ਗੋਇਲ ਅਤੇ ਹੋਰਾਂ ਨਾਲ ਮੀਟਿੰਗ ਕੀਤੀ |ਦੋ ਪ੍ਰਮੁੱਖ...
कर्मचारी राज्य बीमा निगम द्वारा लगाया गया जागरूकता एवं स्वास्थ्य जाँच शिविर
Rajan :- उप क्षेत्रीय कार्यालय कर्मचारी राज्य बीमा निगम, लुधियाना और ई.एस.आई आदर्श अस्पताल, लुधियाना द्वारा मै॰ आरती इंटरनेशनल लिमिटेड में दिनांक 18.01.2024 को एक जागरूकता एवं स्वास्थ्य जाँच शिविर का आयोजन किया गया। का.रा.बी. निगम उप क्षेत्रीय कार्यालय, लुधियाना के उप निदेशक प्रभारी, श्री प्राणेश कुमार सिन्हा की अध्यक्षता में इस शिविर की शुरुआत की गई।...
ਨਹਿਰੂ ਯੁਵਾ ਕੇਂਦਰ ਲੁਧਿਆਣਾ ਵਲੋਂ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ
ਲੁਧਿਆਣਾ (Rajan) :- ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਲੁਧਿਆਣਾ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ, ਜਨਵਰੀ ਮਹੀਨੇ ਵਿੱਚ ਵੱਖ-ਵੱਖ ਥਾਵਾਂ 'ਤੇ ਜਾਗਰੂਕਤਾ ਪ੍ਰੋਗਰਾਮ ਕਰਕੇ 'ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ - 2024' ਮਨਾਇਆ ਜਾ ਰਿਹਾ ਹੈ।ਬੀਤੀ 16 ਜਨਵਰੀ ਨੂੰ, ਇਸ ਜਾਗਰੂਕਤਾ ਸੈਸ਼ਨ ਦਾ ਆਯੋਜਨ ਸਥਾਨਕ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ, ਲੁਧਿਆਣਾ ਵਿਖੇ ਕੀਤਾ ਗਿਆ, ਜਿਸ ਵਿੱਚ ਸ੍ਰੀ ਜਸਬੀਰ ਸਿੰਘ, ਮੁਖੀ...
ਨੌਜਵਾਨਾਂ ਨੂੰ ਨਸ਼ਾ ਰਹਿਤ ਤੇ ਸਭਿਆਚਾਰ ਨਾਲ ਜੋੜੀ ਰੱਖਣ ਦੇ ਵਿਭਾਗੀ ਉਪਰਾਲੇ ਜਾਰੀ ਰਹਿਣਗੇ – ਦਵਿੰਦਰ ਸਿੰਘ ਲੋਟੇ
ਲੁਧਿਆਣਾ (Rajan) :- ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਲੋਕ ਨਾਚ ਤੇ ਹੋਰ ਸੱਭਿਆਚਾਰਕ ਮੁਕਾਬਲੇ ਸਮੇਂ-ਸਮੇਂ 'ਤੇ ਆਯੋਜਿਤ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ...
ਕਸਬਾ ਮਮਦੋਟ ਵਿਖੇ ਨਾਇਬ ਤਹਿਸੀਲਦਾਰ ਅਤੇ ‘ਆਪ’ ਆਗੂਆਂ ਨੇ ਜਰੂਰਤਮੰਦਾਂ ਨੂੰ ਗਰਮ ਰਜਾਈਆਂ, ਜੈਕਟਾਂ ਅਤੇ ਬੂਟ ਵੰਡੇ
ਮਮਦੋਟ (ਸੰਦੀਪ ਕੁਮਾਰ ਸੋਨੀ) :- ਪੰਜਾਬ ਸਰਕਾਰ ਦੇ ਯਤਨਾਂ ਸਦਕਾ ਮਮਦੋਟ ਦੇ ਨਾਇਬ ਤਹਿਸੀਲਦਾਰ ਵਿਕਰਮ ਗੁੰਬਰ, ਬਲਾਕ ਪ੍ਰਭਾਰੀ ਫਿਰੋਜ਼ਪੁਰ ਬਲਰਾਜ ਸਿੰਘ ਸੰਧੂ, ਬਾਬਾ ਦਲਜੀਤ ਸਿੰਘ ਵਾਈਸ ਪ੍ਰਧਾਨ ਨਗਰ ਪੰਚਾਇਤ ਮਮਦੋਟ, ਡਾਕਟਰ ਸੋਨੀ ਸੇਠੀ ਐਮਸੀ ਨਗਰ ਪੰਚਾਇਤ ਮਮਦੋਟ, ਸੰਦੀਪ ਕੁਮਾਰ ਵਾਰਡ ਨੰਬਰ ਪੰਜ, ਦੀਪਕ ਆਰਸੀ ਰਜਿਸਟਰੀ ਕਲਰਕ, ਸੋਨੂ ਰੀਡਰ, ਮੋਨੂ ਮਹਿਤਾ, ਲਾਡੀ, ਗੁਰਨਾਮ ਸਿੰਘ ਆਦਿ ਸਟਾਫ ਵੱਲੋਂ ਬੁੱਧਵਾਰ...
निखिल शर्मा की टीम द्वारा राम मंदिर प्राण प्रतिष्ठा के संदर्भ में 20 जनवरी को विशाल शोभायात्रा निकाली जाएगी
दैनिक पंजाब न्यूज़ लुधियाना( अनिल कुमार ):- अयोध्या राम मंदिर के निर्माण व भगवान राम की मूर्ति की प्राण प्रतिष्ठा के संदर्भ में लुधियाना के डाबा रोड स्थित हरिकृष्ण पब्लिक स्कूल से एक विशाल शोभायात्रा 20 जनवरी को निकाली जा रही है। इस सबंधी जानकारी प्रदान करते हुए प्रमुख सेवादार व समाजसेवी निखिल शर्मा ने बताया कि...
ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਮੀਟਿੰਗ
ਲੁਧਿਆਣਾ (Rajan) - ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਮੀਟਿੰਗ ਦਾ ਆਯੋਜਨ ਹੋਇਆ।ਸਥਾਨਕ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵਿਖੇ ਆਯੋਜਿਤ ਮੀਟਿੰਗ ਦੌਰਾਨ, ਆਜ਼ਾਦੀ ਘੁਲਾਟੀਏ ਪਰਿਵਾਰਾਂ ਵਲੋਂ ਆਗਾਮੀ ਗਣਤੰਤਰ ਦਿਵਸ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਉਨ੍ਹਾਂ ਆਪਣੇ ਕੀਮਤੀ ਸੁਝਾਅ ਵੀ ਦਿੱਤੇ।ਮੀਟਿੰਗ ਦੌਰਾਨ ਗੁਰਮੀਤ ਸਿੰਘ ਮੋਹੀ, ਜਤਿੰਦਰ...



































