26.7 C
Ludhiana
Thursday, September 3, 2026
Home Blog Page 25

ਤੀਜਾ ਵਾਤਾਵਰਨ ਸੰਭਾਲ ਮੇਲਾ-2024 -3 ਤੇ 4 ਫਰਵਰੀ ਨੂੰ ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਹੋਵੇਗਾ ਆਯੋਜਨ, ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਅਤੇ ਐਵਾਰਡ ਲਈ ਕਰਨ...

0
ਲੁਧਿਆਣਾ ( RAJAN ):- ਤੀਜਾ ਵਾਤਾਵਰਨ ਸੰਭਾਲ ਮੇਲਾ-2024 ਸਥਾਨਕ ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਨਗਰ ਨਿਗਮ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ ਸੰਭਾਲ ਸਬੰਧੀ 100 ਤੋਂ ਵਧੇਰੇ ਸਟਾਲਾਂ ਲਗਾਈਆਂ ਜਾਣਗੀਆਂ, ਜਿਹਨਾਂ ਵਿੱਚ ਦੇਸੀ ਪ੍ਰਜਾਤੀ ਵਾਲੇ ਵੱਧ ਤੋਂ ਵੱਧ...

ਸੇਵਾ ਕੇਂਦਰਾਂ ਦੇ ਸਮੇਂ ‘ਚ ਕੀਤੀ ਗਈ ਤਬਦੀਲੀ 04 ਜਨਵਰੀ ਤੋਂ 08 ਜਨਵਰੀ ਤੱਕ ਸਵੇਰੇ 09 ਤੋਂ ਸ਼ਾਮ 4:30 ਵਜੇ ਤੱਕ ਖੁੱਲਣਗੇ ਸੇਵਾ ਕੇਂਦਰ, ਸੇਵਾ ਕੇਂਦਰਾਂ ਦੇ ਸਮੇਂ ‘ਚ...

0
ਲੁਧਿਆਣਾ ( RAJAN ) :- ਸਹਾਇਕ ਕਮਿਸ਼ਨਰ (ਜਨਰਲ) ਲੁਧਿਆਣਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ, ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਅੱਜ 04 ਜਨਵਰੀ ਤੋਂ...

ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ‘ਚ ਡਿਜ਼ੀਟਲ ਮੋਬਾਇਲ ਵੈਨ ਰਵਾਨਾ, ਵੱਖ-ਵੱਖ 14 ਵਿਧਾਨ ਸਭਾ ਹਲਕਿਆਂ ‘ਚ 14 ਜਨਵਰੀ ਤੱਕ ਵੋਟਰਾਂ ਨੂੰ ਕਰੇਗੀ ਜਾਗਰੂਕ

ਲੁਧਿਆਣਾ ( RAJAN ) - ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਜ਼ਿਲ੍ਹਾ ਲੁਧਿਆਣਾ ਦੀ ਆਮ ਜਨਤਾ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਜੀਟਲ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ...

10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ ( RAJAN ) :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ ਸਿੰਘ, ਸ਼ਿਮਲਾਪੁਰੀ, ਲੁਧਿਆਣਾ ਨੂੰ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ 'ਤੇ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰਦਿਆਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ...

ਇੰਤਕਾਲਾਂ ਦੇ ਲੰਬਿਤ ਪਏ ਮਾਮਲਿਆਂ ਦੇ ਨਿਪਟਾਰੇ ਲਈ ਭਲਕੇ ਜ਼ਿਲ੍ਹਾ ਭਰ ‘ਚ ਲੱਗਣਗੇ ਵਿਸ਼ੇਸ਼ ਕੈਂਪ, ਜ਼ਿਲ੍ਹਾ ਵਾਸੀ ਕੈਂਪ ਦਾ ਵੱਧ ਤੋਂ ਵੱਧ ਲੈਣ ਲਾਭ – ਡਿਪਟੀ ਕਮਿਸ਼ਨਰ ਸੁਰਭੀ ਮਲਿਕ

ਲੁਧਿਆਣਾ ( RAJAN) :- ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਭਲਕੇ 06 ਜਨਵਰੀ ਸ਼ਨਿੱਚਰਵਾਰ (ਛੁੱਟੀ ਵਾਲੇ ਦਿਨ) ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਇੰਤਕਾਲਾਂ ਦੇ ਲੰਬਿਤ ਪਏ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਕੀਤਾ ਗਿਆ।...

ਪੁਲਿਸ ਕਮਿਸ਼ਨਰ ਵਲੋਂ ਡੈਸ਼ ਬੋਰਡ ਕੈਮਰਿਆਂ ਨਾਲ ਲੈਸ ਪੀ.ਸੀ.ਆਰ. ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ-ਕਿਹਾ! ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਪਾਉਣ ਲਈ ਸਹਾਈ ਸਿੱਧ ਹੋਣਗੇ

ਲੁਧਿਆਣਾ ( RAJAN ) :- ਕਾਨੂੰਨ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ, ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਵਲੋਂ ਡੈਸ਼ ਬੋਰਡ ਕੈਮਰਿਆਂ ਨਾਲ ਲੈਸ ਪੀ.ਸੀ.ਆਰ. ਵਾਹਨਾਂ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ। ਸਥਾਨਕ ਦਫ਼ਤਰ ਪੁਲਿਸ ਕਮਿਸ਼ਨਰ ਦੀ ਪਾਰਕਿੰਗ ਵਿਖੇ ਵਾਹਨਾਂ ਨੂੰ ਝੰਡੀ ਦਿੰਦਿਆਂ ਪੁਲਿਸ ਕਮਿਸ਼ਨਰ ਚਾਹਲ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ...

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 ‘ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

ਲੁਧਿਆਣਾ ( RAJAN ) :- ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 ਅਧੀਨ ਨਿਊ ਗੁਰਨਾਮ ਨਗਰ ਵਿਖੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਅਤੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ...

ਵਾਰਡ ਨੰਬਰ 30 ਅਤੇ 75 ਵਿੱਚ ਵਿਧਾਇਕ ਪਰਾਸ਼ਰ ਨੇ ਜਲ ਸਪਲਾਈ ਲਾਈਨ ਅਤੇ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

ਲੁਧਿਆਣਾ ( RAJAN ) :- ਪੀਣਯੋਗ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ ਵਾਰਡ ਨੰਬਰ 30 ਅਤੇ 75 ਵਿੱਚ ਕ੍ਰਮਵਾਰ ਜਲ ਸਪਲਾਈ ਲਾਈਨਾਂ ਅਤੇ ਟਿਊਬਵੈੱਲ ਲਗਾਉਣ ਲਈ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।ਵਿਜੇ ਨਗਰ ਨੇੜੇ ਇੰਦਰਾ ਕਲੋਨੀ (ਵਾਰਡ ਨੰਬਰ 30) ਵਿੱਚ ਕਰੀਬ 36.67 ਲੱਖ ਰੁਪਏ...

ਖੰਨਾ ਪੁਲਿਸ ਅਤੇ ਜਿਲ੍ਹਾ ਪ੍ਰਸਾਸ਼ਨ ਲੁਧਿਆਣਾ ਦੀ ਮੁਸਤੈਦ ਕਾਰਵਾਈ ਨਾਲ ਵੱਡਾ ਹਾਦਸਾ ਟਲਿਆ, ਮੁੱਢਲੀ ਜਾਂਚ ‘ਚ ਤੇਲ ਟੈਂਕਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ – ਐਸ.ਐਸ.ਪੀ. ਖੰਨਾ

0
ਖੰਨਾ (ਲੁਧਿਆਣਾ) ( RAJAN ) - ਖੰਨਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਤੁਰੰਤ ਕਾਰਵਾਈ ਨਾਲ ਅੱਜ ਦੁਪਹਿਰ ਕਰੀਬ 12:30 ਵਜੇ ਨੈਸ਼ਨਲ ਹਾਈਵੇ (ਮੇਨ ਜੀ.ਟੀ. ਰੋਡ) 'ਤੇ 6000 ਲੀਟਰ ਡੀਜ਼ਲ ਅਤੇ 6000 ਲੀਟਰ ਪੈਟਰੋਲ ਲੈ ਕੇ ਜਾ ਰਿਹਾ ਇੱਕ ਤੇਲ ਟੈਂਕਰ ਪਲਟ ਗਿਆ। ਇਸ ਹਾਦਸੇ ਦਾ ਪਤਾ ਲੱਗਦਿਆਂ ਹੀ ਐਸ.ਐਸ.ਪੀ. ਅਮਨੀਤ ਕੋਂਡਲ ਅਤੇ ਐਸ.ਡੀ.ਐਮ. ਬਲਜਿੰਦਰ...

ਵਿਧਾਇਕ ਛੀਨਾ ਵਲੋਂ ਆਰਿਆ ਕਲੋਨੀ, ਮੋਤੀ ਨਗਰ ‘ਚ ਪੀਣ ਵਾਲੇ ਪਾਣੀ ਦਾ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ ( RAJAN ) - ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਆਰਿਆ ਕਲੋਨੀ, ਮੋਤੀ ਨਗਰ, ਸ਼ੇਰਪੁਰ ਵਿਖੇ 12.5 ਲੱਖ ਰੁਪਏ ਦੀ ਲਾਗਤ ਨਾਲ ਬਣੇ 25 ਹੋਰਸ ਪਾਵਰ ਦੇ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਛੀਨਾ ਨੇ ਦੱਸਿਆ ਕਿ ਇਲਾਕੇ ਵਿੱਚ ਜਲਦ ਨਿਰਵਿਘਨ ਪਾਣੀ ਦੀ ਸਪਲਾਈ ਹੋਵੇਗੀ ਅਤੇ ਲੋਕਾਂ ਦੀ ਸਮੱਸਿਆ ਦੂਰ...

Stay connected

4FansLike
3FollowersFollow
2,507FollowersFollow
- Advertisement -

Latest article

4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...

0
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...

ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।

ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...

ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...

ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...

Weather

Ludhiana
clear sky
26.7 ° C
26.7 °
26.7 °
80 %
3.1kmh
0 %
Thu
26 °
Fri
39 °
Sat
36 °
Sun
39 °
Mon
41 °