ਬਣਾਉਟੀ ਅੰਗ ਲਗਾਉਣ ਲਈ ‘ਇੱਕ ਰੋਜ਼ਾ ਅਸੈਸਮੈਂਟ ਕੈਂਪ’ ਦਾ ਸਫ਼ਲ ਆਯੋਜਨ – ਵਧੀਕ ਡਿਪਟੀ ਕਮਿਸ਼ਨਰ ਗੌਤਮ ਜੈਨ, ਕੈਂਪ ਦੌਰਾਨ 52 ਲਾਭਪਾਤਰੀਆਂ ਨੇ ਕੀਤੀ ਸ਼ਮੂਲੀਅਤ
ਲੁਧਿਆਣਾ (Rajan) - ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੌਤਮ ਜੈਨ ਦੀ ਅਗਵਾਈ ਵਿੱਚ, ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਲੁਧਿਆਣਾ ਵਿਖੇ ਅਲਿਮਕੋ ਵੱਲੋ ਦਿਵਿਆਗਜਨਾ ਲਈ ਬਣਾਉਟੀ ਅੰਗ ਲਗਾਉਣ ਲਈ 'ਇੱਕ ਰੋਜ਼ਾ ਅਸੈਸਮੈਂਟ ਕੈਂਪ' ਦਾ ਸਫ਼ਲ ਆਯੋਜਨ ਕੀਤਾ ਗਿਆ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੌਤਮ ਜੈਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕੈਪ ਦਾ...
ਜ਼ਿਲ੍ਹਾ ਟਾਸਕ ਫੋਰਸ ਟੀਮ ਵਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਅਚਨਚੇਤ ਚੈਕਿੰਗ
ਲੁਧਿਆਣਾ (Rajan) - ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜਾਰੀ ਮੁਹਿੰਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਵੱਖ-ਵੱਖ ਥਾਵਾਂ 'ਤੇ ਅਚਨਚੇਤ ਚੈਕਿੰਗ ਦੌਰਾਨ ਬਾਲ ਮਜ਼ਦੂਰੀ ਕਰ ਰਹੇ ਬੱਚੇ ਨੂੰ ਰੈਸਕਿਊ ਕਰਵਾਇਆ ਗਿਆ ਹੈ।ਟੀਮ ਵਿੱਚ ਸ੍ਰੀਮਤੀ ਰਸ਼ਮੀ (ਜ਼ਿਲ੍ਹਾ ਬਾਲ ਸੁਰੱਖਿਆ ਅਫਸਰ), ਸ੍ਰੀ ਗੌਰਵ ਪੁਰੀ( ਡਿਪਟੀ ਡਾਇਰੈਕਟਰ ਆਫ ਫੈਕਟਰੀਜ਼), ਗੁਰਪਿੰਦਰ ਕੌਰ, (ਲੇਬਰ ਇੰਪੈਕਟਰ), ਰਮਨਦੀਪ ਸ਼ਰਮਾ (ਲੇਬਰ ਇੰਸਪੈਕਟਰ) ਹਰਮਿੰਦਰ ਸਿੰਘ (ਸਿੱਖਿਆ...
ਹਲਕੇ ਚ ਹੋ ਰਹੇ ਵਿਕਾਸ ਕਾਰਜਾਂ ਚ ਕਿਸੇ ਤਰ੍ਹਾਂ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ -ਵਿਧਾਇਕ ਗਰੇਵਾਲ
ਲੁਧਿਆਣਾ: (Rajan) ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਨਗਰ ਨਿਗਮ ਅਧਿਕਾਰੀਆਂ ਨਾਲ ਵਿਸ਼ੇਸ਼ ਤੌਰ ਤੇ ਮੀਟਿੰਗ ਕੀਤੀ ਗਈ ਇਸ ਦੌਰਾਨ ਸੀਵਰੇਜ ਬੋਰਡ, ਬਿਲਡਿੰਗ ਬਰਾਂਚ ਤੋ ਇਲਾਵਾ ਹੋਰ ਬੀ ਐਂਡ ਆਰ ਦੇ ਅਧਿਕਾਰੀ ਵੀ ਸ਼ਾਮਿਲ ਹੋਏ । ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਅੱਜ ਨਗਰ...
ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ ‘ਚ ਪ੍ਰਸ਼ਾਸਨ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ
ਲੁਧਿਆਣਾ (RAJAN) :- ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਤੇ ਨਕੇਲ ਪਾਉਣ ਲਈ ਹੁਣ ਤੋਂ ਹੀ ਤਿਆਰੀ ਖਿੱਚ ਲਈ ਗਈ ਹੈ ਜਿਸਦੇ ਤਹਿਤ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਜਿਨ੍ਹਾਂ ਵਿੱਚ ਬੱਸੀਆਂ, ਹਠੂਰ, ਰਸੂਲਪੁਰ ਆਦਿ ਸ਼ਾਮਲ ਹਨ।ਇਸ ਮੌਕੇ ਮਾਲ ਵਿਭਾਗ, ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ...
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਚਾਰ ਮਹਿਲਾ ਕਿਸਾਨਾਂ ਦਾ ਸਨਮਾਨ
ਐਚ.ਡੀ.ਐਫ.ਸੀ. ਬੈਂਕ ਦੇ ਐਸ.ਟੀ.ਆਰ.ਈ.ਈ. ਪ੍ਰੋਜੈਕਟ (ਜੀ.ਟੀ. ਭਾਰਤ ਦੁਆਰਾ ਲਾਗੂ) ਅਤੇ ਪੰਜਾਬ 'ਚ ਇਫਕੋ ਲੀਡ ਐਗਰੀਕਲਚਰਲ ਇਨੋਵੇਸ਼ਨ ਦੇ ਤਹਿਤ ਡਰੋਨ ਤਕਨੀਕ ਨਾਲ ਪੰਜਾਬ 'ਚ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨਲੁਧਿਆਣਾ, 16 ਜਨਵਰੀ (ਅਨਿਲ ਕੁਮਾਰ) - ਐਚ.ਡੀ.ਐਫ.ਸੀ. ਬੈਂਕ ਪਰਿਵਰਤਨ, ਭਾਰਤੀ ਕਿਸਾਨ ਖਾਦ ਸਹਿਕਾਰੀ (ਇਫਕੋ) ਦੇ ਨਾਲ ਇੱਕ ਮੋਹਰੀ ਭਾਈਵਾਲੀ ਵਿੱਚ, ਪ੍ਰਧਾਨ ਮੰਤਰੀ - ਮਹਿਲਾ ਕਿਸਾਨ...
ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੁਧਿਆਣਾ ‘ਚ ਲੱਗੇ ਦੂਜ਼ੇ ਵਿਸ਼ੇਸ਼ ਕੈਂਪ ਦਾ ਨਾਗਰਿਕਾਂ ਨੇ ਲਿਆ ਭਰਪੂਰ ਲਾਹਾ – ਡਿਪਟੀ ਕਮਿਸ਼ਨਰ ਸੁਰਭੀ ਮਲਿਕ
ਲੁਧਿਆਣਾ (RAJAN) - ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੁਧਿਆਣਾ 'ਚ ਲੱਗੇ ਦੂਸਰੇ ਵਿਸ਼ੇਸ਼ ਕੈਂਪਾਂ ਦਾ ਨਾਗਰਿਕਾਂ ਨੇ ਲਿਆ ਭਰਪੂਰ ਲਾਹਾ ਲਿਆ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ...
ਵਿਜੀਲੈਂਸ ਬਿਊਰੋ ਵੱਲੋਂ ਸਟੇਟ ਫਾਰਮੇਸੀ ਕੌਂਸਲ ਦੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਤਿੰਨ ਪ੍ਰਿੰਸੀਪਲ ਤੇ ਇੱਕ ਨਿੱਜੀ ਫਾਰਮੇਸੀ ਕਾਲਜ ਦਾ ਮਾਲਕ ਸ਼ਾਮਲ, ਡੀ-ਫਾਰਮੇਸੀ ਡਿਗਰੀ ਘੁਟਾਲੇ ਵਿੱਚ ਹੁਣ ਤੱਕ ਕੁੱਲ...
ਚੰਡੀਗੜ੍ਹ( RAJAN ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਦਾਖਲੇ, ਰਜਿਸਟ੍ਰੇਸ਼ਨ ਵਿੱਚ ਬੇਨਿਯਮੀਆਂ ਕਰਨ...
ਨਗਰ ਨਿਗਮ, ਪ੍ਰਸ਼ਾਸਨ ਨੇ ਨੂਰਪੁਰ ਬੇਟ ਇਲਾਕੇ ਵਿੱਚ ਕਾਰਕਸ ਯੂਟੀਲਾਈਜੇਸ਼ਨ ਪਲਾਂਟ ਕੀਤਾ ਚਾਲੂ
ਲੁਧਿਆਣਾ( RAJAN ): ਇੱਕ ਸਕਾਰਾਤਮਕ ਵਿਕਾਸ ਤਹਿਤ, ਨਗਰ ਨਿਗਮ, ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਨੇ ਸੋਮਵਾਰ ਨੂੰ ਨੂਰਪੁਰ ਬੇਟ ਇਲਾਕੇ ਵਿੱਚ ਕਾਰਕਸ ਯੂਟੀਲਾਈਜੇਸ਼ਨ (ਪਸ਼ੂਆਂ ਦੀਆਂ ਲਾਸ਼ਾਂ ਦਾ ਨਿਪਟਾਰਾ ਕਰਨ ਵਾਲੇ) ਪਲਾਂਟ ਨੂੰ ਚਾਲੂ ਕਰ ਦਿੱਤਾ। ਪਿੰਡ ਵਾਸੀਆਂ ਦੀ ਸਹਿਮਤੀ ਨਾਲ ਪਲਾਂਟ ਚਾਲੂ ਕੀਤਾ ਗਿਆ ਹੈ।ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ, ਨਗਰ ਨਿਗਮ ਅਤੇ...
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ
ਵਿਧਾਇਕ ਛੀਨਾ ਦੀ ਅਗਵਾਈ 'ਚ ਸ਼ਰਧਾਲੂਆਂ ਦਾ ਇਕ ਹੋਰ ਜੱਥਾ ਰਵਾਨਾਸੰਗਤਾਂ ਮਾਤਾ ਚਿੰਤਪੂਰਨੀ, ਮਾਤਾ ਜਵਾਲਾ ਜੀ, ਮਾਤਾ ਨੈਣਾ ਦੇਵੀ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੀਆਂ ਨਤਮਸਤਕਲੁਧਿਆਣਾ, 15 ਜਨਵਰੀ (RAJAN) - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ...
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 91 ‘ਚ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦਾ ਉਦਘਾਟਨ-ਕਿਹਾ! ਕਰੀਬ 31 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਨਾਲ ਪਾਣੀ ਦੀ ਕਿੱਲਤ ਤੋਂ ਮਿਲੇਗੀ ਨਿਜ਼ਾਤ
ਲੁਧਿਆਣਾ, 15 ਜਨਵਰੀ (RAJAN) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 91 (90 ਪੁਰਾਣਾ) ਅਧੀਨ ਨਿਊ ਕੁੰਦਨ ਪੁਰੀ, ਨੇੜੇ ਰੇਲਵੇ ਲਾਈਨ ਡਿਸਪੋਜਲ ਵਿਖੇ, ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਵਿਧਾਇਕ...



































